ਇਥੇ ਆਇਆ ਵੱਡਾ ਭੁਚਾਲ ਮਚੀ ਹਾਹਾਕਾਰ ਕੰਬੀ ਧਰਤੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਸਮੇ ਤੋ ਲਗਾਤਾਰ ਕੁਦਰਤ ਨਾਲ ਕੀਤੀ ਜਾ ਰਹੀ ਛੇੜਛਾੜ ਕਾਰਨ ਮੌਸਮ ਅਤੇ ਵਾਤਾਵਰਨ ਸੰਬੰਧੀ ਕਈ ਤਰ੍ਹਾਂ ਦੇ ਬਦਲਾਵ ਸਾਹਮਣੇ ਆ ਰਿਹਾ ਹੈ। ਜਿਸ ਕਾਰਨ ਕਈ ਥਾਵਾਂ ਦੇ ਕੁਰਦਤ ਦਾ ਕਹਿਰਸਾਹਮਣੇ ਆ ਰਿਹਾ ਹੈ। ਜਿਸ ਦੇ ਚਲਦਿਆ ਕੁਝ ਥਾਵਾਂ ਤੇ ਤੇਜ਼ ਹਵਾਵਾਂ ਜਾਂ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਇਸ ਤੋ ਇਲਾਵਾ ਕਈ ਥਾਵਾਂ ਤੇ ਭੂਚਾਲ ਜਾਂ ਹੋਰ ਕੁਦਰਤੀ ਆਫਤਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦੇ ਕਾਰਨ ਜਾਨੀ ਅਤੇ ਮਾਲੀ ਕਾਫ਼ੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਤਰ੍ਹਾਂ ਹੁਣ ਇਸ ਇਲਾਕੇ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਖਬਰ ਤੋ ਬਾਅਦ ਹਰ ਪਾਸੇ ਸਹਿਮ ਦਾ ਮਹੌਲ ਬਣਿਆ ਰਿਹਾ ਹੈ।

ਦਰਅਸਲ ਹੁਣ ਪੁਨਾਮਾ ਕੁਝ ਇਲਾਕਿਆ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੱਸ ਦਈਏ ਕਿ ਜਾਣਕਾਰੀ ਦੇ ਅਨੁਸਾਰ ਪੁਨਾਮਾ ਦੇ ਦੱਖਣੀ ਹਿੱਸਿਆ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੱਸ ਦਈਏ ਕਿ ਭੂਚਾਲ ਸੰਬੰਧੀ ਜਾਣਕਾਰੀ ਅਮਰੀਕੀ ਭੂ-ਵਿਗਿਆਨ ਸਰਵੇਖਣ ਵੱਲੋ ਆਪਣੀ ਇਕ ਰਿਪੋਰਟ ਰਾਹੀ ਦਿੱਤੀ ਗਈ ਹੈ। ਦੱਸ ਦਈਏ ਕਿ ਇਸ ਸੰਬੰਧੀ ਹੋਏ ਸਰਵੇਖਣ ਕੀਤਾ ਗਿਆ ਜਿਸ ਦੇ ਚਲਦਿਆ ਅਮਰੀਕੀ ਭੂ-ਵਿਗਿਆਨ ਸਰਵੇਖਣ ਦੀ ਰਿਪੋਰਟ ਅਨੁਸਾਰ ਪੁਨਾਮਾ ਦੇ ਦੱਖਣੀ ਹਿੱਸਿਆ ਵਿੱਚ ਭੂਚਾਲ ਦੇ ਝਟਕਿਆ ਦੀ ਤੀਬਰਤਾ ਤਕਰੀਬਨ 6.1 ਭੂਚਾਲ ਮਾਪਣ ਵਾਲੇ ਰਿਕਟਰ ਪੈਮਾਨੇ ਉਤੇ ਦਰਜ ਕੀਤੀ ਗਈ ਹੈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਭੂਚਾਲ ਦੇ ਝਟਕੇ ਕਾਫੀ ਤੇਜ ਸੀ ਜਿਸ ਦੇ ਚਲਦਿਆ ਪੰਟਾ ਡੀ ਬੁਰਿਕਾ ਤੋਂ ਤਕਰੀਬਨ 130 ਕਿਲੋਮੀਟਰ ਦੀ ਦੂਰ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੱਸ ਦਈਏ ਕਿ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕਿਆ ਦਾ ਕੇਂਦਰ 9.1 ਕਿਲੋਮੀਟਰ ਦੀ ਡੂੰਘਾਈ ਉਤੇ ਸਥਿਤ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇ ਦੌਰਾਨ ਇਹ ਰਾਹਤ ਦੀ ਖਬਰ ਰਹੀ ਕਿ ਇਸ ਭੂਚਾਲ ਦੇ ਤੇਜ਼ ਝਟਕਿਆ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਸੰਬੰਧੀ ਕੋਈ ਪੁਖਤਾ ਜਾਣਕਾਰੀ ਨਹੀਂ ਮਿਲੀ ਹੈ। ਦੱਸ ਦਈਏ ਕਿ ਭੂਚਾਲ ਦੀ ਤੀਬਰਤਾ ਕ੍ਰਮਵਾਰ 6.4 ਅਤੇ 5.9 ਪਨਾਮਾ ਅਤੇ ਕੋਸਟਾ ਰੀਕਾ ਦੇ ਭੂਚਾਲ ਸਰਵੇਖਣ ਕੇਂਦਰ ਵੱਲੋ ਦੱਸੀ ਗਈ ਹੈ।