ਅਮਰੀਕਾ ਆਸਟ੍ਰੇਲੀਆ ਅਤੇ ਬ੍ਰਿਟੇਨ ਨੇ ਕਰਤਾ ਵੱਡਾ ਐਲਾਨ, ਮਿਲ ਕੇ ਤਿੰਨੋ ਕਰਨਗੇ ਇਹ ਕੰਮ- ਬਣਾਈ ਵੱਡੀ ਯੋਜਨਾ

ਆਈ ਤਾਜ਼ਾ ਵੱਡੀ ਖਬਰ

ਇਸ ਸਮੇਂ ਵਿਸ਼ਵ ਦੇ ਉਪਰ ਜਿਥੇ ਰੂਸ ਅਤੇ ਯੂਕਰੇਨ ਦੇ ਯੁੱਧ ਦਾ ਅਸਰ ਵੇਖਿਆ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਇਸ ਯੁਧ ਨੂੰ ਰੋਕੇ ਜਾਣ ਵਾਸਤੇ ਆਪਣੇ ਵਲੋ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਉਸ ਨੂੰ ਲਗਾਤਾਰ ਯੂਕ੍ਰੇਨ ਉਪਰ ਹਵਾਈ ਹਮਲੇ ਜਾਰੀ ਹਨ ਜਿਸ ਕਾਰਨ ਯੂਕਰੇਨ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋ ਗਿਆ ਹੈ ਅਤੇ ਦਿਲ ਕੰਬਾਊ ਖ਼ਬਰਾਂ ਸਾਹਮਣੇ ਆਈਆਂ ਹਨ, ਜੋ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਰਹੀਆਂ ਹਨ। ਬਹੁਤ ਸਾਰੇ ਦੇਸ਼ਾਂ ਵੱਲੋਂ ਜਿੱਥੇ ਯੂਕਰੇਨ ਉੱਪਰ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ ਉੱਥੇ ਹੀ ਬਹੁਤ ਸਾਰੇ ਦੇਸ਼ਾਂ ਦੇ ਰੂਸ ਨਾਲ ਵਪਾਰਕ ਸਮਝੋਤੇ ਵੀ ਰੱਦ ਕੀਤੇ ਜਾ ਰਹੇ ਹਨ।

ਇਸ ਦੌਰਾਨ ਹੁਣ ਆਸਟਰੇਲੀਆ ਅਮਰੀਕਾ ਅਤੇ ਬ੍ਰਿਟੇਨ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿੱਥੇ ਤਿੰਨ ਮਿਲ ਕੇ ਕੰਮ ਕਰਨਗੇ ਜਿਥੇ ਉਨ੍ਹਾਂ ਵੱਲੋਂ ਇਹ ਯੋਜਨਾ ਬਣਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਆਪਣੇ ਦੇਸ਼ਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਮਰੀਕਾ ਆਸਟ੍ਰੇਲੀਆ ਅਤੇ ਬ੍ਰਿਟੇਨ ਵੱਲੋਂ ਇਕ ਵੱਡਾ ਫੈਸਲਾ ਕੀਤਾ ਗਿਆ ਹੈ। ਜਿੱਥੇ ਇਨ੍ਹਾਂ ਤਿੰਨੇ ਸ਼ਕਤੀਸ਼ਾਲੀ ਦੇਸ਼ਾਂ ਵੱਲੋਂ ਬਣੇ ਸੁਰੱਖਿਆ ਗਠਜੋੜ ਓਕਸ ਦੇ ਤਹਿਤ ਹਾਈਪਰਸੋਨਿਕ ਮਿਜ਼ਾਈਲ ਬਣਾਉਣ ਵਾਸਤੇ ਇਕੱਠੇ ਮਿਲ ਕੇ ਕੰਮ ਕਰਨ ਦੀ ਯੋਜਨਾ ਬਣਾਈ ਗਈ ਹੈ।

ਜਿਸ ਬਾਬਤ ਸ਼ਕਤੀਸ਼ਾਲੀ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਬਣਨ ਤੇ ਪ੍ਰਧਾਨਮੰਤਰੀ ਅਤੇ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਯੋਜਨਾ ਦੇ ਐਲਾਨ ਕਰਨ ਤੋਂ ਪਹਿਲਾਂ ਆਪਸੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਬਣਾਈ ਗਈ ਹੈ ਇਸ ਦੀ ਪ੍ਰਕਿਰਤੀ ਤੇ ਵਿਚਾਰ ਕਰਨ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।

ਇਹ ਫੈਸਲਾ ਤਿੰਨੇ ਦੇਸ਼ਾ ਵੱਲੋ ਭਾਰਤ ਪ੍ਰਸ਼ਾਂਤ ਖੇਤਰ ਵਿੱਚ ਚੀਨ ਦੇ ਵਧੇ ਫੌਜੀ ਹਮਲੇ ਨੂੰ ਲੈ ਕੇ ਵਧ ਰਹੀਆਂ ਚਿੰਤਾਵਾ ਦੇ ਦੌਰਾਨ ਲਿਆ ਗਿਆ ਹੈ। ਇਸ ਸਮੇਂ ਜਿੱਥੇ ਅਮਰੀਕਾ ਵੱਲੋਂ ਰੂਸ ਤੇ ਯੂਕਰੇਨ ਦੇ ਕੀਤੇ ਜਾ ਰਹੇ ਹਮਲੇ ਦੌਰਾਨ ਯੂਕਰੇਨ ਦਾ ਸਮਰਥਨ ਕਰਨ ਵਾਸਤੇ ਮਿਜ਼ਾਈਲਾਂ ਦੇ ਕੇ ਮਦਦ ਕੀਤੀ ਗਈ ਹੈ। ਉੱਥੇ ਹੀ ਇਨ੍ਹਾਂ ਤਿੰਨ ਦੇਸ਼ਾਂ ਦੇ ਨੇਤਾਵਾਂ ਵੱਲੋਂ ਜਿੱਥੇ ਸਤੰਬਰ ਦੇ ਵਿਚ ਗਠਜੋੜ ਕੀਤਾ ਗਿਆ ਸੀ ਅਤੇ ਓਕਸ ਬਣਾਇਆ ਗਿਆ ਸੀ।