ਕੇਂਦਰ ਦੀ ਮੋਦੀ ਸਰਕਾਰ ਵਲੋਂ ਜਾਰੀ ਹੋਇਆ ਹੁਕਮ, ਵਿਦੇਸ਼ੀ ਰਿਸਤੇਦਾਰ ਭੇਜ ਸਕਣਗੇ 10 ਲੱਖ ਰੁਪਏ

ਆਈ ਤਾਜ਼ਾ ਵੱਡੀ ਖਬਰ 

ਜ਼ਮੀਨ ਜਾਇਦਾਦ ਦੇ ਝਗੜੇ ਇਸ ਕਦਰ ਵਧ ਸਕਦੇ ਹਨ ਜਿੱਥੇ ਖ਼ੂਨ ਦੇ ਰਿਸ਼ਤੇ ਪਾਣੀ ਦੇ ਰਿਸ਼ਤੇ ਹੁੰਦੇ ਜਾ ਰਹੇ ਹਨ ਅਤੇ ਉਥੇ ਹੀ ਭੈਣ-ਭਰਾਵਾਂ ਵੱਲੋਂ ਆਪਣੇ ਨਾਲ ਦੇ ਜੰਮਿਆਂ ਨਦਾ ਵੀ ਪੂਰਾ ਪੂਰਾ ਸਾਥ ਦਿੱਤਾ ਜਾਂਦਾ ਹੈ। ਜਿਨ੍ਹਾਂ ਵੱਲੋਂ ਵਿਦੇਸ਼ਾਂ ਦੀ ਧਰਤੀ ਤੇ ਬੈਠ ਕੇ ਵੀ ਭਾਰਤ ਰਹਿੰਦੇ ਆਪਣੇ ਭੈਣਾਂ-ਭਰਾਵਾਂ ਦੀ ਮਦਦ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੀ ਆਰਥਿਕ ਮਦਦ ਲਈ ਪੈਸੇ ਵੀ ਭੇਜੇ ਜਾਂਦੇ ਹਨ। ਉੱਥੇ ਹੀ ਸਰਕਾਰ ਵੱਲੋਂ ਵੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ।

ਹੁਣ ਕੇਂਦਰ ਦੀ ਮੋਦੀ ਸਰਕਾਰ ਵਲੋਂ ਜਾਰੀ ਹੋਇਆ ਹੁਕਮ, ਵਿਦੇਸ਼ੀ ਰਿਸਤੇਦਾਰ ਭੇਜ ਸਕਣਗੇ 10 ਲੱਖ ਰੁਪਏ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਭਾਰਤ ਵਿਚ ਰਹਿੰਦੇ ਆਪਣੇ ਰਿਸ਼ਤੇਦਾਰਾਂ ਨੂੰ ਵਿਦੇਸ਼ ਗਏ ਰਿਸ਼ਤੇਦਾਰਾਂ ਵੱਲੋਂ 10 ਲੱਖ ਰੁਪਏ ਭੇਜੇ ਜਾ ਸਕਦੇ ਹਨ। ਕੇਂਦਰ ਦੀ ਮੋਦੀ ਸਰਕਾਰ ਵੱਲੋ ó ਫਾਰਨ ਕੰਟਰੀਬਿਊਸ਼ਨ ਰੈਗੂਲੇਸ਼ਨ ਅਮੈਂਡਮੈਂਟ ਰੂਲਜ਼ 2022 ਲਿਆਂਦਾ ਗਿਆ ਹੈ। ਜਿਸ ਦੇ ਅਧਾਰ ਤੇ ਕੇਂਦਰ ਸਰਕਾਰ ਵੱਲੋਂ ਜਿਥੇ ਇਨ੍ਹਾਂ ਨਵੇਂ ਰਸਤੇ ਰਾਹੀਂ ਪਹਿਲਾਂ ਤੋਂ ਲਾਗੂ ਕੀਤੇ ਗਏ ਨਿਯਮਾਂ ਵਿੱਚ ਵੀ ਕੁਝ ਤਬਦੀਲੀ ਕੀਤੀ ਗਈ ਹੈ। ਉੱਥੇ ਹੀ ਕੀਤੇ ਜਾਣ ਵਾਲੇ ਇਸ ਸੁਧਾਰ ਦੇ ਨਾਲ ਹੋਣ ਉਨ੍ਹਾਂ ਭਾਰਤੀਆਂ ਨੂੰ ਰਾਹਤ ਮਿਲੇਗੀ ਜਿਨ੍ਹਾਂ ਵੱਲੋਂ ਵਿਦੇਸ਼ਾ ਵਿਚ ਰਹਿੰਦੇ ਆਪਣੇ ਰਿਸ਼ਤੇਦਾਰਾਂ ਤੋਂ ਪੈਸੇ ਮੰਗਵਾਏ ਜਾਂਦੇ ਹਨ।

ਹੁਣ ਵਿਦੇਸ਼ਾਂ ਦੀ ਧਰਤੀ ਤੇ ਰਹਿਣ ਵਾਲੇ ਪ੍ਰਵਾਸੀ ਭਾਰਤੀਆਂ ਵੱਲੋਂ ਪੰਜਾਬ ਵਸਦੇ ਆਪਣੇ ਪ੍ਰਵਾਰਾਂ ਅਤੇ ਰਿਸ਼ਤੇਦਾਰਾਂ ਨੂੰ 10 ਲੱਖ ਰੁਪਏ ਇਸ ਰੂਹ ਜਿਸ ਰਾਹੀਂ ਪਹਿਲੇ ਨਿਯਮਾਂ ਵਿਚ ਸੋਧ ਕੀਤੀ ਗਈ ਹੈ ਤੇ ਵਿਦੇਸ਼ਾਂ ਵਿਚ ਵੱਸਦੇ ਭਾਰਤੀਆਂ ਨੂੰ ਆਪਣੇ ਭਾਰਤ ਵਿਚਲੇ ਰਿਸ਼ਤੇਦਾਰਾਂ ਨੂੰ 10 ਲੱਖ ਰੁਪਏ ਤੱਕ ਭੇਜਣ ਦੀ ਖੁੱਲ੍ਹ ਦੇ ਦਿੱਤੀ ਹੈ।

ਅਜਿਹੇ ਭੇਜੇ ਗਏ ਪੈਸੇ ਦੀ ਜਾਣਕਾਰੀ ਸਰਕਾਰ ਨੁੰ ਦੇਣ ਲਈ ਪਹਿਲਾਂ ਇਕ ਮਹੀਨੇ ਦੀ ਮੋਹਲਤ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੀ ਪਰ ਹੁਣ ਇਸ ਵਿੱਚ ਵਾਧਾ ਕਰ ਦਿੱਤਾ ਗਿਆ ਹੈ ਜਿਸ ਦੇ ਚਲਦਿਆਂ ਹੋਇਆਂ ਜੋ ਬੋਲਤ ਪਹਿਲਾਂ ਇੱਕ ਮਹੀਨੇ ਦੀ ਸੀ ਉਸ ਨੂੰ ਵਧਾ ਕੇ 3 ਮਹੀਨੇ ਕਰ ਦਿੱਤੀ ਗਈ ਹੈ। ਇਸ ਵਿੱਚ ਕੀਤੇ ਗਏ ਸੁਧਾਰ ਦੇ ਨਾਲ ਜਿੱਥੇ ਲੋਕਾਂ ਵਿਚ ਖੁਸ਼ੀ ਵੇਖੀ ਜਾ ਰਹੀ ਹੈ। ਉੱਥੇ ਹੀ ਮਹਿੰਗਾਈ ਦੇ ਦੌਰ ਵਿੱਚ ਲੋਕਾਂ ਨੂੰ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਵੀ ਕਰਨਾ ਪਵੇਗਾ।