ਆਈ ਤਾਜਾ ਵੱਡੀ ਖਬਰ
ਮਨੁੱਖ ਵੱਲੋਂ ਕੀਤੀ ਗਈ ਕੁਦਰਤ ਨਾਲ ਛੇੜਛਾੜ ਦਾ ਨਤੀਜਾ ਹੁਣ ਬਹੁਤ ਭਿਆਨਕ ਹੋ ਗਿਆ ਹੈ। ਦਰਅਸਲ ਕੁਦਰਤ ਨਾਲ ਹੋਈ ਛੇੜਛਾੜ ਦੇ ਕਾਰਨ ਇਨਸਾਨ ਅਤੇ ਹਰ ਤਰ੍ਹਾਂ ਦੇ ਜੀਵਾਂ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਤੋਂ ਇਲਾਵਾ ਹੁਣ ਕੁਦਰਤ ਨਾਲ ਖਿਲਵਾੜ ਕਰਨ ਦੇ ਕਾਰਨ ਭੂਚਾਲ ਅਤੇ ਹੋਰ ਵੱਡੀਆਂ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਅਜਿਹੀਆਂ ਪਰੇਸ਼ਾਨੀਆ ਦੇ ਕਾਰਨ ਕਈ ਵਾਰੀ ਜਾਨ ਅਤੇ ਮਾਲੀ ਦੋਹਾਂ ਤਰ੍ਹਾਂ ਦੇ ਨੁਕਸਾਨ ਹੋ ਜਾਂਦੇ ਹਨ। ਇਸ ਨੁਕਸਾਨ ਦੀ ਭਰਪਾਈ ਕਰਨਾ ਕਈ ਵਾਰੀ ਮੁਸ਼ਕਿਲ ਹੋ ਜਾਂਦਾ ਹੈ। ਇਸੇ ਤਰ੍ਹਾਂ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਦਰਅਸਲ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਹਰ ਪਾਸੇ ਭਾਜੜਾਂ ਪੈ ਗਈਆਂ ਅਤੇ ਹਲਚਲ ਮਚ ਗਈ।
ਦਰਅਸਲ ਇਹ ਖਬਰ ਜਪਾਨ ਨਾਲ ਸਬੰਧਿਤ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਜਪਾਨ ਦੇ ਵਿੱਚ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੱਸ ਦਈਏ ਕਿ ਜਪਾਨ ਦੇ ਹੋਨਸੁ ਦੇ ਪੂਰਬੀ ਤੱਟ ਦੇ ਨਜ਼ਦੀਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਭੂਚਾਲ ਦੇ ਝਟਕੇ ਸਵੇਰੇ ਤਕਰੀਬਨ ਸਾਢੇ ਪੰਜ ਵਜੇ ਦੇ ਨਜ਼ਦੀਕ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਅਨੁਸਾਰ 6 ਤੀਬਰਤਾ ਸੀ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਸ ਭੂਚਾਲ ਦੇ ਕਾਰਨ ਹੋਏ ਨੁਕਸਾਨ ਦੀ ਜਾਣਕਾਰੀ ਹਾਲੇ ਤੱਕ ਸਾਹਮਣੇ ਨਹੀ ਆਈ।
ਪਰ ਇਸ ਦੇ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਵੱਡਾ ਨੁਕਸਾਨ ਹੋਣ ਤੋਂ ਬਚ ਗਿਆ। ਪਰ ਅਜਿਹੀਆਂ ਘਟਨਾਵਾਂ ਜਾਂ ਘਟਨਾਵਾਂ ਤੋਂ ਇਨਸਾਨ ਨੂੰ ਸੇਧ ਲੈਣੀ ਚਾਹੀਦੀ ਹੈ ਅਤੇ ਕੁਦਰਤ ਨਾਲ ਖਿਲਵਾੜ ਨਹੀ ਕਰਨੀ ਚਾਹੀਦੀ। ਕਿਉਂਕਿ ਜੇਕਰ ਕੁਦਰਤ ਦਾ ਸਰਕਲ ਸਹੀ ਢੰਗ ਦਾ ਰਹੇਗਾ ਤਾਂ ਅਜਿਹੀਆਂ ਘਟਨਾਵਾਂ ਵਾਪਰਨਗੀਆਂ।
ਇਸ ਤੋਂ ਇਲਾਵਾ ਮਨੁੱਖ ਦਾ ਕੁਦਰਤ ਦੇ ਨਾਲ ਬਹੁਤ ਨਜ਼ਦੀਕ ਦਾ ਸੰਬੰਧ ਹੈ ਉਸ ਨੂੰ ਕਾਇਮ ਰੱਖਣਾ ਚਾਹੀਦਾ ਹੈ। ਪਰ ਅਜਿਹੀਆਂ ਘਟਨਾਵਾਂ ਜਾਂ ਘਟਨਾਵਾਂ ਤੋਂ ਇਨਸਾਨ ਨੂੰ ਸੇਧ ਲੈਣੀ ਚਾਹੀਦੀ ਹੈ ਅਤੇ ਕੁਦਰਤ ਨਾਲ ਖਿਲਵਾੜ ਨਹੀ ਕਰਨੀ ਚਾਹੀਦੀ। ਕਿਉਂਕਿ ਜੇਕਰ ਕੁਦਰਤ ਦਾ ਸਰਕਲ ਸਹੀ ਢੰਗ ਦਾ ਰਹੇਗਾ ਤਾਂ ਅਜਿਹੀਆਂ ਘਟਨਾਵਾਂ ਵਾਪਰਨਗੀਆਂ।
Previous Postਪੰਜਾਬ : ਟੋਲ ਪਲਾਜਿਆਂ ਨੂੰ ਲੈ ਕੇ ਹੁਣ ਆਈ ਇਹ ਵੱਡੀ ਤਾਜਾ ਖਬਰ – ਪਿਆ ਇਹ ਪੁਆੜਾ
Next Postਹੁਣੇ ਹੁਣੇ ਹੋਈ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਅਚਾਨਕ ਮੌਤ , ਦੇਸ਼ ਵਿਦੇਸ਼ ਛਾਈ ਸੋਗ ਦੀ ਲਹਿਰ