ਅਚਾਨਕ ਹੋਈ ਇਸ ਮਸ਼ਹੂਰ ਮਹਾਨ ਹਸਤੀ ਦੀ ਮੌਤ , ਦੇਸ਼ ਵਿਦੇਸ਼ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਅਸੀਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਪਿਛਲੇ ਸਾਲ ਦੇ ਵਿੱਚ ਵੀ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇੱਕ ਤਾਂ ਕਰੋਨਾ,ਤੇ ਸ਼ਹੀਦ ਹੋਏ ਕਿਸਾਨਾਂ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਇਸ ਸਾਲ ਦੇ 3 ਮਹੀਨਿਆਂ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਹੁਣ ਅਚਾਨਕ ਇਸ ਮਸ਼ਹੂਰ ਹਸਤੀ ਦੀ ਹੋਏ ਮੌ-ਤ ਨਾਲ ਦੇਸ਼ ਵਿਦੇਸ਼ਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਅੱਜ ਉਸ ਸਮੇਂ ਫਿਰ ਤੋਂ ਮਾਹੌਲ ਗਮਗੀਨ ਹੋ ਗਿਆ ਜਦੋਂ ਸਰਹੱਦੀ ਖੇਤਰ ਦੇ ਪਿੰਡਾਂ ਵਿਚ ਸੋਗ ਦੀ ਲਹਿਰ ਫੈਲ ਗਈ। ਗੁਰਦੁਆਰਾ ਬਾਬਾ ਸ੍ਰੀ ਚੰਦ ਬੋਹੜ ਵਡਾਲਾ ਦੇ ਮੁੱਖ ਸੇਵਾਦਾਰ ਬਾਬਾ ਮਨੀ ਦਾਸ ਜੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜੋ ਬਚਪਨ ਤੋਂ ਹੀ ਬਾਬਾ ਸ੍ਰੀ ਚੰਦ ਟਾਹਲੀ ਸਾਹਿਬ ਬੋਹੜ ਵਡਾਲਾ ਵਿਖੇ ਸੇਵਾ ਕਰਦੇ ਆ ਰਹੇ ਸਨ। ਇਹ ਇਤਿਹਾਸਕ ਗੁਰਦੁਆਰਾ ਸਾਹਿਬ , ਪਿੰਡ ਬੋਹੜ ਵਡਾਲਾ ਜੋ ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਦੇ ਕੰਢੇ ਤੇ ਵਸਿਆ ਹੋਇਆ ਹੈ, ਏਥੇ ਹੀ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਸੇਵਾ ਕਰਦਿਆਂ ਹੋਇਆ ਬਤੀਤ ਕੀਤਾ।

ਉਹਨਾਂ ਦੇ ਦਰਸ਼ਨਾਂ ਲਈ ਸੰਗਤਾਂ ਅਤੇ ਹੋਰ ਵੱਖ-ਵੱਖ ਆਗੂ ਗੁਰਦੁਆਰਾ ਸਾਹਿਬ ਪਹੁੰਚ ਰਹੇ ਹਨ। ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ਜਿਸ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਸ਼ਨੀਵਾਰ ਨੂੰ ਉਨ੍ਹਾਂ ਦਾ ਦੇ-ਹਾਂ-ਤ ਹੋ ਗਿਆ। ਉਨ੍ਹਾਂ ਦੇ ਦਿ-ਹਾਂ-ਤ ਉਪਰੰਤ ਸਾਰੀਆਂ ਧਾਰਮਿਕ ਸਖਸ਼ੀਅਤਾਂ ਅਤੇ ਹੋਰ ਵੱਖ-ਵੱਖ ਖੇਤਰ ਦੀਆਂ ਸਖਸ਼ੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।