ਇੰਡੀਆ ਸਣੇ ਇਥੇ ਇਥੇ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਹੋਈ 6 ਲੋਕਾਂ ਦੀ ਮੌਤ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਕਰੋਨਾ ਕਾਰਨ ਕਰਕੇ ਭਾਰੀ ਤਬਾਹੀ ਹੋਈ ਹੈ ਉੱਥੇ ਹੀ ਲਗਾਤਾਰ ਇੱਕ ਤੋਂ ਵੱਧ ਇੱਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਵੀ ਜਾਰੀ ਹੈ। ਜਿਨ੍ਹਾਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋਇਆ ਹੈ। ਹੁਣ ਇੰਡੀਆ ਸਣੇ ਇਥੇ ਇਥੇ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਹੋਈ 6 ਲੋਕਾਂ ਦੀ ਮੌਤ , ਜਿਸ ਬਾਰੇ ਹੁਣ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਭਾਰਤ ਦੇ ਗੁਆਂਢੀ ਵਿਚ ਨੇਪਾਲ ਚ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਭੁਚਾਲ ਦਾ ਅਸਰ ਭਾਰਤ ਵਿੱਚ ਵੀ ਵੇਖਿਆ ਗਿਆ ਹੈ।

ਦੱਸ ਦਈਏ ਕਿ ਭੂਚਾਲ ਜਿੱਥੇ ਨੇਪਾਲ ਵਿਚ ਆਇਆ ਹੈ ਅਤੇ ਇਸ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 6.3 ਮਾਪੀ ਗਈ ਹੈ ਉਥੇ ਹੀ ਇਸ ਭੂਚਾਲ ਦੇ ਝਟਕੇ ਵਿੱਚ ਆਉਣ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋਇਆ ਹੈ ਜਿਥੇ ਇਨ੍ਹਾਂ ਦੇ ਕਾਰਨ ਭਾਰਤ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਉੱਥੇ ਹੀ ਨੇਪਾਲ ਦੇ ਵਿੱਚ ਆਏ ਇਸ 6.3 ਦੀ ਤੀਬਰਤਾ ਵਾਲੇ ਭੂਚਾਲ ਨਾਲ ਨੇਪਾਲ ‘ਚ 6 ਮੌਤਾਂ ਹੋਈਆਂ ਹਨ ਜਿਸ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਵੀ ਦੇਖਿਆ ਜਾ ਰਿਹਾ ਹੈ। ਮੰਗਲਵਾਰ ਦੇਰ ਰਾਤ ਆਏ ਇਸ ਭੂਚਾਲ਼ ਦੇ ਕਾਰਣ ਜਿੱਥੇ ਨੇਪਾਲ ਦੇ ਨਾਲ ਦਿੱਲੀ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਉਥੇ ਹੀ ਨੇਪਾਲ ਦੇ ਡੋਟੀ ਜ਼ਿਲ੍ਹੇ ‘ਚ ਇਕ ਮਕਾਨ ਡਿੱਗਣ ਨਾਲ 6 ਲੋਕਾਂ ਦੀ ਮੌਤ ਹੋ ਗਈ ਹੈ।

ਦੱਸ ਦਈਏ ਕਿ ਮੰਗਲਵਾਰ ਨੂੰ ਨੇਪਾਲ ਅਤੇ ਮਣੀਪੁਰ ਵਿੱਚ ਦੁਪਹਿਰ 1:57 ਵਜੇ ਆਏ ਇਸ ਭੂਚਾਲ ਵਿਚ 6.3 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਡੁੰਘਾਈ ਬਾਰੇ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਦੱਸਿਆ ਹੈ ਕਿ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਮਾਪੀ ਗਈ ਹੈ, ਦਿੱਲੀ ਅਤੇ ਲਖਨਊ ਵਿਚ 5 ਫੁੱਟ 7 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ਉਥੇ ਹੀ ਨੇਪਾਲ ਅਤੇ ਇਨ੍ਹਾਂ ਖੇਤਰਾਂ ਦੇ ਲੋਕਾਂ ਵਿਚ ਡਰ ਵੇਖਿਆ ਗਿਆ।

ਨੇਪਾਲ ਦੇ ਵਿਚ ਪਿਛਲੇ 5 ਘੰਟਿਆਂ ‘ਚ 3 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ਜਿਨ੍ਹਾਂ ਵਿੱਚ ਪਹਿਲਾ ਰਾਤ 8.52 ਵਜੇ, ਤੀਬਰਤਾ 4.9 ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਦੂਜਾ 3.5 ਤੀਬਰਤਾ ਦਾ ਭੂਚਾਲ ਰਾਤ 9:41 ਵਜੇ ਆਇਆ। ਫਿਰ 1:57 ਵਜੇ ਤੀਜੀ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਬਾਅਦ ਦੁਪਹਿਰ 2.12 ਵਜੇ ਆਇਆ।