ਆਈ ਤਾਜ਼ਾ ਵੱਡੀ ਖਬਰ
ਜਿਸ ਸਮੇਂ ਕਰੋਨਾ ਦੀ ਉਤਪਤੀ ਹੋਈ ਸੀ ਤਾਂ ਬਹੁਤ ਸਾਰੇ ਦੇਸ਼ਾਂ ਨੂੰ ਇਸ ਦੇ ਕਾਰਨ ਡਰ ਦਾ ਸਾਹਮਣਾ ਵੀ ਕਰਨਾ ਪਿਆ ਸੀ। ਚੀਨ ਤੋਂ ਸ਼ੁਰੂ ਹੋਣ ਵਾਲੀ ਇਸ ਕਰੋਨਾ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਦੇਸ਼ਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਇਸ ਕਰੋਨਾ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਦੇਸ਼ਾਂ ਵਿਚ ਹਵਾਈ ਉਡਾਨਾਂ ਨੂੰ ਰੋਕ ਦਿੱਤਾ ਗਿਆ ਸੀ। ਜਿੱਥੇ ਇਨਾਂ ਹਵਾਈ ਉਡਾਨਾਂ ਉਪਰ ਰੋਕ ਲਗਾਈ ਗਈ ਸੀ ਉੱਥੇ ਹੀ ਬਹੁਤ ਸਾਰੇ ਯਾਤਰੀਆਂ ਨੂੰ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਕਾਫੀ ਸਮਾਂ ਇੰਤਜ਼ਾਰ ਕਰਨਾ ਪਿਆ ਸੀ। ਜਿੱਥੇ ਇਨਾ ਸਖਤ ਪਾਬੰਦੀਆਂ ਦੇ ਲਾਗੂ ਹੋਣ ਨਾਲ ਕਰੋਨਾਂ ਦਾ ਖਾਤਮਾ ਕੀਤਾ ਗਿਆ ਸੀ ਉੱਥੇ ਹੀ ਟੀਕਾਕਰਨ ਮੁਹਿੰਮ ਨੂੰ ਵੀ ਜ਼ੋਰ-ਸ਼ੋਰ ਨਾਲ ਸ਼ੁਰੂ ਕੀਤਾ ਗਿਆ ਸੀ।
ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਮੁੜ ਤੋਂ ਹਵਾਈ ਉਡਾਨਾਂ ਸ਼ੁਰੂ ਕੀਤਾ ਗਿਆ। ਹੁਣ ਆਸਟ੍ਰੇਲੀਆ ਜਾਣ ਵਾਲਿਆਂ ਲਈ ਚੰਗੀ ਖਬਰ ਸਾਹਮਣੇ ਆਈ ਹੈ ਜਿੱਥੇ 14 ਅਕਤੂਬਰ ਤੋਂ ਇਹ ਰਾਹਤ ਮਿਲੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਦੇ ਦੌਰ ਵਿੱਚ ਜਿੱਥੇ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੇ ਚਲਦੇ ਹੋਏ ਜਿੱਥੇ ਕਾਫੀ ਲੰਮੇਂ ਸਮੇਂ ਤੱਕ ਆਸਟ੍ਰੇਲੀਆ ਵੱਲੋਂ ਆਪਣੀਆਂ ਹੱਦਾਂ ਨੂੰ ਬੰਦ ਰੱਖਿਆ ਗਿਆ ਸੀ। ਉਥੇ ਹੀ ਕਰੋਨਾ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਇਨ੍ਹਾਂ ਪਾਬੰਦੀਆਂ ਨੂੰ ਬੰਦ ਕੀਤਾ ਜਾ ਰਿਹਾ ਹੈ ਜਿੱਥੇ ਹੁਣ ਇਹ ਪਾਬੰਦੀਆਂ 14 ਅਕਤੂਬਰ ਤੋਂ ਖਤਮ ਹੋ ਰਹੀਆਂ ਹਨ।
ਉੱਥੇ ਹੀ ਆਸਟ੍ਰੇਲੀਆ ਆਉਣ ਵਾਲੇ ਲੋਕਾਂ ਦੇ ਕਰੋਨਾ ਤੋਂ ਪੀੜਤ ਹੋਣ ਤੇ ਪੰਜ ਦਿਨਾਂ ਲਈ ਅਲੱਗ ਰਹਿਣਾ ਹੋਵੇਗਾ। ਜਿੱਥੇ ਹੁਣ ਦੁਨੀਆਂ ਵਿੱਚ ਕਰੋਨਾ ਉਪਰ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ ਉਥੇ ਹੀ ਸਾਰੇ ਦੇਸ਼ਾਂ ਵੱਲੋਂ ਲਾਗੂ ਕੀਤੀਆਂ ਪਾਬੰਦੀਆਂ ਨੂੰ ਵੀ ਘੱਟ ਕੀਤਾ ਗਿਆ ਹੈ ਹੁਣ ਆਸਟ੍ਰੇਲੀਆ ਤੋਂ ਸਾਹਮਣੇ ਆਈ ਖਬਰ ਦੇ ਅਨੁਸਾਰ ਜਿੱਥੇ ਪਚਵੰਜਾ ਸੌ ਕਰੋਨਾ ਤੋਂ ਪੀੜਤ ਮਾਮਲੇ ਹਰ ਰੋਜ਼ ਹੀ ਦਰਜ ਕੀਤੇ ਗਏ ਹਨ। ਉਥੇ ਹੀ ਆਸਟ੍ਰੇਲੀਆ ਵੱਧ ਟੀਕਾਕਰਨ ਵਾਲੇ ਦੇਸ਼ਾਂ ਵਿੱਚੋਂ ਦੁਨੀਆਂ ਵਿੱਚ ਇੱਕ ਗਿਣਿਆ ਗਿਆ ਹੈ।
ਹੁਣ ਤੱਕ ਜਿੱਥੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਆਸਟ੍ਰੇਲੀਆ ਵਿਚ 15 ਹਜ਼ਾਰ ਲੋਕ ਮਰ ਚੁੱਕੇ ਹਨ। ਉਥੇ ਹੀ ਦੋ ਸਾਲਾਂ ਬਾਅਦ ਪਾਬੰਦੀਆਂ ਨੂੰ ਖਤਮ ਕਰਦੇ ਹੋਏ ਸਰਹੱਦਾਂ ਨੂੰ ਮੁੜ ਖੋਲ੍ਹਿਆ ਜਾ ਰਿਹਾ ਹੈ। ਪੰਜ ਦਿਨ ਅਲੱਗ ਰਹਿਣ ਦੇ ਨਿਯਮ ਨੂੰ ਵੀ 14 ਅਕਤੂਬਰ ਤੋਂ ਖਤਮ ਕੀਤਾ ਜਾ ਰਿਹਾ ਹੈ।
Previous Postਪੰਜਾਬ: ਅਕਾਲੀ ਆਗੂ ਦੇ ਪੁੱਤਰ ਦੀ ਲਾਸ਼ ਨਹਿਰ ਚੋਂ ਕੀਤੀ ਬਰਾਮਦ, ਬੀਤੇ 2 ਦਿਨ ਪਹਿਲਾਂ ਘਰੋਂ ਗਿਆ ਸੀ
Next Postਥਾਣੇਦਾਰ ਦੇ ਪੁੱਤ ਨੇ ਅਮਰੀਕਾ ਚ ਕਰਤਾ ਅਜਿਹਾ ਕਾਰਨਾਮਾ, ਮਾਪਿਆਂ ਸਣੇ ਪੰਜਾਬੀਆਂ ਦਾ ਨਾਮ ਚਮਕਾਇਆ