ਆਮ ਆਦਮੀ ਪਾਰਟੀ ਲਈ ਇਥੋਂ ਆ ਰਹੀ ਵੱਡੀ ਮਾੜੀ ਖਬਰ – ਹੋ ਰਿਹਾ ਇਸ ਤਰੀਕੇ ਨਾਲ ਕੇਜਰੀਵਾਲ ਦਾ ਜ਼ੋਰਦਾਰ ਵਿਰੋਧ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਾਸਤੇ ਜਿਥੇ ਕੁਝ ਲੋਕਾਂ ਵੱਲੋਂ ਕੁਝ ਪਾਰਟੀਆਂ ਦਾ ਸਮਰਥਨ ਕੀਤਾ ਜਾ ਰਿਹਾ ਹੈ ਉਥੇ ਹੀ ਕੁਝ ਲੋਕਾਂ ਵੱਲੋਂ ਉਨ੍ਹਾਂ ਪਾਰਟੀਆਂ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਇਸ ਵਿਰੋਧ ਦੇ ਵੱਖ-ਵੱਖ ਕਾਰਨ ਦੱਸੇ ਜਾ ਰਹੇ ਹਨ। ਪੰਜਾਬ ਵਿੱਚ ਇੱਥੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਅਤੇ ਬਹੁਤ ਸਾਰੀਆਂ ਪਾਰਟੀਆਂ ਵੱਲੋਂ ਵੀ ਇਕ-ਦੂਜੇ ਉੱਪਰ ਸਿਆਸੀ ਤੰਜ਼ ਕੱਸੇ ਜਾ ਰਹੇ ਹਨ। ਉਥੇ ਹੀ ਸਿਆਸਤ ਨਾਲ ਜੁੜੀਆਂ ਹੋਈਆਂ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਸ ਉਪਰ ਵਿਸ਼ਵਾਸ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ। ਜਿੱਥੇ ਚੋਣਾਂ ਦੇ ਨਜ਼ਦੀਕ ਆਉਂਦੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਲੋਕਾਂ ਨੂੰ ਬਹੁਤ ਸਾਰੇ ਭਰੋਸੇ ਦੁਆਏ ਜਾ ਰਹੇ ਹਨ। ਉਥੇ ਹੀ ਕੁਝ ਮਾਮਲਿਆਂ ਨੂੰ ਲੈ ਕੇ ਉਨ੍ਹਾਂ ਪਾਰਟੀਆਂ ਨੂੰ ਹੀ ਘੇਰਿਆ ਜਾ ਰਿਹਾ ਹੈ।

ਹੁਣ ਆਮ ਆਦਮੀ ਪਾਰਟੀ ਲਈ ਇੱਥੇ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਤਰੀਕੇ ਨਾਲ ਕੇਜਰੀਵਾਲ ਦਾ ਵਿਰੋਧ ਹੋ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦਾ ਜਿਥੇ ਬਹੁਤ ਸਾਰੇ ਲੋਕਾਂ ਵੱਲੋਂ ਸਮਰਥਨ ਕੀਤਾ ਜਾ ਰਿਹਾ ਹੈ ਉਥੇ ਹੀ ਤਲਵੰਡੀ ਸਾਬੋ ਦੇ ਵਿੱਚ ਜੇਲ੍ਹ ਵਿਚ ਬੰਦ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਇਕ ਨੌਜਵਾਨ ਵੱਲੋਂ ਤਲਵੰਡੀ ਸਾਬੋ ਦੇ ਨਿਸ਼ਾਨ-ਏ-ਖਾਲਸਾ ਚੌਕ ਵਿੱਚ ਆਪਣੇ ਹੱਥ ਵਿੱਚ ਰੋਸ ਭਰਿਆ ਇਕ ਬੋਰਡ ਫੜ ਕੇ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ ਹੈ।

ਉਪਰ ਉਸ ਨੌਜਵਾਨ ਵੱਲੋਂ ਜੇਲ੍ਹ ਵਿੱਚ ਬੰਦ ਪ੍ਰੋ. ਦਵਿੰਦਰਪਲ ਸਿੰਘ ਭੁੱਲਰ ਦੀ ਮ੍ਰਿਤਕ ਮਾ ਵੱਲੋਂ ਸਵਾਲ ਪੁਛਿਆ ਗਿਆ ਸੀ, ਜਿਸ ਵਿੱਚ ਲਿਖਿਆ ਹੋਇਆ ਸੀ ਕਿ ਭਗਵੰਤ ਮਾਨ ਚੁੱਪ ਕਿਉਂ ਹੈ ਦੱਸੇ ਕਿ ਮੇਰੇ ਪੁੱਤਰ ਦੀ ਰਿਹਾਈ ਕਦੋਂ ਹੋਵੇਗੀ।

ਉਥੇ ਹੀ ਇਸ ਨੌਜਵਾਨ ਵੱਲੋਂ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਰਹਿ ਗਿਆ ਹੈ ਕੇ ਦਿੱਲੀ ਸਰਕਾਰ ਦੇ ਕਾਰਨ ਰਿਹਾਈ ਨਹੀਂ ਹੋ ਰਹੀ ਹੈ, ਦਿੱਲੀ ਸਰਕਾਰ ਵੱਲੋਂ ਹੈ ਇਸ ਉਪਰ ਰੋਕ ਲਗਾਈ ਗਈ ਹੈ। ਅਗਰ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਤਰ੍ਹਾਂ ਹੀ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ ਜਾਵੇਗਾ।