ਆਈ ਤਾਜ਼ਾ ਵੱਡੀ ਖਬਰ
ਅੱਜਕਲ ਜਿਥੇ ਧੋਖਾਧੜੀ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ ਉਥੇ ਹੀ ਲੋਕਾਂ ਵੱਲੋਂ ਬਹੁਤ ਸਾਰੇ ਲੋਕਾਂ ਨੂੰ ਇਸ ਤਰਾਂ ਲੁੱਟ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਜਿੱਥੇ ਗੈਰ ਸਮਾਜਿਕ ਅਨਸਰਾਂ ਵੱਲੋਂ ਲੁੱਟ-ਖੋਹ ਅਤੇ ਚੋਰੀ ਠਗੀ ਕੀਤੀ ਜਾਂਦੀ ਹੈ ਉੱਥੇ ਹੀ ਅਜ ਕਲ ਦੇ ਦੌਰ ਵਿੱਚ ਬਹੁਤ ਸਾਰੇ ਅਜਿਹੇ ਵੀ ਹਨ ਜਿਨ੍ਹਾਂ ਵੱਲੋਂ ਆਨਲਾਈਨ ਧੋਖਾਧੜੀ ਕੀਤੀ ਜਾਂਦੀ ਹੈ ਅਤੇ ਬਹੁਤ ਸਾਰੇ ਲੋਕਾਂ ਨੂੰ ਵੱਖ ਵੱਖ ਘਟਨਾਵਾ ਦਾ ਸ਼ਿਕਾਰ ਬਣਾਇਆ ਜਾਂਦਾ ਹੈ ਜਿਸ ਦਾ ਪਤਾ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੇ ਅਕਾਉਂਟ ਵਿੱਚੋਂ ਪੈਸੇ ਕੱਟੇ ਜਾਣ ਤੋਂ ਬਾਅਦ ਲੱਗਦਾ ਹੈ।
ਅਕਸਰ ਅਜਿਹੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਨੂੰ ਦੇਖ ਕੇ ਸਰਕਾਰ ਵੱਲੋਂ ਵੀ ਲੋਕਾਂ ਦੀ ਸੁਰੱਖਿਆ ਵਾਸਤੇ ਕਈ ਪੁਖਤਾ ਕਦਮ ਚੁੱਕੇ ਜਾ ਰਹੇ ਹਨ। ਜਿਸ ਨੇ ਲੋਕਾਂ ਦੇ ਹੋਣ ਵਾਲੇ ਨੁਕਸਾਨ ਨੂੰ ਰੋਕਿਆ ਜਾ ਸਕੇ। ਕਿਉਂਕਿ ਲੋਕ ਜਦੋਂ ਅਜਿਹੇ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ ਤਾਂ ਬਹੁਤ ਸਾਰੇ ਲੋਕਾਂ ਵੱਲੋਂ ਮਾਨਸਿਕ ਤਨਾਵ ਦੇ ਚਲਦਿਆਂ ਹੋਇਆਂ ਕਈ ਤਰ੍ਹਾਂ ਦੇ ਗਲਤ ਕਦਮ ਚੁਕ ਲਏ ਜਾਂਦੇ ਹਨ। ਹੁਣ ਇੱਕ ਭਾਰਤ ਵਿੱਚ 1 ਅਕਤੂਬਰ ਤੋਂ ਇਹ ਸਭ ਹੋਣ ਜਾ ਰਿਹਾ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਸਾਈਬਰ ਠੱਗੀਆਂ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋਇਆ ਹੈ ਉਥੇ ਹੀ ਇਸ ਉਪਰ ਸ਼ਿਕੰਜਾ ਕੱਸਣ ਲਈ ਹੁਣ ਭਾਰਤ ਵਿੱਚ ਭਾਰਤੀ ਰਿਜ਼ਰਵ ਬੈਂਕ ਵੱਲੋਂ ਕੁਝ ਬਦਲਾਅ ਕੀਤੇ ਜਾਣ ਲੱਗੇ ਹਨ ਜੋ ਕਿ ਅਗਲੇ ਮਹੀਨੇ ਤੋਂ ਸ਼ੁਰੂ ਹੋ ਜਾਣਗੇ। ਜਿੱਥੇ ਹੁਣ ਆਰ ਬੀ ਆਈ ਵੱਲੋਂ 1 ਅਕਤੂਬਰ ਤੋਂ ਕਾਰਡ ਆਨ ਫਾਈਲ ਟੋਕਨਾਈਜੇਸ਼ਨ ਨਿਯਮ ਲਾਗੂ ਹੋ ਰਹੇ ਹਨ। ਇਹ ਨਿਯਮ ਜਿਥੇ 1 ਜਨਵਰੀ 2022 ਤੋਂ ਲਾਗੂ ਕੀਤਾ ਜਾਣਾ ਸੀ ਪਰ ਉਥੇ ਹੀ ਇਸ ਵਿੱਚ ਛੇ ਮਹੀਨੇ ਦਾ ਵਾਧਾ ਆਰਬੀਆਈ ਵੱਲੋਂ ਕਰ ਦਿੱਤਾ ਗਿਆ ਸੀ।
ਜਿਸ ਨੂੰ 1 ਜੂਨ ਤੱਕ ਵਧਾ ਦਿੱਤਾ ਗਿਆ ਸੀ। ਜਿਸ ਨੂੰ ਲਾਗੂ ਨਾ ਕਰਦੇ ਹੋਏ ਡੈਡਲਾਈਨ ਨੂੰ ਫਿਰ ਤੋਂ ਅੱਗੇ ਵਧਾ ਦਿੱਤਾ ਗਿਆ। ਜੋ ਕੇ 1 ਅਕਤੂਬਰ 2022 ਤੱਕ ਕਰ ਦਿੱਤਾ ਗਿਆ ਹੈ। ਉੱਥੇ ਹੀ ਹੁਣ ਇਸ ਯੋਜਨਾ ਨੂੰ 1 ਅਕਤੂਬਰ 2022 ਵਿੱਚ ਸ਼ੁਰੂ ਕੀਤਾ ਜਾਵੇਗਾ।
Previous Post2 ਕਿਸਾਨਾਂ ਨੇ ਬਿਜਲੀ ਦੀ ਸਮੱਸਿਆ ਤੋਂ ਛੁੱਟਕਾਰਾ ਪਾਉਣ ਲਈ ਏਨੇ ਲੱਖ ਲਾ ਬਣਾਤਾ ਜੁਗਾੜ, ਟਰਾਲੀ ਤੇ ਫਿੱਟ ਕਰਤਾ ਸੋਲਰ ਸਿਸਟਮ
Next Postਪੰਜਾਬ: 14 ਸਾਲਾਂ ਕੁੜੀ ਦੀ ਟਿਊਸ਼ਨ ਜਾਂਦੇ ਹੋਈ ਅਚਾਨਕ ਦਰਦਨਾਕ ਮੌਤ, ਛਾਇਆ ਸੋਗ