ਕਨੇਡਾ ਤੋਂ ਆਈ ਮਾੜੀ ਖਬਰ – ਪੰਜਾਬੀ ਮੁੰਡੇ ਨੂੰ ਮਿਲੀ ਇਸ ਤਰਾਂ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਲੋਕ ਵਿਦੇਸ਼ ਜਾਣ ਦਾ ਸੁਪਨਾ ਵੇਖਦੇ ਹਨ,ਕਈ ਲੋਕ ਮਜਬੂਰੀਵਸ ਵਿਦੇਸ਼ਾਂ ਵਿੱਚ ਜਾ ਕੇ ਵਸਦੇ ਹਨ ਤੇ ਕਈਆਂ ਨੂੰ ਉਨ੍ਹਾਂ ਮੁਲਕਾਂ ਦੀ ਖੂਬਸੂਰਤੀ ਖਿੱਚ ਕੇ ਲੈ ਜਾਂਦੀ ਹੈ। ਰੋਜ਼ੀ ਰੋਟੀ ਦੀ ਖਾਤਰ ਅਨੇਕਾਂ ਹੀ ਭਾਰਤੀ ਲੋਕ ਤੇ ਵਿਦਿਆਰਥੀ ਵਿਦੇਸ਼ਾਂ ਵਿੱਚ ਜਾ ਕੇ ਵਸੇ ਹੋਏ ਹਨ। ਬਹੁਤ ਸਾਰੇ ਲੋਕ ਕੈਨੇਡਾ ਜਾਣ ਦਾ ਸ਼ੌਂਕ ਰੱਖਦੇ ਹਨ। ਜਿੱਥੇ ਜਾ ਕੇ ਉਹ ਆਪਣੀ ਜ਼ਿੰਦਗੀ ਦੀ ਨਵੀਂ ਉਡਾਰੀ ਭਰ ਸਕਣ, ਉਥੇ ਹੀ ਬਹੁਤ ਸਾਰੇ ਭਾਰਤੀ ਵਿਦੇਸ਼ਾਂ ਵਿੱਚ ਜਾ ਕੇ ਘਰ ਦੀਆਂ ਖੁਸ਼ੀਆਂ ਨੂੰ ਪੂਰਾ ਕਰਨ ਦਾ ਸੁਪਨਾ ਵੇਖਦੇ ਨੇ, ਉਸ ਸੁਪਨੇ ਨੂੰ ਪੂਰਾ ਕਰਨ ਲਈ ਦਿਨ ਰਾਤ ਮਿਹਨਤ ਕਰਦੇ ਹਨ।

ਵਿਦੇਸ਼ਾਂ ਦੇ ਵਿੱਚ ਭਾਰਤੀਆਂ ਨੇ ਜਾ ਕੇ ਆਪਣੀ ਮਿਹਨਤ ਅਤੇ ਲਗਨ ਸਦਕਾ ਵੱਖਰਾ ਮੁਕਾਮ ਹਾਸਲ ਕੀਤਾ ਹੈ। ਹੁਣ ਕਨੇਡਾ ਤੋਂ ਆਈ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬੀ ਮੁੰਡੇ ਨੂੰ ਮਿਲੀ ਇਸ ਤਰਾਂ ਮੌ-ਤ , ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਵਿਦੇਸ਼ਾਂ ਵਿਚ ਵਸਦੇ ਪਰਵਾਸੀਆਂ ਦੀ ਜਿੱਥੇ ਘਰ ਦਿਆਂ ਵੱਲੋਂ ਸੁਖ ਸਾਂਤੀ ਮੰਗੀ ਜਾਂਦੀ ਹੈ ਉੱਥੇ ਹੀ ਮੰਦਭਾਗੀ ਖਬਰ ਦੇ ਸਾਹਮਣੇ ਆਉਣ ਨਾਲ ਘਰ ਦਾ ਮਾਹੌਲ ਗਮਗੀਨ ਹੋ ਜਾਂਦਾ ਹੈ।

ਅਜਿਹੀ ਖਬਰ ਸਾਹਮਣੇ ਆਈ ਹੈ ਕੈਨੇਡਾ ਦੇ ਸ਼ਹਿਰ ਬਰੈਂਪਟਨ ਤੋਂ, ਜਿੱਥੇ ਇਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌ-ਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਦੱਸਿਆ ਗਿਆ ਹੈ ਕਿ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਇਕ ਨਿੱਜੀ ਕਾਰੋਬਾਰੀ ਯਾਰਡ ਵਿਚ ਇਕ ਸੜਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਸੀ ਜਿਸ ਵਿੱਚ ਬੀਤੇ ਕੱਲ੍ਹ ਬਾਅਦ ਦੁਪਹਿਰ ਦੋ ਟਰੱਕਾਂ ਦੀ ਟੱ-ਕ-ਰ ਹੋਈ, ਜਿਸ ਵਿਚ ਇਕ ਟਰੱਕ ਡਰਾਈਵਰ ਅਮਰਪ੍ਰੀਤ ਸਿੰਘ ਸੰਧੂ ਦੀ ਦੁਖਦਾਈ ਮੌ-ਤ ਹੋਣ ਦੀ ਖ਼ਬਰ ਹੈ।

ਇਹ ਹਾਦਸਾ ਇੰਨਾ ਭਿ-ਆ-ਨ-ਕ ਸੀ ਕਿ ਇਕ ਟਰੱਕ ਉੱਪਰ ਦੂਸਰੇ ਟਰੱਕ ਦਾ ਭਾਰ ਆ ਜਾਣ ਕਾਰਨ ਪੰਜਾਬੀ ਨੌਜਵਾਨ ਅਮਨਪ੍ਰੀਤ ਦੀ ਮੌਕੇ ਤੇ ਹੀ ਮੌ-ਤ ਹੋ ਗਈ। ਇਸ ਘਟਨਾ ਦੀ ਖਬਰ ਸੁਣਦੇ ਹੀ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕ ਆਪਣੇ ਪਰਿਵਾਰ ਵਿੱਚ ਪਿੱਛੇ ਪਤਨੀ ਅਤੇ ਤਿੰਨ ਬੇਟੀਆਂ ਛੱਡ ਗਿਆ ਹੈ। ਜੋ ਸਭ ਬਰੈਂਪਟਨ ਵਿੱਚ ਹੀ ਰਹਿ ਰਹੇ ਸਨ। ਪੰਜਾਬੀ ਭਾਈਚਾਰੇ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।