ਆਈ ਤਾਜਾ ਵੱਡੀ ਖਬਰ
ਵਿਸ਼ਵ ਦੇ ਵਿਚ ਵਾਪਰਨ ਵਾਲੇ ਬਹੁਤ ਸਾਰੇ ਹਾਦਸਿਆਂ ਦੇ ਵਿਚ ਕਈ ਲੋਕਾਂ ਦੀ ਜਾਨ ਜਾ ਰਹੀ ਹੈ ਉੱਥੇ ਹੀ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਅਤੇ ਕੋਈ ਵੀ ਇਸ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਦੇ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਗਈ ਹੈ। ਉਥੇ ਵਾਪਰਨ ਵਾਲੇ ਸੜਕ ਹਾਦਸੇ , ਬਿਮਾਰੀਆਂ ਅਤੇ ਅਚਾਨਕ ਹੀ ਸਾਹਮਣੇ ਆਉਣ ਵਾਲੇ ਬਹੁਤ ਸਾਰੇ ਹੋਰ ਹਾਦਸੇ ਕਈ ਲੋਕਾਂ ਦੀ ਜਾਨ ਜਾਣ ਦੀ ਵਜਾ ਬਣ ਰਹੇ ਹਨ,ਬਹੁਤ ਸਾਰੇ ਪਰਵਾਰਾਂ ਵਿੱਚ ਅਚਾਨਕ ਹੀ ਬਹੁਤ ਸਾਰੇ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ।
ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਦੁਖਦਾਈ ਖਬਰਾਂ ਲੋਕਾਂ ਨੂੰ ਵੀ ਝੰਜੋੜ ਕੇ ਰੱਖ ਦਿੰਦੀਆ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ ਅਤੇ ਉਨ੍ਹਾਂ ਦੇ ਜਾਣ ਨਾਲ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਡਿਗ ਪੈਂਦਾ ਹੈ। ਹੁਣ ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਫਰਸ਼ ਧੋਦਿਆ ਇੰਝ ਮੌਤ ਹੋ ਸਕਦੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਤੋ ਸਾਹਮਣੇ ਆਈ ਹੈ।
ਜਿੱਥੇ ਵਿਸ਼ਵਕਰਮਾ ਕਾਲੋਨੀ ਵਿਚ ਰਹਿਣ ਵਾਲੇ ਇਕ 42 ਸਾਲਾ ਜਗਤਾਰ ਸਿੰਘ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਅਜੀਤ ਸਿੰਘ ਨੇ ਦੱਸਿਆ ਕਿ ਜਗਤਾਰ ਸਿੰਘ ਜਿੱਥੇ ਦੁੱਧ ਦੀ ਡੇਅਰੀ ਵਿਚ ਆਪਣਾ ਕੰਮ ਕਰਦਾ ਸੀ। ਉਥੇ ਹੀ ਉਹ ਆਪਣੀ ਡਾਇਰੀ ਵਿਚ ਕੰਮ ਕਰਦੇ ਸਮੇਂ ਫਰਸ਼ ਧੋਣ ਲੱਗ ਗਿਆ।
ਜਿਸ ਸਮੇਂ ਉਹ ਫਰਸ਼ ਧੋ ਰਿਹਾ ਸੀ ਅਤੇ ਪਾਣੀ ਦੀ ਮੋਟਰ ਚਲਾਉਣ ਗਿਆ ਤਾਂ ਉਸ ਸਮੇਂ ਹੀ ਉਸ ਨੂੰ ਅਚਾਨਕ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਿਆ, ਜਿਸ ਕਾਰਨ ਉਸ ਦੀ ਹਾਲਤ ਬਹੁਤ ਹੀ ਜ਼ਿਆਦਾ ਗੰਭੀਰ ਹੋ ਗਈ। ਘਟਨਾ ਸਥਾਨ ਤੇ ਮੌਜੂਦ ਲੋਕਾਂ ਵੱਲੋਂ ਉਸਨੂੰ ਤੁਰੰਤ ਹੀ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ। ਜਿੱਥੇ ਪਹੁੰਚ ਕੇ ਉਸ ਦੀ ਮੌਤ ਹੋ ਗਈ ਅਤੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਪੋਸਟਮਾਰਟਮ ਉਪਰੰਤ ਜਿੱਥੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਉਥੇ ਹੀ ਇਸ ਘਟਨਾ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ।
Previous Postਕੀ ਯੂਕਰੇਨ ਤੇ ਰੂਸ ਕਰਨ ਲੱਗਾ ਪਰਮਾਣੂ ਧਮਾਕੇ – ਇੰਡੀਅਨ ਅੰਬੈਸੀ ਨੇ ਹੁਣੇ ਹੁਣੇ ਦਿੱਤਾ ਵੱਡਾ ਬਿਆਨ
Next PostLPG ਗੈਸ ਸਲੰਡਰ ਦੀ ਕੀਮਤ 105 ਰੁਪਏ ਵਧੀ , ਲੋਕਾਂ ਦੀਆਂ ਜੇਬਾਂ ਹੋਣਗੀਆਂ ਢਿਲੀਆਂ – ਤਾਜਾ ਵੱਡੀ ਖਬਰ