ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਕਰੋਨਾ ਕਾਰਨ ਤਾਲਾਬੰਦੀ ਕਰ ਦਿੱਤੀ ਗਈ ਸੀ ਅਤੇ ਲੋਕਾਂ ਨੂੰ ਬਹੁਤ ਸਾਰੀਆਂ ਆਰਥਿਕ ਮੁਸੀਬਤਾਂ ਦਾ ਸਾਹਮਣਾ ਵੀ ਕਰਨਾ ਪਿਆ। ਉੱਥੇ ਹੀ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਸਨ ਅਤੇ ਉਨ੍ਹਾਂ ਲਈ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ। ਜਿੱਥੇ ਕਈ ਕਾਰੋਬਾਰ ਠੱਪ ਹੋਏ ਹਨ ਉਥੇ ਹੀ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਚਲੇ ਗਏ ਹਨ। ਜਿੱਥੇ ਲੋਕ ਪਹਿਲਾਂ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਉਥੇ ਹੀ ਵਧ ਰਹੀਆਂ ਰਸੋਈ ਗੈਸ, ਪੈਟਰੋਲ ,ਡੀਜ਼ਲ ਅਤੇ ਹੋਰ ਖਾਧ ਪਦਾਰਥਾਂ ਦੀਆਂ ਕੀਮਤਾਂ ਵਿੱਚ ਹੋਰ ਵਾਧੇ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਆਏ ਦਿਨ ਹੀ ਜਿਥੇ ਲਗਾਤਾਰ ਮਹਿੰਗਾਈ ਵਿਚ ਵਾਧਾ ਹੁੰਦਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਗਰੀਬ ਪਰਿਵਾਰਾਂ ਲਈ ਮੁਸ਼ਕਿਲ ਪੈਦਾ ਹੋ ਰਹੇ ਹਨ।
ਹੁਣ ਇਹ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਚੀਜ਼ਾਂ ਹੁਣ ਮਹਿੰਗੀਆਂ ਹੋ ਰਹੀਆਂ ਹਨ। ਜਿਥੇ ਲਗਾਤਾਰ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ ਅਤੇ ਰਸੋਈ ਗੈਸ ਵਿੱਚ ਵੀ 50 ਰੁਪਏ ਦਾ ਵਾਧਾ ਹੋ ਗਿਆ ਹੈ ਉਥੇ ਹੀ ਆਉਣ ਵਾਲੇ ਦਿਨਾਂ ਵਿੱਚ ਫਰਿੱਜ, ਵਾਸ਼ਿੰਗ ਮਸ਼ੀਨ ਅਤੇ ਟੀਵੀ ਦੀਆਂ ਕੀਮਤਾਂ ਵਿਚ ਵੀ ਵਾਧਾ ਕੀਤੇ ਜਾਣ ਦੀ ਤਿਆਰੀ ਕਰ ਲਈ ਗਈ ਹੈ। ਕੱਚੇ ਮਾਲ ਦੀਆਂ ਸਪਲਾਈ ਘੱਟ ਹੋਣ ਅਤੇ ਇਸ ਦੀ ਲਾਗਤ ਵਧਣ ਕਾਰਨ ਜਿੱਥੇ ਕੰਪਨੀਆਂ ਕੰਜ਼ਿਊਮਰ ਇਲੈਕਟ੍ਰੋਨਿਕ ਵਿੱਚ ਵਾਧਾ ਹੋ ਜਾਵੇਗਾ।
ਕਿਉਂਕਿ ਕੱਚੇ ਮਾਲ ਦੀਆਂ ਜਿੱਥੇ ਵਧ ਰਹੀਆਂ ਕੀਮਤਾਂ ਦਾ ਅਸਰ ਇਨ੍ਹਾਂ ਚੀਜ਼ਾਂ ਦੀ ਕੀਮਤ ਉਪਰ ਪੈ ਰਿਹਾ ਹੈ। ਜਿਸ ਕਾਰਨ ਮਈ ਤੇ ਅਖੀਰ ਅਤੇ ਜੂਨ ਦੀ ਸ਼ੁਰੂਆਤ ਵਿੱਚ ਫਰਿੱਜ ਦੀ ਵੀ ਅਤੇ ਵਾਸ਼ਿੰਗ ਮਸ਼ੀਨ ਦੀਆਂ ਕੀਮਤਾਂ ਵਿਚ ਵਾਧਾ ਹੋ ਜਾਵੇਗਾ ਅਤੇ ਗਾਹਕਾਂ ਨੂੰ ਵਧੇਰੇ ਕੀਮਤ ਅਦਾ ਕਰਨੀ ਪੈ ਸਕਦੀ ਹੈ।
ਕਿਉਂਕਿ ਆਉਣ ਵਾਲੇ ਦਿਨਾਂ ਦੇ ਵਿਚ ਜੂਨ ਵਿੱਚ ਜਿੱਥੇ ਚਾਰ ਤੋਂ ਪੰਜ ਫੀਸਦੀ ਦੀ ਕੀਮਤ ਵਿੱਚ ਵਾਧਾ ਹੋ ਜਾਵੇਗਾ। ਉੱਥੇ ਹੀ ਇਨ੍ਹਾਂ ਵਧ ਰਹੀਆਂ ਕੀਮਤਾਂ ਦੇ ਕਾਰਣ ਕਈ ਚੀਜ਼ਾਂ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਦੇਖਿਆ ਜਾ ਰਿਹਾ ਹੈ। ਉਥੇ ਹੀ ਕੂਲਿੰਗ ਪ੍ਰੋਡਕਟਸ ਵਿਚ ਏ ਸੀ ਅਤੇ ਫਰਿਜ ਤੋਂ ਲੈ ਕੇ ਵਾਸ਼ਿੰਗ ਮਸ਼ੀਨਾਂ ਵੀ ਸ਼ਾਮਲ ਹਨ। ਇੱਕ ਮਹੀਨੇ ਦੇ ਅੰਦਰ 3 ਤੋਂ 5 ਫ਼ੀਸਦੀ ਤੱਕ ਇਹ ਸਾਰੀਆਂ ਚੀਜ਼ਾਂ ਮਹਿੰਗੀਆਂ ਹੋ ਸਕਦੀਆਂ ਹਨ।
Previous Postਇਸ ਮਸ਼ਹੂਰ ਹਸਤੀ ਦੀ ਹੋਈ ਮੌਤ ਕਾਰਨ ਸੋਗ ਪ੍ਰਗਟਦੇ ਪੰਜਾਬ ਚ ਐਲਾਨਿਆ ਗਿਆ ਰਾਜਸੀ ਸ਼ੋਕ- ਤਾਜਾ ਵਡੀ ਖਬਰ
Next Postਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਾਰੇ ਜਿਲਿਆਂ ਨੂੰ ਦਿੱਤੀ ਇਹ ਸੌਗਾਤ, ਛਾਈ ਖੁਸ਼ੀ ਦੀ ਲਹਿਰ