ਆਈ ਮਾੜੀ ਖਬਰ : ਪੰਜਾਬ ਚ ਇਥੇ ਵਾਪਰਿਆ ਹਾਦਸਾ

ਆਈ ਤਾਜਾ ਵੱਡੀ ਖਬਰ

ਇਸ ਵਰੇ ਨੇ ਜਾਂਦੇ ਜਾਂਦੇ ਵੀ ਅਜੇ ਪਤਾ ਨਹੀਂ ਕੀ ਕੁਝ ਦਿਖਾਉਣਾ ਬਾਕੀ ਹੈ। ਜ਼ਿੰਦਗੀ ਵਿੱਚ ਕਿਸ ਸਮੇਂ ਤੇ ਕੀ ਘਟਨਾ ਵਾਪਰ ਜਾਵੇ ਇਸਦਾ ਕੁਝ ਪਤਾ ਹੀ ਨਹੀਂ ਚਲਦਾ। ਇਨਸਾਨ ਦੀ ਜ਼ਿੰਦਗੀ ਵੀ ਪਾਣੀ ਦੇ ਬੁਲਬੁਲੇ ਦੀ ਤਰਾਂ ਹੈ, ਕਿਸ ਮੋੜ ਤੇ ਕਦੋਂ , ਕੀ ਹਾਦਸਾ ਵਾਪਰ ਜਾਵੇ,ਇਸ ਬਾਰੇ ਤਾਂ ਰੱਬ ਹੀ ਜਾਣ ਸਕਦਾ ਹੈ। ਇਸ ਵਰ੍ਹੇ ਦੇ ਵਿੱਚ ਪਤਾ ਨਹੀਂ ਕਿੰਨੇ ਇਹੋ ਜਿਹੇ ਹਾਦਸੇ ਸਾਹਮਣੇ ਆਏ ਹਨ, ਜਿਸ ਵਿੱਚ ਅਣਗਿਣਤ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਇਸ ਸਾਲ ਦੇ ਵਿੱਚ ਪਤਾ ਨਹੀਂ ਕਿੰਨੇ ਲੋਕ ਆਪਣੇ ਪਰਿਵਾਰ ਨੂੰ ਛੱਡ ਕੇ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਇਸ ਸਾਲ ਦੇ ਵਿੱਚ ਤਾਂ ਦੁਖਦਾਈ ਖਬਰਾਂ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ।

ਆਏ ਦਿਨ ਹੀ ਇਹੋ ਜਿਹੇ ਸੜਕ ਹਾਦਸੇ ਸਾਹਮਣੇ ਆਉਂਦੇ ਹਨ। ਜਿਨ੍ਹਾਂ ਦੇ ਬਾਰੇ ਸੁਣ ਕੇ ਹਰ ਇਨਸਾਨ ਦੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਦੇਸ਼ ਵਿਚ ਰੋਜ਼ਾਨਾ ਹੀ ਹੋਣ ਵਾਲੇ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ । ਅਜਿਹੀ ਘਟਨਾ ਸਾਹਮਣੇ ਆਈ ਹੈ। ਜਿੱਥੇ ਖ਼ੁਸ਼ੀਆਂ ਦੀ ਉਮੀਦ ਵਿੱਚ ਘਰ ਤੋਂ ਗਏ ਲੋਕਾਂ ਨਾਲ ਘਰ ਪਰਤਦੇ ਸਮੇਂ ਰਸਤੇ ਵਿੱਚ ਹਾਦਸਾ ਵਾਪਰ ਗਿਆ। ਖੁਸ਼ੀ ਤੋਂ ਗਮੀ ਵਿੱਚ ਤਬਦੀਲ ਹੋਇਆ ਇਹ ਸਮਾਂ ਜਿਸ ਨੇ ਸਭ ਨੂੰ ਗ਼ਮਗੀਨ ਕੇ ਰੱਖ ਦਿੱਤਾ ਹੈ।

ਦਿਨੋ ਦਿਨ ਵੱਧ ਰਹੇ ਸੜਕ ਹਾਦਸਿਆ ਦੇ ਕਾਰਨ ਇਹ ਖ਼ੁਸ਼ੀਆਂ ਗਮੀਆਂ ਵਿਚ ਤਬਦੀਲ ਹੋ ਜਾਂਦੀਆਂ ਹਨ। ਪੰਜਾਬ ਵਿਚ ਇਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕ ਦੀ ਹੈ। ਇਹ ਘਟਨਾ ਇਕ ਬੱਸ ਅਤੇ ਕਾਰ ਵਿਚਕਾਰ ਹੋਈ ਟੱਕਰ ਕਾਰਨ ਵਾਪਰੀ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਮੁੱਖ ਸੜਕ ਤੇ ਪਿੰਡ

ਸਰਾਏਨਾਗਾ ਤੇ ਇਕ ਬੱਸ ਅਤੇ ਕਾਰ ਵਿਚਕਾਰ ਟੱਕਰ ਹੋ ਗਈ। ਜਿਸ ਵਿੱਚ ਕਾਰ ਚਾਲਕ ਪਿਉ ਪੁੱਤਰ ਗੰ-ਭੀ-ਰ ਰੂਪ ਵਿਚ ਜ਼ਖਮੀ ਹੋ ਗਏ ਹਨ। ਅਬੋਹਰ ਨਿਵਾਸੀ ਸੁਰਿੰਦਰ ਕੁਮਾਰ ਆਪਣੇ ਪੁੱਤਰ ਅੰਕਿਤ ਨੂੰ ਲੈ ਕੇ ਫਿਰੋਜ਼ਪੁਰ ਜਾ ਰਿਹਾ ਸੀ। ਜਿੱਥੇ ਅੰਕਿਤ ਨੇ ਆਰਮੀ ਵਿੱਚ ਭਰਤੀ ਲਈ ਟਰਾਇਲ ਦੇਣਾ ਸੀ। ਪਰ ਇਨ੍ਹਾਂ ਨਾਲ ਰਸਤੇ ਵਿੱਚ ਹੀ ਇਹ ਹਾਦਸਾ ਵਾਪਰ ਗਿਆ।