ਅਮਰੀਕਾ ਜਾਣ ਵਾਲਿਆਂ ਲਈ ਆਈ ਵੱਡੀ ਚੰਗੀ ਖਬਰ, ਖਤਮ ਹੋਇਆ ਹੁਣ ਇਹ ਝੰਜਟ

ਆਈ ਤਾਜਾ ਵੱਡੀ ਖਬਰ 

ਬਿਹਤਰ ਭਵਿੱਖ ਦੀ ਆਸ ਵਿੱਚ ਜਿੱਥੇ ਬਹੁਤ ਸਾਰੇ ਲੋਕ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਵਸੇ ਹੋਏ ਹਨ ਉਥੇ ਹੀ ਬਹੁਤ ਸਾਰੇ ਦੇਸ਼ਾਂ ਦੀ ਖੂਬਸੂਰਤੀ ਵੀ ਲੋਕਾਂ ਨੂੰ ਆਪਣੇ ਵੱਲ ਆਕਰਸ਼ਤ ਕਰਦੀ ਹੈ। ਜਿਥੇ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਭਾਰਤੀਆਂ ਵੱਲੋਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕੀਤਾ ਜਾਂਦਾ ਹੈ ਅਤੇ ਆਪਣੀ ਮਿਹਨਤ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਜਾਂਦਾ ਹੈ। ਉਥੇ ਹੀ ਉਨ੍ਹਾਂ ਨੂੰ ਦਿਨ-ਰਾਤ ਮਿਹਨਤ ਕਰਨੀ ਪੈਂਦੀ ਹੈ ਅਤੇ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਵੀ ਕਰਦੇ ਸਨ ਪਰ ਸਰਕਾਰ ਵੱਲੋਂ ਸਮੇਂ ਸਮੇਂ ਤੇ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਦੇ ਵਿੱਚ ਤਬਦੀਲੀਆਂ ਕਰ ਦਿੱਤੀਆਂ ਜਾਂਦੀਆਂ ਹਨ।

ਜਿਸ ਨਾਲ ਬਹੁਤ ਸਾਰੇ ਭਾਰਤੀਆਂ ਨੂੰ ਵਿਦੇਸ਼ਾਂ ਵਿੱਚ ਰਹਿੰਦੇ ਹੋਏ ਉਨ੍ਹਾਂ ਯੋਜਨਾਵਾਂ ਦਾ ਫ਼ਾਇਦਾ ਵੀ ਹੁੰਦਾ ਹੈ। ਬਹੁਤ ਸਾਰੇ ਲੋਕ ਭਾਰਤ ਤੋ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿਚ ਜਾ ਕੇ ਵਸੇ ਹੋਏ ਹਨ। ਹੁਣ ਅਮਰੀਕਾ ਜਾਨ ਵਾਲਿਆਂ ਲਈ ਚੰਗੀ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਝੰਜਟ ਖਤਮ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਸਰਕਾਰ ਵੱਲੋਂ ਹੁਣ H1B ਅਤੇ ਐਲ ਆਈ ਵੀਜਾਂ ਨੂੰ ਲੈ ਕੇ ਵੀਜ਼ਾ ਪਾਲਸੀ ਵਿਚ ਵੱਡਾ ਬਦਲਾਅ ਅਮਰੀਕਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਇਸ ਬਦਲਾਅ ਨਾਲ ਬਹੁਤ ਸਾਰੇ ਭਾਰਤੀਆਂ ਨੂੰ ਰਾਹਤ ਮਿਲੇਗੀ ਅਤੇ ਉਨ੍ਹਾਂ ਦੀ ਇਕ ਵੱਡੀ ਮੁਸੀਬਤ ਵੀ ਖਤਮ ਹੋ ਜਾਵੇਗੀ। ਕਿਉਂਕਿ ਅਮਰੀਕਾ ਵਿਚ ਰਹਿਣ ਵਾਲੇ ਬਹੁਤ ਸਾਰੇ ਲੋਕਾਂ ਨੂੰ ਜਿੱਥੇ ਆਪਣਾ ਵੀਜ਼ਾ ਰੀਨਿਊ ਕਰਵਾਉਣ ਵਾਸਤੇ ਵਾਪਸ ਆਪਣੇ ਦੇਸ਼ ਪਰਤ ਕਰਨੀ ਪੈਂਦਾ ਸੀ। ਪਰ ਇਸ ਪਾਲਸੀ ਦੇ ਸ਼ੁਰੂ ਹੋਣ ਦੇ ਨਾਲ ਹੀ ਇਸ ਵਿੱਚ ਸੁਧਾਰ ਹੋ ਜਾਵੇਗਾ ਅਤੇ ਬਹੁਤ ਸਾਰੇ ਭਾਰਤੀਆਂ ਨੂੰ ਇਸ ਪਾਲਸੀ ਦਾ ਲਾਭ ਹੋਵੇਗਾ।

ਇਸ ਦੀ ਜਾਣਕਾਰੀ ਦਿੰਦੇ ਹੋਏ ਜਿੱਥੇ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਦੂਜੇ ਦੇਸ਼ਾਂ ਵਿਚ ਜਾਣ ਦੀ ਜ਼ਰੂਰਤ ਨੂੰ ਖਤਮ ਕੀਤੇ ਜਾਣ ਵਾਸਤੇ ਹੀ ਸਰਕਾਰ ਵੱਲੋਂ ਇਸ ਨਵੀਂ ਪਾਲਿਸੀ ਨੂੰ ਲਾਗੂ ਕੀਤਾ ਜਾਵੇਗਾ। ਜਿਸ ਕਾਰਨ ਲੋਕਾਂ ਨੂੰ ਦੂਜੇ ਦੇਸ਼ਾਂ ਵਿੱਚ ਵੀਜ਼ਾ ਰੀਨਿਊ ਕਰਵਾਉਣ ਵਾਸਤੇ ਨਹੀਂ ਜਾਣਾ ਪਵੇਗਾ।