ਇੰਡੀਆ ਚ ਇਥੇ ਆਇਆ ਭੁਚਾਲ ਪਈਆਂ ਭਾਜੜਾਂ ਹਿੱਲੀ ਧਰਤੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੁਨੀਆ ਵਿੱਚ ਫੈਲੀ ਹੋਈ ਕੁਦਰਤੀ ਕਰੋਪੀ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਕੋਈ ਵੀ ਦੇਸ਼ ਇਸ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ। ਉੱਥੇ ਹੀ ਇਸ ਕੁਦਰਤੀ ਆਫ਼ਤ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਕੁਦਰਤੀ ਕਰੋਪੀਆਂ ਇਕ ਤੋਂ ਬਾਅਦ ਇਕ ਸਾਹਮਣੇ ਆ ਰਹੀਆਂ ਹਨ ਜਿੱਥੇ ਕਈ ਦੇਸ਼ਾਂ ਵਿੱਚ ਜੰਗਲੀ ਅੱਗ ਅਤੇ ਕਈ ਬਿਮਾਰੀਆਂ ਅਤੇ ਹੋਰ ਬਹੁਤ ਸਾਰੇ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਉਥੇ ਹੀ ਭਾਰਤ ਵਿੱਚ ਸਮੁੰਦਰੀ ਚੱਕਰਵਾਤ, ਹੜ੍ਹ, ਤੂਫਾਨ ,ਭੂਚਾਲ, ਬੱਦਲ ਫਟਣ, ਢਿੱਗਾਂ ਡਿੱਗਣ ਅਤੇ ਹੋਰ ਬਹੁਤ ਸਾਰੀਆਂ ਕੁਦਰਤੀ ਕਰੋਪੀਆਂ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈ ਰਿਹਾ ਹੈ।

ਵਾਪਰਨ ਵਾਲੇ ਅਜਿਹੇ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਰਿਹਾ ਹੈ। ਹੁਣ ਇੰਡੀਆ ਵਿਚ ਇਥੇ ਭੁਚਾਲ ਆਉਣ ਕਾਰਨ ਭਾਜੜਾਂ ਪੈ ਗਈਆਂ ਅਤੇ ਜਿਸ ਦੇ ਨਾਲ ਹਿੱਲੀ ਧਰਤੀ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਦੇਸ਼ ਅੰਦਰ ਲਗਾਤਾਰ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦਾ ਆਉਣਾ ਅਜੇ ਤੱਕ ਜਾਰੀ ਹੈ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ ਜਿਨ੍ਹਾਂ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋਇਆ ਹੈ।

ਅੱਜ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਪੋਰਟ ਬਲੇਅਰ ਵਿਚ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅੱਜ ਆਏ ਅੰਡੇਮਾਨ ਅਤੇ ਨਿਕੋਬਾਰ ਦੇ ਟਾਪੂਆਂ ਵਿੱਚ ਇਸ ਭੂਚਾਲ ਕਾਰਨ ਕੋਈ ਵੀ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀ ਖਬਰ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਅੱਜ ਆਏ ਇਸ ਭੂਚਾਲ ਦੀ ਪੁਸ਼ਟੀ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੁਆਰਾ ਕੀਤੀ ਗਈ।

ਉੱਥੇ ਹੀ ਅੰਡੇਮਾਨ ਅਤੇ ਨਿਕੋਬਾਰ ਦੇ ਟਾਪੂਆਂ ਵਿੱਚ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 4.3 ਮਾਪੀ ਗਈ ਹੈ। ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਅੰਡੇਮਾਨ ਅਤੇ ਨਿਕੋਬਾਰ ਦੇ ਟਾਪੂਆਂ ਵਿੱਚ ਆਉਣ ਵਾਲੇ ਭੂਚਾਲ ਦਾ ਸਮਾਂ ਅੱਜ ਸਵੇਰੇ 6:27 ਵਜੇ ਦਸਿਆ ਗਿਆ ਹੈ ਕਿ ਜਿਸ ਸਮੇਂ ਲੋਕਾਂ ਵੱਲੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਜਿੱਥੇ ਕੋਈ ਵੀ ਨੁਕਸਾਨ ਨਹੀਂ ਹੋਇਆ ਉਥੇ ਹੀ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।