ਅਚਾਨਕ ਹੁਣੇ ਹੁਣੇ ਏਥੇ 1 ਜੂਨ ਸਵੇਰੇ 5 ਵਜੇ ਤੱਕ ਲਈ ਲਾਕਡਾਊਨ ਦਾ ਹੋ ਗਿਆ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਕਾਰਨ ਹੁਣ ਤੱਕ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁਕੀ ਹੈ। ਚੀਨ ਤੋਂ ਸ਼ੁਰੂ ਹੋ ਕੇ ਸਾਰੇ ਦੇਸ਼ਾਂ ਵਿਚ ਫੈਲਣ ਵਾਲੀ ਇਸ ਕਰੋਨਾ ਨੂੰ ਮਾਹਵਾਰੀ ਘੋਸ਼ਿਤ ਕੀਤਾ ਗਿਆ ਹੈ। ਸਭ ਤੋਂ ਵਧੇਰੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਨੂੰ ਪ੍ਰਭਾਵਿਤ ਕਰਨ ਵਾਲੀ ਇਹ ਕਰੋਨਾ ਭਾਰਤ ਵਿੱਚ ਵੀ ਬਹੁਤ ਜ਼ਿਆਦਾ ਹਾਵੀ ਹੋ ਗਈ ਹੈ। ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਬਹੁਤ ਹੀ ਜ਼ਿਆਦਾ ਮਾਰੂ ਅਸਰ ਦਿਖਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਦੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਭਾਰਤ ਵਿੱਚ ਸਭ ਤੋਂ ਜਿਆਦਾ ਮਹਾਰਾਸ਼ਟਰ ਕਰੋਨਾ ਤੋਂ ਪ੍ਰਭਾਵਤ ਹੋਇਆ ਹੈ।

ਭਾਰਤ ਦੇ ਵਧੇਰੇ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਵਿੱਚ ਤਾਲਾਬੰਦੀ ਵੀ ਕੀਤੀ ਜਾ ਰਹੀ ਹੈ। ਹੁਣ ਅਚਾਨਕ ਇਥੇ 1 ਜੂਨ ਸਵੇਰੇ 5 ਵਜੇ ਤੱਕ ਲਈ ਤਾਲਾਬੰਦੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਭਾਰਤ ਦੇ ਕਈ ਸੂਬਿਆਂ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਤਾਲਾਬੰਦੀ ਕੀਤੀ ਗਈ ਹੈ ਉਥੇ ਹੀ ਕਰੋਨਾ ਕੇਸਾਂ ਵਿੱਚ ਕਮੀ ਨਾ ਆਉਂਦੀ ਦੇਖ ਕੇ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਭਾਰਤ ਦੇ ਓਡੀਸ਼ਾ ਸੂਬੇ ਵਿੱਚ ਵੀ 14 ਦਿਨਾਂ ਲਈ ਤਾਲਾ ਬੰਦੀ ਕੀਤੀ ਗਈ ਸੀ।

ਜਿੱਥੇ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਓਡੀਸ਼ਾ ਸਰਕਾਰ ਵੱਲੋਂ ਇਸ ਤਾਲਾਬੰਦੀ ਵਿੱਚ ਇੱਕ ਜੂਨ ਤੱਕ ਲਈ ਵਾਧਾ ਕਰ ਦਿੱਤਾ ਗਿਆ ਹੈ। ਸੂਬੇ ਵਿੱਚ ਲਾਗੂ ਕੀਤੀਆਂ ਗਈਆਂ ਹਦਾਇਤਾਂ ਪਹਿਲਾਂ ਦੀ ਤਰ੍ਹਾਂ ਹੀ ਲਾਗੂ ਰਹਿਣਗੀਆਂ। ਜਰੂਰੀ ਸੇਵਾਵਾਂ ਨਾਲ ਜੁੜੇ ਸੰਸਥਾਨਾਂ ਨੂੰ ਖੋਲਣ ਦੀ ਆਗਿਆ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਹਫਤਾਵਾਰੀ ਤਾਲਾਬੰਦੀ ਜਾਰੀ ਰਹੇਗੀ ਤੇ ਹਰ ਚੀਜ਼ ਪੂਰੀ ਤਰ੍ਹਾਂ ਬੰਦ ਕੀਤੀ ਗਈ ਹੈ।

ਹਫਤੇ ਦੀ ਇਹ ਤਾਲਾਬੰਦੀ ਸ਼ੁਕਰਵਾਰ ਸ਼ਾਮ 6 ਵਜੇ ਤੋਂ ਸ਼ੁਰੂ ਹੋ ਕੇ ਸੋਮਵਾਰ ਦੇ ਸਵੇਰੇ 5 ਵਜੇ ਤਕ ਜਾਰੀ ਰਹੇਗੀ। ਸੂਬੇ ਵਿੱਚ ਵਧ ਰਹੇ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਹੀ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਸਖ਼ਤ ਹਦਾਇਤਾਂ ਨੂੰ ਅੱਗੇ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਸੂਬੇ ਵਿਚ ਪਹਿਲਾਂ ਇਹ ਤਾਲਾਬੰਦੀ 5 ਮਈ ਤੋਂ 19 ਮਈ ਤੱਕ ਲਈ ਕੀਤੀ ਗਈ ਸੀ। ਜਿਸ ਨੂੰ ਹੁਣ 1 ਜੂਨ ਤੱਕ ਕਰ ਦਿੱਤਾ ਗਿਆ ਹੈ।