ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਆਏ ਦਿਨ ਹੀ ਕੋਈ ਨਾ ਕੋਈ ਅਜਿਹਾ ਹਾਦਸਾ ਸਾਹਮਣੇ ਆ ਜਾਂਦਾ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਵਾਪਰਨ ਵਾਲੇ ਰੋਜ਼ ਹੀ ਬਹੁਤ ਸਾਰੇ ਹਾਦਸਿਆਂ ਦਾ ਅਸਰ ਆਮ ਲੋਕਾਂ ਦੇ ਜਨ ਜੀਵਨ ਉੱਪਰ ਵੀ ਪੈਂਦਾ ਹੈ। ਜਿਸ ਕਾਰਨ ਹੋਰ ਲੋਕਾਂ ਨੂੰ ਵੀ ਕਈ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ। ਉਥੇ ਹੀ ਦੇਸ਼ ਅੰਦਰ ਹਰ ਰੋਜ਼ ਵਾਪਰਨ ਵਾਲੇ ਬਹੁਤ ਸਾਰੇ ਹਾਦਸਿਆਂ ਵਿੱਚ ਹਜ਼ਾਰਾਂ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਜਿਸ ਦਾ ਜਿੰਮੇਵਾਰ ਕਿਤੇ ਨਾ ਕਿਤੇ ਕੋਈ ਇਨਸਾਨ ਵੀ ਬਣ ਜਾਂਦਾ ਹੈ।
ਇਸ ਦੁਨੀਆਂ ਤੋਂ ਜਾਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਅੰਮ੍ਰਿਤਸਰ ਏਅਰ ਪੋਰਟ ਜਾਣ ਵਾਲੇ ਹੋ ਜਾਣ ਸਾਵਧਾਨ , ਹੁਣੇ ਆਈ ਇਹ ਵੱਡੀ ਖਬਰ । ਸੂਬੇ ਅਗਰ ਕੋਈ ਨਾ ਕੋਈ ਅਜਿਹਾ ਹਾਦਸਾ ਸਾਹਮਣੇ ਆ ਜਾਂਦਾ ਹੈ ਜੋ ਸਭ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੰਦਾ ਹੈ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਏਅਰ ਪੋਰਟ ਰੋਡ ‘ਤੇ ਸਥਿਤ ਇਕ ਨਿੱਜੀ ਹਸਪਤਾਲ ’ਚ ਮਰੀਜ਼ ਦੀ ਮੌਤ ਤੋਂ ਬਾਅਦ ਗੁੱਸੇ ’ਚ ਆਏ ਪਰਿਵਾਰ ਤੇ ਲੋਕਾਂ ਨੇ ਏਅਰ ਪੋਰਟ ਰੋਡ ’ਤੇ ਧਰਨਾ ਲਗਾ ਦਿੱਤਾ ਹੈ।
ਜਿਸ ਕਾਰਨ ਆਵਾਜਾਈ ਨੂੰ ਮੁ-ਸ਼-ਕ-ਲ ਹੋ ਰਹੀ ਹੈ। ਇਸ ਸਮੇਂ ਅੰਤਰਰਾਸ਼ਟਰੀ ਏਅਰ ਪੋਰਟ ’ਤੇ ਜਾਣ ਵਾਲੇ ਲੋਕਾਂ ਨੂੰ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਵੱਲੋਂ ਅੱਗੇ ਰਸਤੇ ਨੂੰ ਬੰਦ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਕਾਰਨ ਜ਼ਿਆਦਾਤਰ ਲੋਕ ਪੈਦਲ ਹੀ ਦੋ ਕਿਲੋਮੀਟਰਰ ਤੱਕ ਦੂਰ ਏਅਰ ਪੋਰਟ ’ਤੇ ਪਹੁੰਚ ਰਹੇ ਹਨ ਤਾਂ ਜੋ ਸਮੇਂ ਸਿਰ ਆਪਣੀ ਉਡਾਣ ਫੜ੍ਹ ਸਕਣ। ਦੱਸਿਆ ਗਿਆ ਹੈ ਕਿ ਇਸ ਹਸਪਤਾਲ ਵਿੱਚ ਇਕ ਨੌਜਵਾਨ ਦੀ ਹਾਰਟ ਸ-ਰ-ਜ-ਰੀ ਹੋਈ ਸੀ,
ਜਿਸ ਨੂੰ ਅੱਠ ਦਿਨ ਤਕ ਆਈ ਸੀ ਯੂ ਵਿੱਚ ਰੱਖਿਆ ਅਤੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਤੱਕ ਨਹੀਂ ਦਿੱਤਾ ਗਿਆ। ਅੱਜ ਹੋਈ ਉਸ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਦੋ-ਸ਼ ਲਗਾਇਆ ਗਿਆ ਹੈ, ਵਿਸ਼ਾਲ ਨਾਂ ਦੇ ਨੌਜਵਾਨ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ, ਪਰ ਹਸਪਤਾਲ ਵੱਲੋਂ ਬਿਲ ਬਣਾਉਣ ਦੇ ਚੱਕਰ ਵਿਚ ਮ੍ਰਿਤਕ ਨੌਜਵਾਨ ਵਿਸ਼ਾਲ ਨੂੰ ਆਈ ਸੀ ਯੂ ਵਿੱਚ ਰੱਖਿਆ। ਇਸ ਨੌਜਵਾਨ ਦੀ ਹੋਈ ਮੌਤ ਨੂੰ ਲੈ ਕੇ ਹੀ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਹਸਪਤਾਲ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਕਾਰਨ ਏਅਰ ਪੋਰਟ ਨੂੰ ਜਾਣ ਵਾਲਾ ਰਸਤਾ ਪ੍ਰਭਾਵਤ ਹੋ ਰਿਹਾ ਹੈ।
Previous Postਅਚਾਨਕ ਵਧੇ ਕੋਰੋਨਾ ਕੇਸਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਹੁਣ ਲੈ ਲਿਆ ਇਹ ਵੱਡਾ ਫੈਸਲਾ
Next Postਕੀ ਇੰਡੀਆ ਚ ਲੱਗੇਗਾ ਫਿਰ ਲਾਕ ਡਾਊਨ – ਹੁਣੇ ਹੁਣੇ ਪ੍ਰਧਾਨ ਮੰਤਰੀ ਮੋਦੀ ਵਲੋਂ ਆਈ ਇਹ ਵੱਡੀ ਖਬਰ