ਕਿਸਾਨ ਅੰਦੋਲਨ : ਹੁਣੇ ਹੁਣੇ ਇਸ ਕਾਰਨ ਅਚਾਨਕ ਭਰ ਜਵਾਨੀ ਚ ਕਿਸਾਨ ਨੇ ਦਿੱਤੀ ਜਾਨ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕਿਸਾਨਾਂ ਵੱਲੋਂ ਕਿਸਾਨ ਅੰਦੋਲਨ ਅੱਜ 25 ਵੇਂ ਦਿਨ ਲਗਾਤਾਰ ਜਾਰੀ ਹੈ। ਉੱਥੇ ਹੀ ਇਸ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਕਰਨ ਜਾਂਦੇ ਹੋਏ ਸਾਰੇ ਕਿਸਾਨ ਰਸਤੇ ਵਿੱਚ ਹੀ ਸੜਕ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ। ਉੱਥੇ ਹੀ ਬਹੁਤ ਸਾਰੇ ਕਿਸਾਨ ਕਿਸਾਨੀ ਸੰਘਰਸ਼ ਵਿੱਚ ਤੇ ਕੁਝ ਇਸ ਤੋਂ ਵਾਪਸ ਆਉਂਦੇ ਸਮੇਂ ਕਿਸੇ ਨਾ ਕਿਸੇ ਹਾਦਸੇ ਦਾ ਸ਼ਿਕਾਰ ਹੋ ਰਹੇ ਹਨ।ਦੇਸ਼ ਅੰਦਰ ਸ਼ੁਰੂ ਕੀਤਾ ਗਿਆ ਕਿਸਾਨਾਂ ਵੱਲੋਂ ਖੇਤੀ ਅੰਦੋਲਨ ਦਿਨੋਂ ਦਿਨ ਮੱਧਦਾ ਜਾ ਰਿਹਾ ਹੈ।

ਹੁਣ ਤੱਕ ਬਹੁਤ ਸਾਰੇ ਕਿਸਾਨ ਅਤੇ ਆਮ ਲੋਕ ਇਸ ਅੰਦੋਲਨ ਵਿੱਚ ਸ਼ਾਮਲ ਹੋ ਇਸ ਨੂੰ ਸਿਖਰਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਦੇ ਚੁੱਕੇ ਹਨ। ਇਸ ਦੌਰਾਨ ਬਹੁਤ ਸਾਰੇ ਲੋਕ ਅਜਿਹੀਆਂ ਮੰਜ਼ਿਲਾਂ ਪਾਰ ਕਰਦੇ ਹੋਏ ਜ਼ਖਮੀ ਵੀ ਹੋ ਗਏ ਹਨ ਅਤੇ ਕੁਝ ਲੋਕਾਂ ਦੀ ਦੁਰਘਟਨਾ ਵਿਚ ਮੌਤ ਵੀ ਹੋ ਗਈ ਹੈ। ਇਸ ਖੇਤੀ ਅੰਦੋਲਨ ਦੇ ਵਿੱਚ ਸ਼ਾਮਲ ਹੋਣ ਦੇ ਲਈ ਬਹੁਤ ਸਾਰੇ ਨੌਜਵਾਨ ਵੀ ਆ ਰਹੇ ਹਨ। ਜਿਨ੍ਹਾਂ ਉੱਪਰ ਇਸ ਸੰਘਰਸ਼ ਦਾ ਗ-ਹਿ- ਰਾ ਅਸਰ ਹੋ ਰਿਹਾ ਹੈ।

ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ ਅਤੇ ਹੁਣ ਇਕ ਹੋਰ ਨੌਜਵਾਨ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋ ਰਿਹਾ ਹੈ। ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋ ਕੇ 15 ਦਿਨਾਂ ਬਾਅਦ ਦਿੱਲੀ ਤੋਂ ਪਰਤੇ ਇਕ 22 ਸਾਲਾਂ ਨੌਜਵਾਨ ਦੀ ਮੌਤ ਦੀ ਖ਼ਬਰ ਸੁਣ ਕੇ ਕਿਸਾਨ ਜਥੇ ਬੰਦੀਆਂ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕ ਨੌਜਵਾਨ ਗੁਰਲਾਭ ਸਿੰਘ , ਪਿੰਡ ਦਿਆਲਪੁਰ ਮਿਰਜ਼ਾ, ਭਗਤਾ ਭਾਈ ਕਾ, ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਦਿੱਲੀ ਗਿਆ ਸੀ।

ਇਹ ਨੌਜਵਾਨ ਪਰਸੋਂ ਹੀ ਦਿੱਲੀ ਤੋਂ ਆਪਣੇ ਘਰ ਪਰਤਿਆ ਸੀ। ਇਸ ਸੰਘਰਸ਼ ਦੇ ਚੱਲਦੇ ਹੋਏ ਅੱਜ। ਜ਼-ਹਿ-ਰ। ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਕਿਸਾਨ ਗੁਰਲਾਭ ਸਿੰਘ ਦੇ ਪਰਿਵਾਰ ਤੇ ਜਿੱਥੇ ਲੱਖਾਂ ਰੁਪਏ ਦਾ ਕਰਜ਼ਾ ਵੀ ਸੀ। ਇਹ ਨੌਜਵਾਨ ਕੌਮੀ ਪੱਧਰ ਤੇ ਰੱਸਾ ਕਸ਼ੀ ਦਾ ਬਿਹਤਰੀਨ ਖਿਡਾਰੀ ਵੀ ਸੀ। ਪਰਿਵਾਰ ਕੋਲ ਖੇਤੀ ਤੋਂ ਬਿਨਾਂ ਕਮਾਈ ਦਾ ਹੋਰ ਸਾਧਨ ਨਾ ਹੋਣ ਕਾਰਨ ,ਪ੍ਰੇ-ਸ਼ਾ-ਨੀ ਦੇ ਚੱਲਦਿਆਂ ਇਸ ਨੌਜਵਾਨ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਪੁਲੀਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।