ਆਈ ਤਾਜ਼ਾ ਵੱਡੀ ਖਬਰ
ਵਿਸ਼ਵ ਦਾ ਸ਼ਕਤੀਸ਼ਾਲੀ ਦੇਸ਼ ਅਮਰੀਕਾ ਜਿੱਥੇ ਕੋਰੋਨਾ ਕਾਰਨ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ। ਜਿੱਥੇ ਇਸ ਕਰੋਨਾ ਦੇ ਸਭ ਤੋਂ ਵਧੇਰੇ ਮਾਮਲੇ ਅਮਰੀਕਾ ਵਿਚ ਸਾਹਮਣੇ ਆਏ ਹਨ ਅਤੇ ਮੌਤਾਂ ਦੀ ਗਿਣਤੀ ਵੀ ਅਮਰੀਕਾ ਵਿੱਚ ਸਭ ਤੋਂ ਵਧ ਰਹੀ ਹੈ। ਇਸ ਸਮੇਂ ਰੂਸ ਅਤੇ ਯੁਕਰੇਨ ਦੇ ਵਿਚਕਾਰ ਯੁੱਧ ਜਾਰੀ ਹੈ ਉਥੇ ਹੀ ਅਮਰੀਕਾ ਵੱਲੋਂ ਰੂਸ ਉੱਪਰ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਦੂਸਰਾ ਇਸ ਯੁਧ ਨੂੰ ਖ਼ਤਮ ਕੀਤੇ ਜਾਣ ਵਾਸਤੇ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਲਗਾਤਾਰ ਯੂਕ੍ਰੇਨ ਦਾ ਸਮਰਥਨ ਕੀਤਾ ਜਾ ਰਿਹਾ ਹੈ ਅਤੇ ਫੌਜ ਨੂੰ ਸਹਾਇਤਾ ਭੇਜਣ ਵਾਸਤੇ ਹਥਿਆਰ ਵੀ ਮੁਹਇਆ ਕਰਵਾਏ ਜਾ ਰਹੇ ਹਨ।
ਜਿੱਥੇ ਜੋ ਬਾਇਡਨ ਰਾਸ਼ਟਰਪਤੀ ਵੱਲੋਂ ਦੇਸ਼ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਲਏ ਜਾ ਰਹੇ ਹਨ। ਉਥੇ ਹੀ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਆਏ ਦਿਨ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦੇ ਹਨ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖਬਰਾਂ ਦਾ ਅਸਰ ਦੇਸ਼ ਦੇ ਹਾਲਾਤਾਂ ਉਪਰ ਵੀ ਪੈਂਦਾ ਹੈ। ਹੁਣ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਦੇ ਪਰਿਵਾਰ ਨੂੰ ਲੈ ਕੇ ਆਈ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਜਿੱਥੇ ਆਪਣਾ ਅਹੁਦਾ ਸੰਭਾਲਦੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਲਏ ਗਏ ਹਨ।
ਉਥੇ ਹੀ ਹੁਣ ਉਨ੍ਹਾਂ ਵੱਲੋਂ ਟੈਕਸ ਅਦਾ ਕਰਦੇ ਸਮੇਂ ਆਪਣੀ ਅਤੇ ਆਪਣੀ ਪਤਨੀ ਦੀ ਆਮਦਨ ਦੇ 24.6 ਫੀਸਦੀ ਹਿੱਸੇ ਦਾ ਟੈਕਸ ਦੇ ਰੂਪ ਵਿੱਚ ਭੁਗਤਾਨ ਕੀਤਾ ਗਿਆ ਹੈ। ਜਿੱਥੇ ਰਾਸ਼ਟਰਪਤੀ ਜੋ ਬਾਈਡੇਨ ਅਤੇ ਉਨ੍ਹਾਂ ਦੀ ਪਤਨੀ ਜਿੱਲ ਵੱਲੋਂ ਬੀਤੇ ਵਰ੍ਹੇ 2021 ਦੇ ਦੌਰਾਨ 6,10,702 ਡਾਲਰ ਦੀ ਕਮਾਈ ਕੀਤੀ ਗਈ ਸੀ ਅਤੇ ਆਪਣਾ ਟੈਕਸ ਵੀ ਅਦਾ ਕਰ ਦਿੱਤਾ ਗਿਆ ਹੈ।
ਜਿੱਥੇ ਉਨ੍ਹਾਂ ਵੱਲੋਂ ਅਮਰੀਕੀ ਨਾਗਰਿਕ ਹੋਣ ਦੇ ਨਾਤੇ 14 ਫੀਸਦੀ ਹਿੱਸਾ ਆਮਦਨ ਟੈਕਸ ਦੇ ਰੂਪ ਵਿੱਚ ਅਦਾ ਕੀਤਾ ਗਿਆ ਹੈ। ਉਥੇ ਹੀ ਉਨ੍ਹਾਂ ਵੱਲੋਂ ਆਪਣੀ ਆਮਦਨ ਟੈਕਸ ਅਦਾ ਕਰਨ ਦੀ ਜਾਣਕਾਰੀ ਵਾਈਟ ਹਾਊਸ ਵਿਚ ਸਾਂਝੀ ਕੀਤੀ ਗਈ ਹੈ। ਉਥੇ ਹੀ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਅਜਿਹਾ ਕੀਤੇ ਜਾਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
Previous Postਇਥੇ ਚਲਦੇ ਵਿਆਹ ਚ ਵਾਪਰੀ ਅਨੋਖੀ ਘਟਨਾ, ਲਾੜੇ ਨੇ ਕੀਤਾ ਅਜਿਹਾ ਕਾਰਨਾਮਾ- ਬਣ ਗਈ ਮਿਸਾਲ
Next Postਪੰਜਾਬ ਚ ਇਥੇ ਸਮਸ਼ਾਨ ਘਾਟ ਚ ਲਾਸ਼ ਤੇ ਪਾਣੀ ਪਾ ਕੇ ਰੋਕਿਆ ਸੰਸਕਾਰ, ਸਾਰੇ ਰਹਿ ਗਏ ਹੈਰਾਨ- ਪੁਲਿਸ ਨੇ ਕੀਤੀ ਵੱਡੀ ਕਾਰਵਾਈ