ਇਥੇ ਵਿਆਹ ਚ ਮਚਿਆ ਹੜਕੰਪ, ਖਾਣਾ ਖਾਣ ਨਾਲ ਏਨੇ ਲੋਕ ਹੋਏ ਬਿਮਾਰ- ਕਰਾਏ ਹਸਪਤਾਲ ਦਾਖਿਲ

ਆਈ ਤਾਜ਼ਾ ਵੱਡੀ ਖਬਰ 

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਣ ਤੋਂ ਬਾਅਦ ਜਿੱਥੇ ਪਰਿਵਾਰ ਦੇ ਨਾਲ ਨਾਲ ਹਰ ਇਕ ਇਨਸਾਨ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ ਅਤੇ ਉਸ ਦੇ ਕਾਤਲਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਵਾਸਤੇ ਵੀ ਸਰਕਾਰ ਨੂੰ ਅਪੀਲ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਜਿਥੇ ਇਸ ਮਾਮਲੇ ਦੀ ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਏ ਜਾਣ ਦੀ ਮੰਗ ਕੀਤੀ ਗਈ ਹੈ ਉਥੇ ਹੀ ਬੀਤੇ ਕੱਲ੍ਹ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਚੰਡੀਗੜ੍ਹ ਵਿਖੇ ਮੂਲਾਕਾਤ ਕੀਤੀ ਗਈ।

ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ ਜਿੱਥੇ ਉਨ੍ਹਾਂ ਆਖਿਆ ਸੀ ਕਿ ਉਨ੍ਹਾਂ ਦੇ ਪੁੱਤਰ ਦਾ ਅਜੇ ਸਿਵਾ ਵੀ ਠੰਡਾ ਨਹੀਂ ਹੋਇਆ ਹੈ ਅਤੇ ਲੋਕਾਂ ਵੱਲੋਂ ਰਾਜਨੀਤੀ ਵਿੱਚ ਆਉਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਹੁਣ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਇਕ ਵੱਡਾ ਖੁਲਾਸਾ ਹੋਇਆ ਹੈ ਜਿੱਥੇ ਪੱਕੀ security ਲਈ ਐਮ ਐਲ ਏ ਦੀ ਚੋਣ ਲੜੀ ਗਈ ਸੀ। ਜਿਸ ਸਮੇਂ ਸਿੱਧੂ ਮੂਸੇਵਾਲਾ ਦੀ ਮੌਤ ਹੋਈ ਸੀ ਉਸ ਸਮੇਂ ਉਸ ਦੇ ਸਕਿਓਰਟੀ ਗਾਰਡ ਉਸ ਦੇ ਨਾਲ ਨਹੀਂ ਸਨ। ਜਿਨ੍ਹਾਂ ਨੂੰ ਸਿੱਧੂ ਮੂਸੇਵਾਲ ਘਰ ਛੱਡ ਕੇ ਗਿਆ ਸੀ।

ਉਥੇ ਹੀ ਲੋਕਾਂ ਵੱਲੋਂ ਇਸ ਸਭ ਲਈ ਆਮ ਆਦਮੀ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ ਕਿ ਉਸ ਦੀ ਸੁਰੱਖਿਆ ਵਿਚ ਕਟੌਤੀ ਕੀਤੀ ਗਈ। ਉੱਥੇ ਹੀ ਹੁਣ ਪਿਛਲੀ ਕਾਂਗਰਸ ਸਰਕਾਰ ਦੇ ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਇਕ ਹੋਰ ਗੱਲ ਦਾ ਖੁਲਾਸਾ ਕੀਤਾ ਗਿਆ ਹੈ ਜਿੱਥੇ ਉਸ ਨੇ ਦੱਸਿਆ ਹੈ ਕਿ ਰਾਜਨੀਤੀ ਵਿੱਚ ਆਉਣ ਦੀ ਗੱਲ ਆਖੀ ਗਈ ਸੀ। ਜਿਸ ਤੋਂ ਬਾਅਦ ਰਾਜਾ ਵੜਿੰਗ ਵੱਲੋਂ ਸਿੱਧੂ ਮੂਸੇਵਾਲਾ ਨੂੰ ਰਾਜਨੀਤੀ ਵਿੱਚ ਆਉਣ ਤੋਂ ਰੋਕਿਆ ਵੀ ਗਿਆ ਸੀ।

ਉਥੇ ਹੀ ਸਿੱਧੂ ਮੂਸੇਵਾਲ ਵੱਲੋਂ ਚੋਣਾਂ ਲੜਨ ਦੀ ਇੱਛਾ ਜ਼ਾਹਿਰ ਕੀਤੀ ਗਈ ਸੀ ਕਿ ਅਗਰ ਉਹ ਜਿੱਤ ਜਾਂਦਾ ਹੈ ਅਤੇ ਐਮ ਐਲ ਏ ਬਣਨ ਤੇ ਉਸਨੂੰ ਪੱਕੀ security ਮਿਲ ਜਾਵੇਗੀ। ਕਿਉਂਕਿ ਉਸ ਨੂੰ ਆਪਣੀ ਸੁਰੱਖਿਆ ਵਾਸਤੇ ਸਕਿਓਰਟੀ ਲੈ ਲਈ ਕਿਸੇ ਨਾ ਕਿਸੇ ਅੱਗੇ ਹੱਥ ਅੱਡਣੇ ਪੈ ਰਹੇ ਹਨ। ਉਥੇ ਹੀ ਸਕਿਓਰਟੀ ਦੀ ਕਮੀ ਦੇ ਕਾਰਨ ਉਸ ਦੀ ਹੱਤਿਆ ਹੋਈ ਹੈ ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੈ।