ਆਖਰ ਆਮ ਆਦਮੀ ਪਾਰਟੀ ਨੇ ਕਿਸਾਨ ਅੰਦੋਲਨ ਬਾਰੇ ਹੁਣ ਕਰਤਾ ਅਜਿਹਾ ਐਲਾਨ ਹੈਰਾਨ ਰਹਿ ਗਈ ਮੋਦੀ ਸਰਕਾਰ

ਆਈ ਤਾਜਾ ਵੱਡੀ ਖਬਰ

26 ਨਵੰਬਰ ਤੋਂ ਜਿੱਥੇ ਕਿਸਾਨ ਜਥੇ ਬੰਦੀਆਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀਆਂ ਸਰਹੱਦਾਂ ਤੇ ਬੈਠ ਕੇ ਸੰਘਰਸ਼ ਕਰ ਰਹੀਆਂ ਹਨ। ਉਥੇ ਹੀ ਕੇਂਦਰ ਸਰਕਾਰ ਆਪਣੀ ਜ਼ਿੱਦ ਤੇ ਅ- ੜੀ ਹੋਈ ਹੈ। ਹੋਰ ਸਿਆਸੀ ਪਾਰਟੀਆਂ ਵੱਲੋਂ ਜਿਥੇ ਇਸ ਸੰਘਰਸ਼ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਥੇ ਹੀ ਭਾਰਤ ਦੇ ਹਰ ਵਰਗ ਵੱਲੋਂ ਇਸ ਕਿਸਾਨੀ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਵਿਦੇਸ਼ਾਂ ਵਿੱਚ ਵੀ ਵਸਦੇ ਭਾਰਤੀ ਅਤੇ ਪੰਜਾਬੀ ਭਾਈਚਾਰੇ ਵੱਲੋਂ ਇਸ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਤਰ੍ਹਾਂ ਦੀ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ,

ਤਾਂ ਜੋ ਕੜਾਕੇ ਦੀ ਠੰਡ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸ-ਮੱ-ਸਿ-ਆ ਪੇਸ਼ ਨਾ ਆਵੇ। ਆਮ ਆਦਮੀ ਪਾਰਟੀ ਵੱਲੋਂ ਵੀ ਕਿਸਾਨਾਂ ਨੂੰ ਪੂਰੀ ਹਮਾਇਤ ਕੀਤੀ ਜਾ ਰਹੀ ਹੈ। ਹੁਣ ਆਮ ਆਦਮੀ ਪਾਰਟੀ ਨੇ ਕਿਸਾਨ ਅੰਦੋਲਨ ਬਾਰੇ ਇਕ ਵੱਡਾ ਐਲਾਨ ਕਰ ਦਿੱਤਾ ਹੈ। ਜਿਸ ਨਾਲ ਮੋਦੀ ਸਰਕਾਰ ਵੀ ਹੈਰਾਨ ਰਹਿ ਗਈ ਹੈ। ਉਹਨਾਂ ਦੁਆਰਾ ਕੀਤੇ ਗਏ ਇਸ ਕੰਮ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਵੀ ਭਰੋਸਾ ਦਿਵਾਇਆ ਜਾ ਚੁੱਕਿਆ ਹੈ ਕਿ ਹਰ ਕਦਮ ਤੇ ਉਹ ਕਿਸਾਨਾਂ ਦੇ ਨਾਲ ਖੜੀ ਹੈ।

ਜਿੱਥੇ ਪਾਰਟੀ ਵੱਲੋਂ ਪਹਿਲਾਂ ਕਿਸਾਨਾਂ ਲਈ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ ਹਨ ਉਥੇ ਹੀ ਹੁਣ ਲੋਕਾਂ ਦੀ ਸਹੂਲਤ ਲਈ ਆਮ ਆਦਮੀ ਪਾਰਟੀ ਨੇ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਕਿਸਾਨਾਂ ਲਈ ਅੱਜ ਇਕ ਵੱਡਾ ਐਲਾਨ ਕਰ ਦਿੱਤਾ ਹੈ। ਜਿਸ ਵਿੱਚ ਸਿੰਘੂ ਬਾਰਡਰ ਤੇ ਮੁਫਤ ਵਾਈ-ਫਾਈ ਹਾਟਸਪਾਟ ਲਗਾਏ ਜਾਣਗੇ। ਜਿਸ ਤਰ੍ਹਾਂ ਇਹ ਮੰਗ ਵੱਧ ਜਾਵੇਗੀ। ਉਸ ਤਰ੍ਹਾਂ ਹੀ ਉੱਥੇ ਹੋਰ ਹਾਟਸਪਾਟ ਲਗਾਏ ਜਾਣਗੇ। ਇਸ ਵਾਈ-ਫਾਈ ਦੀ ਸਹੂਲਤ ਦਾ ਐਲਾਨ ਪਾਰਟੀ ਦੇ ਆਗੂ ਰਾਘਵ ਚੱਡਾ ਵੱਲੋਂ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਅੱਜ ਇਨਸਾਨ ਨੂੰ ਸਨਮਾਨ ਜਨਕ ਜੀਵਨ ਜਿਊਣ ਲਈ ਰੋਟੀ, ਕੱਪੜਾ ਅਤੇ ਮਕਾਨ ਚਾਹੀਦਾ ਹੈ। ਉਥੇ ਹੀ ਹੁਣ ਇੰਟਰਨੇਟ ਵੀ ਜੁੜ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਹਾਟਸਪਾਟ ਦੇ 2 ਮੀਟਰ ਦੇ ਦਾਇਰੇ ਚ ਸਿਗਨਲ ਰਹਿਣਗੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸ਼ਿ-ਕਾ-ਇ-ਤ ਸੀ ਕਿ ਇੰਟਰਨੈੱਟ ਦੀ ਖ਼-ਰਾ-ਬ ਕੁਨੈਕਟੀਵਿਟੀ ਦੀ ਵਜ੍ਹਾ ਕਾਰਨ ਉਹ ਆਪਣੇ ਪਰਿਵਾਰ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਨਹੀਂ ਕਰ ਸਕਦੇ। ਸੰਘਰਸ਼ ਕਰ ਰਹੇ ਕਿਸਾਨਾਂ ਦੀ ਇਸ ਸ਼ਿਕਾਇਤ ਨੂੰ ਦੇਖਦੇ ਹੋਏ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਾਈ ਫਾਈ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਗਿਆ ਹੈ। ਤਾਂ ਜੋ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁ-ਸ਼-ਕਿ-ਲ ਪੇਸ਼ ਨਾ ਆਵੇ।