ਕਿਸਾਨ ਸੰਘਰਸ਼ – ਮਸ਼ਹੂਰ ਪੰਜਾਬੀ ਗਾਇਕਾ ਮਿਸ ਪੂਜਾ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਈ ਮਹੀਨਿਆਂ ਤੋਂ ਸੰਘਰਸ਼ ਲਗਾ ਤਾਰ ਚੱਲ ਰਿਹਾ ਹੈ। ਇਸ ਸੰਘਰਸ਼ ਵਿੱਚ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਕਿਸਾਨ ਜੱਥੇ ਬੰਦੀਆ ਨੂੰ ਭਰਪੂਰ ਹਮਾਇਤ ਕੀਤੀ ਜਾ ਰਹੀ ਹੈ। ਉਥੇ ਹੀ ਦਿੱਲੀ ਦੀਆਂ ਸਰਹੱਦਾਂ ਉਪਰ ਚਲਾਏ ਗਏ ਮੋਰਚਿਆਂ ਉੱਪਰ ਵੀ ਪੰਜਾਬ ਦੇ ਇਨ੍ਹਾਂ ਕਲਾਕਾਰਾਂ ਅਤੇ ਗਾਇਕਾਂ ਵੱਲੋਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ। ਵਿਦੇਸ਼ਾਂ ਵਿਚ ਵਸਦੇ ਜਿੱਥੇ ਭਾਰਤੀ ਭਾਈਚਾਰੇ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਨੇਪਰੇ ਚਾੜ੍ਹਨ ਲਈ ਯੋਗ ਦਾਨ ਦਿੱਤਾ ਜਾ ਰਿਹਾ ਹੈ।

ਉਥੇ ਹੀ ਵਿਦੇਸ਼ਾਂ ਵਿੱਚ ਵਸਦੇ ਗਾਇਕਾ ਵੱਲੋਂ ਵੀ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਭਰਪੂਰ ਹਮਾਇਤ ਕੀਤੀ ਜਾ ਰਹੀ ਹੈ। ਬਹੁਤ ਸਾਰੇ ਪੰਜਾਬੀ ਗਾਇਕਾਂ ਵੱਲੋਂ ਕਿਸਾਨੀ ਸੰਘਰਸ਼ ਨੂੰ ਲੈ ਕੇ ਗਾਏ ਜਾ ਰਹੇ ਗੀਤ ਇਸ ਕਿਸਾਨੀ ਸੰਘਰਸ਼ ਦਾ ਹਿੱਸਾ ਬਣੇ ਹੋਏ ਹਨ। ਵਿਦੇਸ਼ਾਂ ਵਿਚ ਵਸਦੇ ਬਹੁਤ ਸਾਰੇ ਗਾਇਕ ਇਸ ਕਿਸਾਨੀ ਸੰਘਰਸ਼ ਵਿਚ ਯੋਗਦਾਨ ਪਾਉਣ ਲਈ ਭਾਰਤ ਵੀ ਆ ਰਹੇ ਹਨ। ਹੁਣ ਮਸ਼ਹੂਰ ਪੰਜਾਬੀ ਗਾਇਕ ਮਿਸ ਪੂਜਾ ਬਾਰੇ ਵੀ ਇਸ ਕਿਸਾਨੀ ਸੰਘਰਸ਼ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।

ਜਿੱਥੇ ਪੰਜਾਬ ਵਿਚ ਵੱਸਦੇ ਕਿਸਾਨ ਇਸ ਸੰਘਰਸ਼ ਵਿੱਚ ਮੋਹਰੀ ਹੋ ਕੇ ਆਪਣਾ ਹੱਕ ਅਦਾ ਕਰ ਰਹੇ ਹਨ। ਓਥੇ ਹੀ ਵਿਦੇਸ਼ ਦੀ ਧਰਤੀ ਤੇ ਆਪਣੇ ਕੰਮ ਦੇ ਸਿਲ ਸਲੇ ਵਿੱਚ ਗਈ ਪੰਜਾਬੀ ਗਾਇਕਾ ਮਿਸ ਪੂਜਾ ਵੱਲੋਂ ਕਿਸਾਨਾਂ ਦੇ ਸਮਰਥਨ ਵਿੱਚ ਆਪਣਾ ਫਰਜ਼ ਅਦਾ ਕੀਤਾ ਜਾ ਰਿਹਾ ਹੈ। ਭਾਰਤ ਤੋਂ ਦੂਰ ਬੈਠੇ ਬਹੁਤ ਸਾਰੇ ਕਲਾਕਾਰਾਂ ਵੱਲੋਂ ਲਗਾਤਾਰ ਇਸ ਕਿਸਾਨੀ ਸੰਘਰਸ਼ ਦਾ ਹੌਂਸਲਾ ਵਧਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਇਸ ਕਿਸਾਨੀ ਸੰਘਰਸ਼ ਵਿੱਚ ਸੋਸ਼ਲ ਮੀਡੀਆ ਦੇ ਜ਼ਰੀਏ ਆਪਣੀ ਹਾਜ਼ਰੀ ਲੁਆਈ ਜਾ ਰਹੀ ਹੈ।

ਉੱਥੇ ਹੀ ਮਿਸ ਪੂਜਾ ਵੱਲੋਂ ਵੀ ਇਕ ਵੀਡੀਓ ਪੋਸਟ ਕੀਤੀ ਗਈ ਹੈ ਜਿਸ ਵਿਚ ਮਿਸ ਪੂਜਾ ਵੱਲੋਂ ਸਟੇਜ ਤੇ ਪਰਫਾ ਮੈਂਸ ਲਈ ਤਿਆਰੀ ਤੋਂ ਪਹਿਲਾਂ ਉਸ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ ਅਤੇ ਕਿਸਾਨੀ ਦੇ ਇਸ ਸੰਘਰਸ਼ ਨੂੰ ਸਮਰ ਪਤ ਨਾਅਰੇ ਵੀ ਲਾਏ ਗਏ। ਮਿਸ ਪੂਜਾ ਦੀ ਸੋਸ਼ਲ ਮੀਡੀਆ ਦੇ ਉਪਰ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਤੇ ਸਭ ਵੱਲੋਂ ਮਿਸ ਪੂਜਾ ਦੇ ਕੀਤੇ ਗਏ ਇਸ ਉਪਰਾਲੇ ਦੀ ਪ੍ਰਸੰਸਾ ਹੋ ਰਹੀ ਹੈ। ਦੇਸ਼ ਦੇ ਹਰ ਵਰਗ ਦੇ ਲੋਕ ਆਪਣੇ ਵੱਲੋਂ ਬਣਦਾ ਹੱਕ ਇਸ ਕਿਸਾਨੀ ਸੰਘਰਸ਼ ਵਿੱਚ ਪਾ ਰਹੇ ਹਨ।