ਇਸ ਦੇਸ਼ ਨੇ 9 ਅਪ੍ਰੈਲ ਤੋਂ ਇਹਨਾਂ 4 ਦੇਸ਼ਾਂ ਦੀ ਯਾਤਰਾ ਤੇ ਲਗਾਤੀ ਪਾਬੰਦੀ – ਹੋ ਗਿਆ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਕਰੋਨਾ ਦੀ ਮਾਰ ਨੇ ਸਾਰੀ ਦੁਨੀਆਂ ਨੂੰ ਫਿਰ ਤੋਂ ਆਰਥਿਕ ਮੰ-ਦੀ ਦੇ ਦੌਰ ਵਿੱਚ ਲੈ ਆਂਦਾ ਹੈ। ਸਾਰੀ ਦੁਨੀਆਂ ਹੀ ਇਸ ਕਰੋਨਾ ਨਾਲ ਪ੍ਰਭਾਵਤ ਹੋਈ ਹੈ ਕੋਈ ਵੀ ਦੇਸ਼ ਇਸ ਕਰੋਨਾ ਦੀ ਚ-ਪੇ-ਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ। ਸਾਲ 2019 ਦੇ ਅਖੀਰ ਵਿੱਚ ਚੀਨ ਤੋਂ ਸ਼ੁਰੂ ਹੋਈ ਇਸ ਕਰੋਨਾ ਨਾਂ ਦੀ ਬੀਮਾਰੀ ਨੇ ਹੁਣ ਤੱਕ ਬਹੁਤ ਸਾਰੇ ਲੋਕਾਂ ਦੀ ਜਾਨ ਲੈ ਲਈ ਹੈ। ਡਬਲਿਊ ਐਚ ਓ ਵੱਲੋਂ ਵੀ ਇਸ ਨੂੰ ਵਿਸ਼ਵ ਵਿਆਪੀ ਬਿਮਾਰੀ ਐਲਾਨ ਦਿੱਤਾ ਗਿਆ ਹੈ। ਉਥੇ ਹੀ ਡਬਲਿਊ ਡਬਲਿਊ ਇਸ ਕਰੋਨਾ ਦੀ ਉਤਪਤੀ ਦੀ ਜਾਂਚ ਚੀਨ ਵਿਚ ਕੀਤੀ ਜਾ ਰਹੀ ਹੈ।

ਹੁਣ ਕਰੋਨਾ ਦੀ ਅਗਲੀ ਲਹਿਰ ਨੇ ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ। ਜਿਸ ਨੂੰ ਵੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਤਾਲਾਬੰਦੀ ਲਗਾਈ ਜਾ ਰਹੀ ਹੈ। ਇਸ ਦੇਸ਼ ਨੇ 9 ਅਪ੍ਰੈਲ ਤੋਂ ਇਹਨਾਂ ਚਾਰ ਦੇਸ਼ਾਂ ਦੀ ਯਾਤਰਾ ਤੇ ਪਾਬੰਦੀ ਲਗਾ ਦਿੱਤੀ ਹੈ ਜਿਸ ਬਾਰੇ ਵੱਡਾ ਐਲਾਨ ਹੋਇਆ ਹੈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ, ਸਭ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਚੌ-ਕ-ਸੀ ਵਧਾਈ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਬ੍ਰਿਟੇਨ ਦੀ ਸਰਕਾਰ ਵੱਲੋਂ ਵੀ ਕਰੋਨਾਂ ਦੇ ਵਾਧੇ ਨੂੰ ਦੇਖਦੇ ਹੋਏ ਚਾਰ ਦੇਸ਼ਾਂ ਦੇ ਅੰਤਰਰਾਸ਼ਟਰੀ ਯਾਤਰੀਆਂ ਉੱਪਰ ਇੰਗਲੈਂਡ ਵਿੱਚ ਦਾਖਲ ਹੋਣ ਸਬੰਧੀ ਪਾਬੰਦੀਆਂ ਲਗਾਈਆਂ ਗਈਆਂ ਹਨ।

ਬ੍ਰਿਟੇਨ ਵੱਲੋਂ 39 ਦੇਸ਼ਾਂ ਦੇ ਯਾਤਰੀਆਂ ਉਪਰ ਬ੍ਰਿਟੇਨ ਦੀ ਯਾਤਰਾ ਸਬੰਧੀ ਪਾ-ਬੰ-ਦੀ ਲਗਾ ਦਿੱਤੀ ਗਈ ਹੈ। ਇਨ੍ਹਾਂ ਦੇਸ਼ਾਂ ਵਿਚ ਬ੍ਰਾਜ਼ੀਲ ਅਤੇ ਦੱਖਣੀ ਅਫਰੀਕਾ ਵਿੱਚ ਸ਼ਾਮਲ ਹਨ ਜਿਥੇ ਦੋ ਨਵੇਂ ਵੈਰੀਐਟ ਦਾ ਵੀ ਪਤਾ ਚਲਿਆ ਹੈ। ਨਵੇਂ ਵੇਰੀਐਂਟ ਦੇ ਚਲਦੇ ਹੋਏ ਚਾਰ ਦੇਸ਼ਾਂ ਉੱਪਰ ਸ-ਖ਼-ਤ ਪਾਬੰਦੀ ਲਗਾਈ ਗਈ ਹੈ ਜਿਨ੍ਹਾਂ ਵਿਚ ਬੰਗਲਾਦੇਸ਼, ਕੀਨੀਆ ,ਪਾਕਿਸਤਾਨ ਅਤੇ ਫਿਲਪਾਈਨ ਸ਼ਾਮਲ ਹਨ। ਇਨ੍ਹਾਂ ਦੇਸ਼ਾਂ ਵਿੱਚ ਪਿਛਲੇ 10 ਦਿਨਾਂ ਦੌਰਾਨ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਬ੍ਰਿਟੇਨ ਵਿਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।

ਆਵਾਜਾਈ ਵਿਭਾਗ ਨੇ ਕਿਹਾ ਹੈ ਕਿ ਬ੍ਰਿਟੇਨ ਵੱਲੋਂ ਚਾਰ ਵਧੇਰੇ ਪ੍ਰਭਾਵਿਤ ਹੋਣ ਵਾਲੇ ਦੇਸ਼ਾਂ ਆਉਣ ਵਾਲੇ ਯਾਤਰੀਆਂ ਉੱਪਰ 9 ਅਪ੍ਰੈਲ ਤੱਕ ਪਾਬੰਦੀਆਂ ਲਗਾਈਆਂ ਗਈਆਂ ਹਨ। ਬ੍ਰਿਟੇਨ ਅਤੇ ਆਇਰਲੈਂਡ ਦੇ ਨਾਗਰਿਕਾਂ ਨੂੰ ਬ੍ਰਿਟੇਨ ਵਿਚ ਰਹਿਣ ਦਾ ਅਧਿਕਾਰ ਰੱਖਣ ਵਾਲੇ ਲੋਕ ਦਾਖਲ ਹੋ ਸਕਦੇ ਹਨ। ਉਹਨਾਂ ਸਭ ਨੂੰ ਬ੍ਰਿਟੇਨ ਵਿਚ ਦਾਖਲ ਹੋਣ ਤੋਂ ਬਾਅਦ 10 ਦਿਨ ਲਈ ਸਰਕਾਰ ਵੱਲੋਂ ਮਨਜੂਰਸੁਦਾ ਹੋਟਲ ਵਿੱਚ ਇਕਾਂਤਵਾਸ ਰਹਿਣਾ ਹੋਵੇਗਾ। ਇਸ ਦਾ ਸਾਰਾ ਖਰਚਾ ਵੀ ਯਾਤਰੀਆਂ ਨੂੰ ਆਪ ਹੀ ਕਰਨਾ ਪਵੇਗਾ।