ਆਈ ਤਾਜ਼ਾ ਵੱਡੀ ਖਬਰ
ਪੰਜਾਬੀ ਸੱਭਿਅਤਾ ਨੂੰ ਉੱਚਾ ਚੁੱਕਣ ਲਈ ਬਹੁਤ ਸਾਰੇ ਗੀਤਕਾਰਾਂ ਸੰਗੀਤਕਾਰਾਂ ਸਾਹਿਤਕਾਰਾਂ ਤੇ ਲੇਖਕਾਂ ਨੇ ਬਹੁਤ ਵੱਡਾ ਯੋਗਦਾਨ ਹਾਸਲ ਕੀਤਾ ਹੈ । ਗੀਤਕਾਰਾਂ ਤੇ ਸੰਗੀਤਕਾਰਾਂ ਨੇ ਜਿੱਥੇ ਆਪਣੇ ਗਾਣਿਆਂ ਦੇ ਜ਼ਰੀਏ ਪੰਜਾਬੀ ਸੱਭਿਅਤਾ ਨੂੰ ਦੇਸ਼ਾਂ ਵਿਦੇਸ਼ਾਂ ਵਿੱਚ ਪ੍ਰਫੁੱਲਤ ਕਰਨ ਦੀ ਕੋਸ਼ਿਸ਼ ਕੀਤੀ ਹੈ ਉੱਥੇ ਹੀ ਲੇਖਕਾਂ ਸਾਹਿਤਕਾਰਾਂ ਨੇ ਆਪਣੀ ਲੇਖਣੀ ਦੇ ਜ਼ਰੀਏ ਪੰਜਾਬੀ ਸਭਿਆਚਾਰ ਨੂੰ ਉੱਚਾ ਚੁੱਕਿਆ ਹੈ ਬਹੁਤ ਸਾਰੇ ਮਹਾਨ ਹਸਤੀਆਂ ਨੇ ਪੰਜਾਬ ਆਪਣੀ ਕਲਾਕਾਰੀ ਦੇ ਨਾਲ ਦੇਸ਼ਾਂ ਵਿਦੇਸ਼ਾਂ ਦੇ ਵਿਚ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ । ਉੱਥੇ ਹੀ ਅਜਿਹੀਆਂ ਬਹੁਤ ਸਾਰੀਆਂ ਉੱਘੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਦੇ ਵੱਲੋਂ ਭਾਰਤ ਦਾ ਨਾਂ ਰੌਸ਼ਨ ਕਰਨ ਦੇ ਵਿੱਚ ਬਹੁਤ ਵੱਡਾ ਯੋਗਦਾਨ ਹਾਸਲ ਕੀਤਾ ਗਿਆ ਹੈ । ਪਰ ਜਿਵੇਂ ਸਭ ਨੂੰ ਹੀ ਪਤਾ ਹੈ ਕਿ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਬਹੁਤ ਸਾਰੇ ਲੋਕਾਂ ਨੇ ਆਪਣੀਆਂ ਜਾਨਾਂ ਗਵਾਈਆਂ ਹਨ ।
ਕੋਰੋਨਾ ਮਹਾਂਮਾਰੀਦੀ ਦੂਜੀ ਲਹਿਰ ਦੌਰਾਨ ਬੇਹੱਦ ਹੀ ਡਰਾਉਣੀਆਂ ਅਤੇ ਦਿਲ ਨੂੰ ਝਿੰਜੋੜ ਕੇ ਰੱਖ ਦੇਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਸਨ । ਹੁਣ ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੇ ਮਾਮਲੇ ਘਟ ਰਹੇ ਹਨ , ਪਰ ਇਸ ਦੇ ਬਾਵਜੂਦ ਵੀ ਮੌਤ ਦਰ ਆਂਕੜਾ ਉਸੇ ਤਰ੍ਹਾਂ ਹੀ ਬਰਕਰਾਰ ਹੈ। ਬਹੁਤ ਸਾਰੀਆਂ ਹਸਤੀਆਂ ਵੱਖ ਵੱਖ ਕਾਰਨਾਂ ਦੇ ਕਾਰਨ ਆਪਣੀਆਂ ਜਾਨਾਂ ਗੁਆ ਰਹੇ ਹਨ ਤੇ ਅਜਿਹੀ ਹੀ ਇਕ ਮਹਾਨ ਸ਼ਖ਼ਸੀਅਤਾਂ ਦਾ ਦੇਹਾਂਤ ਹੋ ਗਿਆ ਹੈ । ਦਰਅਸਲ ਦਿੱਲੀ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਦੇ ਪੁੱਤਰ ਅਰਵਿੰਦ ਸਿੰਘ ਲਵਲੀ ਦੀ 54 ਸਾਲ ਦੇ ਚ ਦੇਹਾਂਤ ਹੋ ਗਿਆ ।
ਜਿਨ੍ਹਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਹੋਰਾਂ ਦੇ ਵੱਲੋਂ ਵੀ ਕੀਤਾ ਗਿਆ ਹੈ । ਜ਼ਿਕਰਯੋਗ ਹੈ ਕਿ ਅਰਵਿੰਦ ਸਿੰਘ ਲਵਲੀ ਦਾ ਅੱਜ ਦੁਪਹਿਰੇ ਕੌਮੀ ਰਾਜਧਾਨੀ ਦੇ ਵਿੱਚ ਕਾਫ਼ੀ ਲੰਬੀ ਬੀਮਾਰੀ ਦੇ ਚੱਲਦੇ ਚੱਲਦੇ ਦਿਹਾਂਤ ਹੋ ਗਿਆ ਤੇ ਜਦੋਂ ਇਸ ਖ਼ਬਰ ਬਾਰੇ ਉਨ੍ਹਾਂ ਦੇ ਪਰਿਵਾਰ ਨੂੰ ਪਤਾ ਲੱਗਿਆ ਤੇ ਉਨ੍ਹਾਂ ਦੇ ਪਰਿਵਾਰ ਦੇ ਵਿੱਚ ਸੋਗ ਦੀ ਲਹਿਰ ਹੈ । ਜ਼ਿਕਰਯੋਗ ਹੈ ਕਿ ਅਰਵਿੰਦ ਸਿੰਘ ਲਵਲੀ ਆਪਣੇ ਦੇਹਾਂਤ ਮਗਰੋਂ ਆਪਣੀ ਪਤਨੀ ਪੁੱਤਰ ਅਤੇ ਬੇਟੇ ਬੇਟੀ ਨੂੰ ਪਿੱਛੇ ਛੱਡ ਗਏ ।
ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੋਰਾਂ ਨੇ ਇਕ ਸ਼ੋਕ ਸੰਦੇਸ਼ ਲਿਖਿਆ ਜਿਸ ਦੇ ਵਿਚ ਉਨ੍ਹਾਂ ਕਿਹਾ ਕਿ ਮੈਨੂੰ ਅਰਵਿੰਦ ਸਿੰਘ ਲਵਲੀ ਦੀ ਮੌਤ ਬਾਰੇ ਸੁਣ ਕੇ ਬਹੁਤ ਸਾਦਾ ਦੁੱਖ ਹੋਇਆ ਹੈ ਅਤੇ ਉਨ੍ਹਾਂ ਕਿਹਾ ਕਿ ਮੈਂ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹੱਕ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਚ ਨਿਵਾਸ ਸਥਾਨ ਬਖ਼ਸ਼ੇ ਤੇ ਪਿੱਛੇ ਰਹਿੰਦੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ੇ । ਇਸ ਭਾਣੇ ਦੇ ਵਾਪਰਨ ਤੋਂ ਬਾਅਦ ਪਰਿਵਾਰ ਤੇ ਇਲਾਕੇ ਦੇ ਬੇਟੇ ਇਕ ਸੋਗ ਦੀ ਲਹਿਰ ਹੈ ।
Previous Postਪੰਜਾਬ ਚ ਮੀਂਹ ਪੈਣ ਦੇ ਬਾਰੇ ਚ ਆਇਆ ਮੌਸਮ ਵਿਭਾਗ ਦਾ ਇਹ ਤਾਜਾ ਅਲਰਟ
Next Postਚੰਨੀ ਸਰਕਾਰ ਨੇ ਹੁਣ ਇਹਨਾਂ ਲੋਕਾਂ ਲਈ ਵੀ ਕਰਤਾ ਇਹ ਵੱਡਾ ਐਲਾਨ – ਦੇ ਦਿੱਤਾ ਇਹ ਮਾਇਆ ਦਾ ਗਫਾ