ਕਨੇਡਾ ਤੋਂ ਆਈ ਅਜਿਹੀ ਵੱਡੀ ਮਾੜੀ ਖਬਰ ਸਾਰੇ ਸੰਸਾਰ ਵਿਚ ਹੋ ਗਈ ਚਰਚਾ – ਹਰ ਕੋਈ ਰਹਿ ਗਿਆ ਹੱਕਾ ਬੱਕਾ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਜਿਥੇ ਕੋਰੋਨਾ ਕਾਰਨ ਬਹੁਤ ਸਾਰੀ ਦੁਨੀਆਂ ਮਾਰ ਰਹੀ ਹੈ। ਉਥੇ ਹੀ ਲੋਕਾਂ ਦੇ ਖਾਤਮੇ ਦੀਆਂ ਬਹੁਤ ਸਾਰੀਆਂ ਵਜ੍ਹਾ ਵੀ ਸਾਹਮਣੇ ਆ ਰਹੀਆਂ ਹਨ। ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਅੱਜ ਆਧੁਨਿਕ ਯੁੱਗ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ। ਉੱਥੇ ਹੀ ਬਹੁਤ ਸਾਰੇ ਲੋਕ ਅਜੇ ਤੱਕ ਨਸਲ ਅਤੇ ਰੰਗ-ਰੂਪ ਦੇ ਭੇਦਭਾਵ ਨੂੰ ਲੈ ਕੇ ਵਿਕਤਰੇ ਕਰਦੇ ਆਏ ਹਨ। ਜਿਸ ਦਾ ਸ਼ਿਕਾਰ ਬਹੁਤ ਸਾਰੇ ਲੋਕਾਂ ਨੂੰ ਹੋਣਾ ਪੈ ਰਿਹਾ ਹੈ। ਵਿਸ਼ਵ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ਾਂ ਵਿੱਚ ਵੀ ਅਜਿਹੀਆਂ ਘਟਨਾਵਾਂ ਦਾ ਹੋਣਾ ਆਮ ਗੱਲ ਹੈ। ਜਿੱਥੇ ਸਾਰੇ ਦੇਸ਼ਾਂ ਦੇ ਸੰਵਿਧਾਨਾਂ ਵਿਚ ਹਰ ਇਨਸਾਨ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਜਾਣ ਦੀਆਂ ਗੱਲਾਂ ਆਖੀਆਂ ਜਾਂਦੀਆਂ ਹਨ। ਉਥੇ ਹੀ ਵਿਤਕਰੇ ਵਿੱਚ ਜਾਣ ਵਾਲੀਆਂ ਜਾਨਾਂ ਦੀ ਗਿਣਤੀ ਵੀ ਵਧ ਰਹੀ ਹੈ।

ਹਰ ਰੋਜ਼ ਹੀ ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਜਿੱਥੇ ਲੋਕਾਂ ਵੱਲੋਂ ਕਰੋਨਾ ਦੇ ਦੌਰ ਤੋਂ ਉਭਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਲੋਕ ਡਰ ਜਾਂਦੇ ਹਨ। ਹੁਣ ਇਕ ਵਾਰ ਫਿਰ ਕੈਨੇਡਾ ਤੋਂ ਅਜਿਹੀ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਸੰਸਾਰ ਵਿੱਚ ਚਰਚਾ ਹੋ ਰਹੀ ਹੈ। ਕੈਨੇਡਾ ਵਿੱਚ ਜਿੱਥੇ ਕੁਝ ਦਿਨ ਪਹਿਲਾਂ ਹੀ ਮੂਲਵਾਸੀ ਬੱਚਿਆਂ ਦੀਆਂ 215 ਲਾਸ਼ਾਂ ਦੇ ਕੰਕਾਲ ਬਰਾਮਦ ਹੋਏ ਸਨ।

ਇਨ੍ਹਾਂ ਬੱਚਿਆਂ ਦੀਆਂ ਲਾਸ਼ਾਂ ਬਿਨਾਂ ਨਿਸ਼ਾਨਾਂ ਤੋਂ ਕਬਰਾਂ ਵਿੱਚੋਂ ਪ੍ਰਾਪਤ ਹੋਈਆਂ ਸਨ। ਜਿਸ ਨੂੰ ਜਾਂਚ ਕਰਤਾ ਕਮੇਟੀ ਵੱਲੋਂ ਨਸਲਕੁਸ਼ੀ ਦਾ ਨਾਮ ਦਿੱਤਾ ਗਿਆ ਸੀ। ਇਹ ਲਾਸ਼ਾਂ ਉਨ੍ਹਾਂ ਬੱਚਿਆਂ ਦੀਆਂ ਹੋਣ ਦੀ ਸੰਭਾਵਨਾ ਜਤਾਈ ਗਈ ਸੀ ਜਿਨ੍ਹਾਂ ਨੂੰ ਸਕੂਲਾਂ ਵਿਚ ਪੜਨ ਵਾਸਤੇ ਬੁਲਾਇਆ ਗਿਆ ਸੀ ਤੇ ਉਹ ਘਰ ਨਹੀਂ ਪਰਤੇ, ਇਨ੍ਹਾਂ ਬੱਚਿਆਂ ਦੀਆਂ ਮੌਤਾਂ ਬਾਰੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਕੋਈ ਸਪਸ਼ਟ ਜਾਣਕਾਰੀ ਨਹੀਂ ਦਿੱਤੀ ਗਈ। ਹੁਣ ਕੈਨੇਡਾ ਤੋਂ ਪ੍ਰਾਪਤ ਹੋਈ ਖ਼ਬਰ ਦੇ ਅਨੁਸਾਰ ਸਸਕੈਚਵਨ ਸੂਬੇ ਵਿੱਚ ਵੀ ਇੱਕ ਸਾਬਕਾ ਸਕੂਲ ਦੀ ਜਗ੍ਹਾ ਤੋਂ ਸੈਂਕੜੇ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਹੋਣ ਦਾ ਐਲਾਨ ਕੀਤਾ ਗਿਆ ਹੈ।

ਦੱਸਿਆ ਗਿਆ ਹੈ ਕਿ ਇਹ ਹੁਣ ਤਕ ਦੀ ਸਭ ਤੋਂ ਭਿਆਨਕ ਅਤੇ ਹੈਰਾਨ ਕਰਨ ਵਾਲੀ ਵੱਡੀ ਖੋਜ ਹੈ। ਇਸ ਤੋਂ ਪਹਿਲਾਂ ਬ੍ਰਿਟਿਸ਼ ਕੋਲੰਬੀਆ ਦੇ ਸਾਬਕਾ ਬੋਰਡਿੰਗ ਸਕੂਲ ਤੋਂ ਵੀ ਇਹ ਘਟਨਾ ਸਾਹਮਣੇ ਆ ਚੁੱਕੀ ਹੈ। ਦੱਸਿਆ ਗਿਆ ਹੈ ਕਿ ਇਹ ਦੋਵੇਂ ਸਕੂਲ ਇੱਕ ਪ੍ਰਣਾਲੀ ਦਾ ਹਿੱਸਾ ਸਨ,ਜੋ ਵਿਦੇਸ਼ੀ ਬੱਚਿਆਂ ਨੂੰ ਆਪਣੇ ਪਰਿਵਾਰਾਂ ਵਿੱਚੋਂ ਕਈ ਵਾਰ ਜ਼ਬਰਦਸਤੀ ਲਿਆ ਕੇ ਸਕੂਲਾਂ ਵਿੱਚ ਬਿਠਾਉਂਦੇ ਸਨ।