ਅਚਾਨਕ ਹੁਣੇ ਹੁਣੇ ਸੁਖਬੀਰ ਬਾਦਲ ਨੇ ਕਰਤਾ ਇਹ ਵੱਡਾ ਐਲਾਨ, ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ 

ਸੂਬੇ ਅੰਦਰ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਅਸਰ ਸਭ ਸਿਆਸੀ ਪਾਰਟੀਆਂ ਉੱਪਰ ਵੀ ਪਿਆ ਹੈ। ਕਿਉਂਕਿ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਦਾ ਲਗਾਤਾਰ ਪਿਛਲੇ ਸਾਲ ਤੋਂ ਹੀ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਇਸ ਸਭ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਉਨ੍ਹਾਂ ਹੀ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ । ਜਿੰਨੀ ਇਸ ਸਭ ਲਈ ਕੇਂਦਰ ਸਰਕਾਰ ਜ਼ਿੰ-ਮੇ-ਵਾ-ਰ ਹੈ। ਇਨ੍ਹਾਂ ਖੇਤੀ ਕਾਨੂੰਨਾਂ ਕਾਰਨ ਨਹੀਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਆਪਸੀ ਗੱਠ ਜੋੜ ਟੁੱ-ਟ ਚੁੱਕਾ ਹੈ।

ਜਿਸ ਕਾਰਨ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਆਪਣਾ ਦਿੱਤਾ ਹੋਇਆ ਸਮਰਥਨ ਵਾਪਸ ਲੈ ਲਿਆ ਗਿਆ ਸੀ। ਇਸ ਦੋ-ਫਾੜ ਕਾਰਨ ਹੀ ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਨੂੰ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ। ਪੰਜਾਬ ਵਿੱਚ ਕਿਸਾਨਾਂ ਵੱਲੋਂ ਭਾਜਪਾ ਦੇ ਆਗੂਆਂ ਦਾ ਲਗਾਤਾਰ ਘਿਰਾਓ ਤੇ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਸੁਖਬੀਰ ਬਾਦਲ ਨੇ ਅਚਾਨਕ ਕਰਤਾ ਇਹ ਵੱਡਾ ਐਲਾਨ । ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅਗਲੇ ਸਾਲ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਰ-ਣ-ਨੀ-ਤੀ-ਆਂ ਉਲੀਕੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿੱਥੇ ਕਾਂਗਰਸ ਦੇ ਬਹੁਤ ਸਾਰੇ ਆਗੂਆਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਹੈ।

ਉਥੇ ਹੀ ਆਗੂਆਂ ਦੇ ਅਨੁਸਾਰ ਚੋਣ ਇਲਾਕਿਆਂ ਵਿੱਚ ਉਮੀਦਵਾਰ ਵਜੋਂ ਐਲਾਨ ਕੀਤੇ ਜਾਣੇ ਆਰੰਭ ਕੀਤੇ ਜਾ ਰਹੇ ਹਨ। ਜਲਾਲਾ ਬਾਦ ਦੀ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਵਲ਼ੋਂ ਕੀਤੀ ਗਈ ‘ਪੰਜਾਬ ਮੰਗਦਾ ਜਵਾਬ’ ਰੈਲੀ ਵਿਚ ਭਰਵੇਂ ਇਕੱਠ ਵਿਚ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀਆਂ 2022 ਵਿਚ ਚੋਣਾਂ ਲਈ ਪਾਰਟੀ ਲਈ ਉਮੀਦਵਾਰਾਂ ਦੇ ਐਲਾਨ ਦੀ ਸ਼ੁਰੂਆਤ ਕਰਦੇ ਹੋਏ ਜਲਾਲਾਬਾਦ ਤੋਂ ਆਪਣੇ ਆਪ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕਾਂਗਰਸ ਨੂੰ ਵੀ ਲੰਮੇ ਹੱਥੀਂ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਕੈਪਟਨ ਸਰਕਾਰ ਵਲੋਂ ਕੀਤੇ ਗਏ ਝੂਠੇ ਵਾਅਦੇ ਅਤੇ ਹਲਕਾ ਜਲਾਲਾਬਾਦ ਵਲ਼ੋਂ ਵਿਧਾਇਕ ਆਵਲਾ ਵਲ਼ੋਂ ਅਕਾਲੀ ਵਰਕਰਾਂ ‘ਤੇ ਕੀਤੀ ਗਈ ਜ਼ਿਆਦਤੀ ਦਾ ਹਿਸਾਬ ਲੈਣ ਦੀ ਗੱਲ ਵੀ ਕੀਤੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਨੂੰ ਲੈ ਕੇ ਕੀਤੀ ਗਈ ਇਸ ਰੈਲੀ ਵਿੱਚ ਭਾਰੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ।