ਇਸ ਮਸ਼ਹੂਰ ਗਾਇਕ ਦੀ ਹੋਈ ਅਚਾਨਕ ਮੌਤ, ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਵੱਖ-ਵੱਖ ਹਸਤੀਆਂ ਦੀ ਗੱਲ ਕੀਤੀ ਜਾਵੇ ਤਾਂ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਵੱਲੋਂ ਜਿੱਥੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਇੱਕ ਵੱਖਰਾ ਨਾਂ ਬਣਾਇਆ ਗਿਆ ਹੈ। ਅਜਿਹੀਆਂ ਹਸਤੀਆਂ ਜਿੱਥੇ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਵੀ ਬਣ ਜਾਂਦੀਆਂ ਹਨ। ਉੱਥੇ ਹੀ ਇਨ੍ਹਾਂ ਨੂੰ ਦੇਖ ਕੇ ਹੋਰ ਬਹੁਤ ਸਾਰੇ ਲੋਕਾਂ ਵੱਲੋਂ ਵੀ ਉਸ ਖ਼ੇਤਰ ਵਿੱਚ ਜਾਣ ਦਾ ਮਨ ਬਣਾ ਲਿਆ ਜਾਂਦਾ ਹੈ। ਅਜਿਹੀਆਂ ਹਸਤੀਆਂ ਦੀ ਮਿਹਨਤ ਸਦਕਾ ਜਿੱਥੇ ਉਨ੍ਹਾਂ ਵੱਲੋਂ ਆਪਣਾ ਇਕ ਨਾਮ ਪੂਰੀ ਦੁਨੀਆਂ ਵਿੱਚ ਬਣਾ ਲਿਆ ਜਾਂਦਾ ਹੈ ਉਥੇ ਹੀ ਉਨ੍ਹਾਂ ਵੱਲੋਂ ਸੰਗੀਤ ਜਗਤ ਵਿਚ ਆ ਕੇ ਆਪਣੀ ਗਾਇਕੀ ਦਾ ਜਾਦੂ ਵੀ ਪੂਰੀ ਦੁਨੀਆ ਵਿਚ ਬਿਖੇਰ ਦਿੱਤਾ ਜਾਂਦਾ ਹੈ। ਅਜਿਹੀਆਂ ਹਸਤੀਆਂ ਨਾਲ ਜੁੜੀਆਂ ਹੋਈਆਂ ਦੁਖਦਾਈ ਖਬਰਾਂ ਸਾਹਮਣੇ ਆਉਂਦੇ ਹੀ ਸ਼ੋਕ ਦੀ ਲਹਿਰ ਫੈਲ ਜਾਂਦੀ ਹੈ।

ਹੁਣ ਇਸ ਮਸ਼ਹੂਰ ਗਾਇਕ ਦੀ ਅਚਾਨਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਬਾਲੀਵੁੱਡ ਗਾਇਕ ਅਤੇ ਗ਼ਜ਼ਲ ਗਾਇਕ 82 ਸਾਲਾਂ ਭੁਪਿੰਦਰ ਸਿੰਘ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਦੀ ਸੂਚਨਾ ਸੋਸ਼ਲ ਮੀਡੀਆ ਦੇ ਜ਼ਰੀਏ ਉਨ੍ਹਾਂ ਦੀ ਪਤਨੀ ਅਤੇ ਸਿੰਗਰ ਮਿਤਾਲੀ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਤੀ ਭੁਪਿੰਦਰ ਸਿੰਘ ਜਿੱਥੇ ਸਿਹਤ ਸਬੰਧੀ ਸਮੱਸਿਆਵਾਂ ਦੇ ਨਾਲ ਪਿਛਲੇ ਕਾਫੀ ਲੰਮੇ ਸਮੇਂ ਤੋਂ ਜੂਝ ਰਹੇ ਸਨ

ਉੱਥੇ ਹੀ ਉਨ੍ਹਾਂ ਨੂੰ ਕਈ ਸਮੱਸਿਆਵਾਂ ਦੇ ਚਲਦਿਆਂ ਹੋਇਆਂ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ ਜਿੱਥੇ ਉਨਾਂ ਨੂੰ ਯੂਰਨਰੀ ਦੀ ਸਮੱਸਿਆ ਵੀ ਕਾਫੀ ਗੰਭੀਰ ਸੀ। ਜਿੱਥੇ ਮੁੰਬਈ ਦੇ ਵਿੱਚ 18 ਜੁਲਾਈ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ ਉਥੇ ਹੀ ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ-ਵੱਖ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਜਨਮ 6 ਜਨਵਰੀ 1940 ਨੂੰ ਅੰਮ੍ਰਿਤਸਰ ਪੰਜਾਬ ਵਿੱਚ ਹੋਇਆ ਸੀ।

ਜਿੱਥੇ ਉਨ੍ਹਾਂ ਦੇ ਪਿਤਾ ਵੀ ਇੱਕ ਕਾਫੀ ਸਖਤ ਟੀਚਰ ਸਨ ਉਨ੍ਹਾਂ ਵੱਲੋਂ ਹੀ ਆਪਣੇ ਬੇਟੇ ਨੂੰ ਗਾਉਣ ਦੀ ਟ੍ਰੇਨਿੰਗ ਦਿੱਤੀ ਗਈ ਸੀ। ਜਿੱਥੇ ਉਨ੍ਹਾਂ ਵੱਲੋਂ ਬਹੁਤ ਸਾਰੀਆਂ ਫਿਲਮਾਂ ਦੇ ਵਿੱਚ ਗੀਤ ਗਾਏ ਗਏ ਉਥੇ ਹੀ ਉਨ੍ਹਾਂ ਵੱਲੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਆਲ ਇੰਡੀਆ ਰੇਡੀਓ ਵਿਚ ਪ੍ਰਫੋਮ ਕਰਕੇ ਕੀਤੀ ਸੀ। ਜਿੱਥੇ ਉਨ੍ਹਾਂ ਦੀ ਪਤਨੀ ਮਿਤਾਲੀ ਵੀ ਬਦਲਾ ਦੇਸ਼ ਦੀ ਗਾਇਕਾ ਹੈ ਉਥੇ ਹੀ ਉਨ੍ਹਾਂ ਦਾ ਪੁੱਤਰ ਨਿਹਾਲ ਸਿੰਘ ਮਿਊਜ਼ੀਸ਼ੀਅਨ ਦੇ ਤੌਰ ਤੇ ਆਪਣੀਆਂ ਸੇਵਾਵਾਂ ਨਿਭਾ ਰਿਹਾ ਹੈ।