ਅਮਰੀਕਾ – ਕਨੇਡਾ ਵਾਲਿਆਂ ਲਈ ਆਈ ਵੱਡੀ ਮਾੜੀ ਖਬਰ – ਲੱਗਾ ਇਹ ਵੱਡਾ ਝਟੱਕਾ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦੀ ਦੂਜੀ ਲਹਿਰ ਕਾਰਨ ਵਿਸ਼ਵ ਭਰ ਵਿੱਚ ਕਰੋਨਾ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧ ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਦੇ ਵਿਚ ਕਰੋਨਾ ਵਾਇਰਸ ਕਾਰਨ ਕੀਤੀਆਂ ਗਈਆਂ ਜਿਸ ਦੇ ਚਲਦਿਆਂ ਦੇਸ਼ ਵਿਦੇਸ਼ ਵਿਚ ਵਸਦੇ ਨਾਗਰਿਕਾਂ ਦੇ ਆਉਣ-ਜਾਣ ਉਤੇ ਪਾ-ਬੰ-ਦੀ-ਆਂ ਲਗਾ ਦਿੱਤੀਆਂ ਗਈਆਂ ਇਸ ਤੋਂ ਇਲਾਵਾ ਇਸ ਤਰ੍ਹਾਂ ਅਸੀਂ ਵਿਦਿਆਰਥੀਆਂ ਦੇ ਵਿਦੇਸ਼ ਜਾਣ ਤੇ ਪਾਬੰਦੀਆਂ ਲਗਾ ਦਿੱਤੀਆਂ ਗਈਆਂ। ਜਿਸ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪਰ ਜਿਵੇਂ-ਜਿਵੇਂ ਕੋਰੋਨਾ ਵਾਇਰਸ ਦੇ ਮਾਮਲੇ ਵਿਚ ਗਿਰਾਵਟ ਦਰਜ ਕੀਤੀ ਗਈ ਉਸੇ ਤਰ੍ਹਾਂ ਇਨ੍ਹਾਂ ਪਾਬੰਦੀਆਂ ਵਿੱਚ ਹੁਣ ਰਾਹਤ ਦਿੱਤੀ ਜਾ ਰਹੀ ਹੈ। ਇਸੇ ਵਿਦੇਸ਼ ਦੀ ਧਰਤੀ ਤੇ ਆਈ ਲਈ ਜਾਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਯਾਤਰੀਆਂ ਲਈ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹਾਲੇ ਤੱਕ ਕੈਨੇਡਾ ਤੇ ਅਮਰੀਕਾ ਦੀਆਂ ਸਰਹੱਦਾਂ ਖੋਲਣ ਸਬੰਧੀ ਕੋਈ ਫੈਸਲਾ ਨਹੀਂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਉਸ ਸਮੇਂ ਦਿੱਤੀ ਗਈ ਜਦੋਂ ਉਹ ਜੀ 7 ਸੰਮੇਲਨ ਲਈ ਇੰਗਲੈਂਡ ਵਿਚ ਪਹੁੰਚੇ ਸੀ। ਉਸ ਸਮੇਂ ਰਿਪੋਰਟਰਾਂ ਨਾਲ ਗੱਲਬਾਤ ਕਰਦਿਆਂ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਦਸਿਆ ਕਿ ਜ਼ਮੀਨੀ ਸਰਹੱਦ ਤੇ ਲੱਗੀਆਂ ਪਾਬੰਦੀਆਂ ਸਬੰਧੀ ਫਿਲਹਾਲ ਗੱਲਬਾਤ ਜਾਰੀ ਰਹੇਗਾ ਪਰ ਕੈਨੇਡਾ ਵਾਸੀਆ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ।

ਇਸ ਤੋਂ ਇਲਾਵਾ ਉਨ੍ਹਾਂ ਦਾ ਕਹਿਣਾ ਹੈ ਕਿ ਕਰੋਨਾ ਵੈਕਸਿਨ ਦੀ ਸਹਾਇਤਾ ਨਾਲ ਕਰੋਨਾ ਵਾਇਰਸ ਤੇ ਜਿੱਤ ਪ੍ਰਾਪਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲਿਬਰਲ ਸਰਕਾਰ ਦੀ ਪਹਿਲੀ ਤਰਜੀਹ ਕੈਨੇਡਾ ਵਾਸੀਆਂ ਦੀ ਸਿਹਤ ਸੁਰੱਖਿਆ ਹੈ। ਦੱਸ ਦਈਏ ਕਿ ਕੈਨੇਡਾ ਤੇ ਅਮਰੀਕਾ ਦੀਆਂ ਸਰਹੱਦਾਂ ਤੇ ਲੱਗੀਆਂ ਪਾਬੰਦੀਆਂ 21 ਜੂਨ ਨੂੰ ਖ਼ਤਮ ਹੋਣ ਵਾਲੀਆਂ ਹਨ।

ਪਰ ਇਸ ਸਮੇਂ ਦੌਰਾਨ ਜ਼ਰੂਰੀ ਵਸਤਾਂ ਦੀ ਢੋਆ-ਢੁਆਈ ਲਈ ਆਉਣ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੈਨੇਡਾ ਵਿਚ ਰਹਿੰਦੇ ਜਿਹੜੇ ਲੋਕਾਂ ਵੱਲੋਂ ਕਰੋਨਾ ਵੈਕਸੀਨ ਦੇ ਟੀਕੇ ਲਗਵਾਏ ਉਨ੍ਹਾਂ ਲਈ ਕਰੋਨਾ ਪਾਬੰਦੀਆਂ ਨੂੰ ਘੱਟ ਕੀਤਾ ਜਾ ਸਕਦਾ ਹੈ। ਪਰ ਇਸ ਸਬੰਧੀ ਕੋਈ ਵੀ ਸਮਾਂ ਫਿਲਹਾਲ ਤੈਅ ਨਹੀਂ ਕੀਤਾ ਗਿਆ।