ਇਸ ਤਰੀਕ ਨੂੰ ਭਾਰਤ ਬੰਦ ਬਾਰੇ ਆਈ ਵੱਡੀ ਖਬਰ – ਹੋ ਗਿਆ ਇਹ ਐਲਾਨ ਕਿਸਾਨਾਂ ਵਲੋਂ

ਹੁਣੇ ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਵਿੱ-ਢਿ-ਆ ਹੋਇਆ ਹੈ, ਜੋ ਅੱਜ ਵੀ ਨਿਰੰਤਰ ਜਾਰੀ ਹੈ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆ ਹੁਣ ਤੱਕ ਦੀਆਂ 11 ਦੌਰ ਦੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿੱਥੇ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਵਿੱਚ ਸੋਧ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਜਿਸ ਨੂੰ ਸਭ ਕਿਸਾਨ ਜਥੇ ਬੰਦੀਆਂ ਵੱਲੋਂ ਆਪਸੀ ਸਹਿਮਤੀ ਨਾਲ ਠੁ-ਕ-ਰਾ ਦਿੱਤਾ ਗਿਆ ਸੀ।

ਉਥੇ ਹੀ ਸਭ ਕਿਸਾਨ ਆਗੂਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਇਸ ਤਰੀਕ ਨੂੰ ਭਾਰਤ ਬੰਦ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਦਾ ਐਲਾਨ ਕਿਸਾਨਾਂ ਵਲੋਂ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਕਈ ਐਲਾਨ ਕੀਤੇ ਜਾ ਰਹੇ ਹਨ। ਅੱਜ ਸੰਯੁਕਤ ਕਿਸਾਨ ਮੋਰਚਾ ਨੇ ਅਗਲੀ ਰ-ਣ-ਨੀ-ਤੀ ਤਿਆਰ ਕਰ ਲਈ ਹੈ। ਕਿਸਾਨਾਂ ਵੱਲੋਂ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਲਗਾਤਾਰ ਜਾਰੀ ਹਨ।

ਉਥੇ ਹੀ ਉਨ੍ਹਾਂ ਨੇ ਆਉਣ ਵਾਲੇ ਦਿਨਾਂ ਦੀ ਰ-ਣ-ਨੀ-ਤੀ ਬਾਰੇ ਵੀ ਐਲਾਨ ਕਰ ਦਿੱਤਾ ਹੈ। ਹੁਣ 15 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਦੇਸ਼ ਭਰ ‘ਚ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਵਧੀਆਂ ਕੀਮਤਾਂ ਦੇ ਖਿਲਾਫ ਪ੍ਰਦਰਸ਼ਨ ਕਰੇਗਾ। ਇਨ੍ਹਾਂ ਕੀਮਤਾਂ ਦੇ ਵਾਧੇ ਕਾਰਨ ਦੇਸ਼ ਅੰਦਰ ਗਰੀਬ ਵਰਗ ਨੂੰ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਬਾਅਦ 17 ਮਾਰਚ ਨੂੰ ਕਿਸਾਨ ਲੀਡਰਾਂ ਦੀ ਬੈਠਕ ਹੋਵੇਗੀ। 19 ਮਾਰਚ ਨੂੰ ਮੰਡੀ ਬਚਾਓ, ਖੇਤ ਬਚਾਓ ਹੋਵੇਗਾ।

ਇਸ ਤੋਂ ਬਾਅਦ 23 ਮਾਰਚ ਨੂੰ ਸ਼-ਹੀ-ਦ ਭਗਤ ਸਿੰਘ ਦੀ ਯਾਦ ‘ਚ ਯੁਵਾ ਦਿਵਸ ਮਨਾਇਆ ਜਾਵੇਗਾ। ਤੇ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਜਾਰੀ ਕੀਤੀ ਗਈ ਇਸ ਰ-ਣ-ਨੀ-ਤੀ ਵਿਚ ਸਭ ਵਰਗ ਦੇ ਲੋਕਾਂ ਨੂੰ ਭਰਪੂਰ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ ਬਹੁਤ ਸਾਰੇ ਕਿਸਾਨ ਸ਼-ਹੀ-ਦ ਵੀ ਹੋ ਚੁੱਕੇ ਹਨ। ਕਈ ਕਿਸਾਨ ਕਈ ਕੇਸਾਂ ਵਿੱਚ ਜੇਲ੍ਹਾਂ ਅੰਦਰ ਅਜੇ ਵੀ ਮੌਜੂਦ ਹਨ।