ਆਈ ਤਾਜਾ ਵੱਡੀ ਖਬਰ
ਭਾਰਤ ਇੱਕ ਬਹੁ ਭਿੰਨਤਾ ਭਰਿਆ ਦੇਸ਼ ਹੈ। ਜਿੱਥੇ ਹਰ ਧਰਮ ਜਾਤ ਨ-ਸ-ਲ ਦੇ ਲੋਕ ਰਹਿੰਦੇ ਹਨ। ਉਥੇ ਹੀ ਦੇਸ਼ ਦੀ ਵਾਗਡੋਰ ਸੰਭਾਲਣ ਵਾਲੇ ਬਹੁਤ ਸਾਰੇ ਪ੍ਰਧਾਨ ਮੰਤਰੀ ਲੋਕਾਂ ਦੇ ਚਹੇਤੇ ਰਹੇ ਹਨ। ਜਿਨ੍ਹਾਂ ਨੇ ਸਮੇਂ ਸਮੇਂ ਤੇ ਆਪਣੇ ਦੇਸ਼ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਹੋਇਆਂ ਦੇਸ਼ ਨੂੰ ਆਰਥਿਕ ਵਿਕਾਸ ਵੱਲ ਲੈ ਕੇ ਜਾਣ ਦਾ ਉਪਰਾਲਾ ਕੀਤਾ ਹੈ। ਭਾਜਪਾ ਤੇ ਕਾਂਗਰਸ ਪਾਰਟੀ ਵਿਚੋਂ ਬਹੁਤ ਸਾਰੇ ਉਮੀਦਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਨਿਯੁਕਤ ਹੁੰਦੇ ਰਹੇ ਹਨ। ਜਿਨ੍ਹਾਂ ਵੱਲੋਂ ਆਪਣੇ ਕਾਰਜਕਾਲ ਦੌਰਾਨ ਅਨੇਕਾਂ ਹੀ ਦੇਸ਼ ਦੇ ਹਿੱਤ ਲਈ ਕੰਮ ਕੀਤੇ ਗਏ ਹਨ।
ਕਾਂਗਰਸ ਪਾਰਟੀ ਵਿੱਚ ਇੱਕ ਅਜਿਹਾ ਪੰਜਾਬੀ ਨੇਤਾ ਭਾਰਤ ਦਾ ਪ੍ਰਧਾਨ ਮੰਤਰੀ ਬਣਿਆ, ਜੋ ਭਾਰਤ ਵਿਚ ਹੀ ਨਹੀਂ, ਸਗੋਂ ਬਾਹਰਲੇ ਮੁਲਕਾਂ ਵਿੱਚ ਵੀ ਸਭ ਦੇ ਹਰਮਨ ਪਿਆਰੇ ਨੇਤਾ ਬਣ ਗਏ। ਹੁਣ ਇੰਡੀਆ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਬਾਰੇ ਵਿੱਚ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿਥੇ ਕਾਂਗਰਸ ਵੱਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਜਾ ਰਹੀ ਹੈ। ਉਥੇ ਹੀ ਸਾਬਕਾ ਪ੍ਰਧਾਨਮੰਤਰੀ ਡਾਕਟਰ ਮਨਮੋਹਨ ਸਿੰਘ ਨੇ ਮੋਦੀ ਸਰਕਾਰ ਤੇ ਨਿ-ਸ਼ਾ-ਨਾ ਵਿਨਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ 2016 ਵਿੱਚ ਬਿਨਾਂ ਸੋਚੇ-ਸਮਝੇ ਨੋ-ਟ-ਬੰ-ਦੀ ਦੇ ਫੈਸਲੇ ਕਾਰਨ ਪੈਦਾ ਹੋਈ ਬੇ-ਰੁ-ਜ਼-ਗਾ-ਰੀ ਦਿਨ ਬਦਿਨ ਵਧ ਰਹੀ ਹੈ।
ਉਨ੍ਹਾਂ ਦੋ-ਸ਼ ਲਗਾਇਆ ਕਿ ਮੋਦੀ ਸਰਕਾਰ ਬਾਕੀ ਰਾਜਾਂ ਨਾਲ ਬਕਾਇਦਾ ਸਲਾਹ-ਮਸ਼ਵਰਾ ਨਹੀਂ ਕਰਦੀ। ਉਨ੍ਹਾਂ ਕਿਹਾ ਕੇ ਕਰਜ਼ੇ ਦੀ ਸ-ਮੱ-ਸਿ-ਆ ਨੂੰ ਸਰਕਾਰ ਤੇ ਭਾਰਤੀ ਰਿਜ਼ਰਵ ਬੈਂਕ ਵੱਲੋਂ ਆਰਜ਼ੀ ਉਪਾਅ ਰਾਹੀਂ ਛੁਪਾਇਆ ਨਹੀਂ ਜਾ ਸਕਦਾ। ਇਹ ਆਰਥਿਕ ਸੰ-ਕ-ਟ ਛੋਟੇ ਤੇ ਦਰਮਿਆਨੇ ਸੈਕਟਰ ਨੂੰ ਪ੍ਰਭਾਵਤ ਕਰਦਾ ਹੈ। ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੇ ਕਿਹਾ ਹੈ ਕਿ ਮੋਦੀ ਸਰਕਾਰ ਨੇ ਬਿਨਾਂ ਸੋਚੇ ਸਮਝੇ ਅਜਿਹੇ ਫੈਸਲੇ ਲਏ ਹਨ ਜਿਸ ਕਾਰਨ ਦੇਸ਼ ਵਿਚ ਅੱਜ ਬੇਰੁਜ਼ਗਾਰੀ ਵਧ ਰਹੀ ਹੈ। ਜਿਸ ਦਾ ਅਸਰ ਦੇਸ਼ ਦੇ ਆਰਥਿਕ ਢਾਂਚੇ ਉਪਰ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਿੱਖਿਆ ਤੇ ਸਿਹਤ ਵੱਲ ਧਿਆਨ ਕੇਂਦਰਿਤ ਕਰਨ ਕਾਰਨ ਕੇਰਲ ਦੇ ਲੋਕ ਦੇਸ਼ ਤੇ ਵਿਸ਼ਵ ਦੇ ਸਾਰੇ ਹਿੱਸਿਆਂ ਵਿੱਚ ਨੌਕਰੀਆਂ ਪ੍ਰਾਪਤ ਕਰਨ ਦੇ ਯੋਗ ਹਨ। ਉਨ੍ਹਾਂ ਕਿਹਾ ਕਿ ਆਈ ਟੀ ਸੈਕਟਰ ਡਿਜੀਟਲ ਮੋਡ ਕਾਰਨ ਕੰਮ ਕਰ ਰਿਹਾ ਹੈ। ਪਰ ਮ-ਹਾ-ਮਾ-ਰੀ ਨੇ ਸੈਰ ਸਪਾਟਾ ਸੈਕਟਰ ਤੇ ਬਹੁਤ ਪ੍ਰਭਾਵ ਪਾਇਆ ਹੈ। ਜਿਸ ਸਮੇਂ ਡਾਕਟਰ ਮਨਮੋਹਨ ਸਿੰਘ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਸਨ ਤਾਂ ਉਨ੍ਹਾਂ ਨੇ ਦੇਸ਼ ਨੂੰ ਆਰਥਿਕ ਮੰ-ਦੀ ਦੇ ਦੌਰ ਵਿੱਚੋਂ ਬਹੁਤ ਹੀ ਸੂਝ-ਬੂਝ ਨਾਲ ਕੱਢ ਕੇ ਉੱਨਤੀ ਵੱਲ ਲੈ ਕੇ ਆਏ ਸਨ । ਜਿਸ ਕਾਰਨ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਤੱਕ ਵੀ ਉਨ੍ਹਾਂ ਤੋਂ ਸਲਾਹ ਮਸ਼ਵਰਾ ਲੈਂਦੇ ਸਨ।
Previous Postਹੁਣੇ ਹੁਣੇ ਪੰਜਾਬੀ ਗਾਇਕੀ ਨੂੰ ਸਰਦੂਲ ਮਗਰੋਂ ਲੱਗਾ ਇਕ ਹੋਰ ਵੱਡਾ ਝਟਕਾ – ਇਸ ਮਸ਼ਹੂਰ ਕਲਾਕਾਰ ਦੀ ਮੌਤ
Next Postਇਸ ਭੁਲੇਖੇ ਨੇ ਲੈ ਲਈ ਚੜਦੀ ਜਵਾਨੀ ਚ ਪੰਜਾਬੀ ਮੁੰਡੇ ਦੀ ਜਾਨ , ਛਾਈ ਸੋਗ ਦੀ ਲਹਿਰ