ਆਈ ਤਾਜ਼ਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਭਿਆਨਕ ਕਰੋਨਾ ਦੇ ਕਾਰਨ ਜਿੱਥੇ ਪੂਰੀ ਦੁਨੀਆਂ ਨੂੰ ਕਈ ਤਰ੍ਹਾਂ ਦੇ ਸੰਕਟਾਂ ਦਾ ਸਾਹਮਣਾ ਕਰਨਾ ਪਿਆ ਹੈ। ਉਥੇ ਹੀ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਇਸ ਕਰੋਨਾ ਨੂੰ ਠੱਲ ਪਾਉਣ ਲਈ ਜਿੱਥੇ ਸਾਰੇ ਦੇਸ਼ਾਂ ਵੱਲੋਂ ਸਖ਼ਤ ਪਾਬੰਦੀਆਂ ਅਤੇ ਟੀਕਾਕਰਨ ਲਾਗੂ ਕੀਤਾ ਜਾ ਰਿਹਾ ਹੈ। ਇਸ ਸਭ ਦੇ ਬਾਵਜੂਦ ਵੀ ਮੁੜ ਕਰੋਨਾ ਦੇ ਮਾਮਲੇ ਕਈ ਦੇਸ਼ਾਂ ਵਿੱਚ ਫਿਰ ਸਾਹਮਣੇ ਆ ਰਹੇ ਹਨ। ਹੁਣ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ ਬਾਰੇ ਪਰਿਵਾਰ ਨੂੰ ਲੈ ਕੇ ਆਈ ਵੱਡੀ ਮਾੜੀ ਖਬਰ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕੋਰੋਨਾ ਦਾ ਅਸਰ ਇਕ ਵਾਰ ਫਿਰ ਤੋਂ ਵਧ ਰਿਹਾ ਹੈ। ਉਥੇ ਹੀ ਅਮਰੀਕਾ ਦੇ ਵਿਚ ਵੀ ਕਰੋਨਾ ਦੇ ਮਾਮਲੇ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ।
ਜਿੱਥੇ ਹੁਣ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੀ ਪਤਨੀ ਜਿਲ ਮੁੜ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਈ ਹੈ। ਅਮਰੀਕਾ ਵਿੱਚ ਕਰੋਨਾ ਨੂੰ ਠੱਲ ਪਾਉਣ ਦੀਆਂ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਮੁੜ ਜਿੰਦਗੀ ਨੂੰ ਵੀ ਲੀਹ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਫਿਰ ਤੋਂ ਕਰੋਨਾ ਦੀ ਚਪੇਟ ਵਿਚ ਆ ਰਹੀਆਂ ਹਨ। ਰਾਸ਼ਟਰਪਤੀ ਜੋਅ ਬਾਈਡੋਨ ਦੀ ਪਤਨੀ ਜਿਲ ਬਾਈਡੇਨ ਹੁਣ ਕੋਰੋਨਾ ਵਾਇਰਸ ਨਾਲ ਦੁਬਾਰਾ ਸੰਕਰਮਿਤ ਹੋ ਗਈ ਹੈ।
ਇਸ ਤੋਂ ਪਹਿਲਾਂ ਵੀ ਰਾਸ਼ਟਰਪਤੀ ਜੋ ਬਾਈਡੇਨ ਦੀ ਪਤਨੀ ਜਿਲ ਬਾਈਡੇਨ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਜਿਨ੍ਹਾਂ ਵੱਲੋਂ ਹਿੰਮਤ ਅਤੇ ਦਲੇਰੀ ਸਦਕਾ ਇਸ ਕਰੋਨਾ ਉਪਰ ਜਿੱਤ ਹਾਸਲ ਕਰ ਲਈ ਗਈ ਸੀ ਤੇ ਇਕ ਵਾਰ ਫਿਰ ਕਰੋਨਾ ਦੇ ਕਾਰਨ ਸੰਕਰਮਿਤ ਹੋ ਗਏ ਸਨ। ਰਾਸ਼ਟਰਪਤੀ ਬਾਰੇ ਜਾਣਕਾਰੀ ਦਿੰਦੇ ਹੋਏ ਵ੍ਹਾਈਟ ਹਾਊਸ ਨੇ ਦੱਸਿਆ ਕਿ ਰਾਸ਼ਟਰਪਤੀ ਜੋਅ ਬਾਈਡੇਨ ਕੋਵਿਡ-19 ਤੋਂ ਉਭਰ ਚੁੱਕੇ ਹਨ। ਉਹ ਵੀ ਇਸ ਮਹੀਨੇ ਦੀ ਸ਼ੁਰੂਆਤ ਵਿਚ ਕੋਰੋਨਾ ਵਾਇਰਸ ਤੋਂ ਉਭਰਨ ਦੇ ਬਾਅਦ ਫਿਰ ਸੰਕਰਮਿਤ ਹੋ ਗਏ ਸਨ।
ਦੱਸ ਦਈਏ ਕਿ ਬਾਈਡੇਨ ਦੀ ਉਪ-ਸੰਚਾਰ ਨਿਰਦੇਸ਼ਕ ਕੇਲਸੀ ਡੋਨੋਹੂ ਨੇ ਦੱਸਿਆ ਕਿ ਜਿੱਥੇ ਹੁਣ ਉਹਨਾਂ ਦੇ ਵਾਇਰਸ ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ। ਉੱਥੇ ਹੀ ਹੁਣ ਉਹਨਾਂ ਨੂੰ ਇਕਾਂਤਵਾਸ ਵਿੱਚ ਡੇਲਾਵੇਅਰ ਵਿਚ ਰੱਖਿਆ ਜਾਵੇਗਾ ਜਿੱਥੇ ਪਹਿਲਾਂ ਸੰਕਰਮਿਤ ਹੋਣ ਦੇ ਬਾਅਦ ਇਕਾਂਤਵਾਸ ਵਿੱਚ ਰਾਸ਼ਟਰਪਤੀ ਰਹਿ ਚੁਕੇ ਹਨ।’
Previous Postਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਅਚਾਨਕ ਮੌਤ, ਬੋਲੀਵੁਡ ਚ ਛਾਇਆ ਸੋਗ- ਕਰਾਇਆ ਸੀ ਹਸਪਤਾਲ ਦਾਖਿਲ
Next Postਵਿਆਹੁਤਾ ਕੁੜੀ ਵਲੋਂ ਪਤੀ ਦੇ ਨਜਾਇਜ ਸਬੰਧਾਂ ਤੋਂ ਤੰਗ ਚੁਕਿਆ ਖੌਫਨਾਕ ਕਦਮ, ਚੁਣੀ ਦਰਦਨਾਕ ਮੌਤ