ਹੁਣੇ ਆਈ ਤਾਜਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਵਿੱਚ ਹੀ ਮੰਦਭਾਗੀਆਂ ਖਬਰਾਂ ਦਾ ਆਉਣਾ ਨਿਰੰਤਰ ਜਾਰੀ ਹੈ।ਇਹ ਤਾਂ ਰੱਬ ਹੀ ਜਾਣਦਾ ਹੈ ਕਿ ਇਸ ਸਾਲ ਆ ਰਹੀਆਂ ਦੁਖਦਾਈ ਖਬਰਾਂ ਦਾ ਅੰਤ ਕਦੋਂ ਹੋਵੇਗਾ। ਇੱਕ ਦੇ ਬਾਅਦ ਇੱਕ ਸਿਲਸਿਲੇ ਵਾਰ ਤਰੀਕੇ ਦੇ ਨਾਲ ਸੋਗ ਭਰੀਆ ਖਬਰਾਂ ਦੇਖਣ ਅਤੇ ਸੁਣਨ ਵਿਚ ਮਿਲ ਰਹੀਆਂ ਹਨ। ਪਿਛਲੇ ਦਿਨੀਂ ਬਹੁਤ ਸਾਰੇ ਲੋਕ ਹਾਦਸਿਆਂ ਦਾ ਸ਼ਿਕਾਰ ਬਣ ਗਏ। ਆਏ ਦਿਨ ਹੀ ਹਾਦਸਿਆਂ ਦੇ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ। ਜਿੱਥੇ ਕਰੋਨਾ ਨੇ ਪੂਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਕੋਈ ਨਾ ਕੋਈ ਖ਼ਬਰ ਅਜਿਹੀ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਵਿੱਚ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆ ਖਬਰਾਂ ਵੀ ਸਾਹਮਣੇ ਆਉਂਦੀਆਂ ਰਹੀਆਂ ਹਨ। ਇਸ ਸੰਸਾਰ ਦੇ ਵਿਚ ਆਏ ਦਿਨ ਕੋਈ ਨਾ ਕੋਈ ਘਟਨਾ ਵਾਪਰਦੀ ਰਹਿੰਦੀ ਹੈ ਜਿਸ ਦੇ ਬਹੁਤ ਸਾਰੇ ਕਾਰਨ ਹੁੰਦੇ ਹਨ। ਪਰ ਇਹਨਾਂ ਹਾਦਸਿਆਂ ਦੇ ਵਾਪਰਨ ਕਾਰਨ ਬਹੁਤ ਸਾਰੇ ਲੋਕਾਂ ਨੂੰ ਦੁੱਖਾਂ ਤ-ਕ-ਲੀ- ਫਾਂ ਵਿਚੋਂ ਗੁਜ਼ਰਨਾ ਪੈਂਦਾ ਹੈ। ਅਜਿਹੇ ਹਾਦਸਿਆਂ ਦਾ ਲੋਕਾਂ ਦੇ ਮਨਾਂ ਉੱਤੇ ਬਹੁਤ ਅਸਰ ਪੈਂਦਾ ਹੈ।
ਅੱਜ ਅਸਮਾਨ ਚ ਲਾਪਤਾ ਹੋਏ ਹਵਾਈ ਜਹਾਜ਼ ਬਾਰੇ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਤੋਂ ਉਡਾਣ ਭਰਨ ਤੋਂ ਬਾਅਦ ਹੀ ਇਕ ਹਵਾਈ ਜਹਾਜ਼ ਦੇ ਲਾਪਤਾ ਹੋਣ ਦੀ ਖਬਰ ਸਾਹਮਣੇ ਆਈ ਸੀ। ਹੁਣ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਲਾਪਤਾ ਹਵਾਈ ਜਹਾਜ਼ ਦੇ ਕ੍ਰੈਸ਼ ਹੋਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਅੱਜ ਇਹ ਸ਼੍ਰੀਵਿਜਿਆ ਏਅਰਲਾਈਨ ਯਾਤਰੀ ਜਹਾਜ਼ ਪਾਣੀ ਵਿਚ ਦੁਰਘਟਨਾ ਦਾ ਸ਼ਿਕਾਰ ਹੋ ਗਿਆ ਹੈ। ਇਸ ਜਹਾਜ ਦੀ ਜਾਂਚ ਲਈ ਚਲਾਏ ਗਏ ਅਭਿਆਨ 2 ਖਬਰ ਸਾਹਮਣੇ ਆਈ ਹੈ
ਕਿ ਜਹਾਜ਼ ਕ੍ਰੈਸ਼ ਹੋਣ ਕਾਰਨ ਘਟਨਾ ਦਾ ਸ਼ਿਕਾਰ ਹੋਇਆ ਹੈ। ਇਸ ਜਹਾਜ਼ ਵਿਚ 62 ਲੋਕ ਸਵਾਰ ਸਨ। ਇਸ ਜਹਾਜ਼ ਦਾ ਮਲਬਾ ਪ੍ਰਾਪਤ ਹੋਏ ਹਨ। ਇਸ ਘਟਨਾ ਬਾਰੇ ਤ੍ਰਿਸੁਲਾ ਤੱਟ ਰੱਖਿਅਕ ਜਹਾਜ਼ ਦੇ ਕਮਾਂਡਰ ਕੈਪਟਨ ਇਕੋ ਸੂਰੀਆ ਹਾਦੀ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਇਸ ਜਹਾਜ਼ ਨੇ ਦੁਪਹਿਰ 1:56 ਵਜੇ ਜਕਾਰਤਾ ਦੇ ਪੱਛਮ ਕਾਲੀ ਮੰਤਨ ਸੂਬੇ ਚ ਪੋਟੀਆਨਕ ਲਈ ਉਡਾਣ ਭਰੀ ਸੀ। ਉਡਾਣ ਤੋਂ ਬਾਅਦ ਇਸ ਦਾ ਸੰਪਰਕ ਟੁੱ-ਟ ਗਿਆ ਸੀ। ਇਸ ਪਿੱਛੋਂ ਵ 737-500 ਜਹਾਜ਼ ਦੀ ਖੋਜਬੀਨ ਦਾ ਅਭਿਆਨ ਚਲਾਇਆ ਗਿਆ ਸੀ।
Previous Postਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ
Next Postਭਾਜਪਾ ਵਿਧਾਇਕ ਨੇ ਕਿਹਾ ਕਿਸਾਨ ਅੰਦੋਲਨ ਦਾ ਕਰਕੇ ਫੈਲ ਰਿਹਾ ਬਰਡ ਫਲੂ ਕਿਓਂ ਕੇ ਕਿਸਾਨ ਕਰ ਰਹੇ ਇਹ ਕੰਮ