ਕੇਂਦਰ ਵਲੋਂ ਮੰਕੀਪੌਕਸ ਨੂੰ ਲੈਕੇ ਜਾਰੀ ਕੀਤੀ ਐਡਵਾਇਜ਼ਰੀ, 21 ਦਿਨ ਆਈਸੋਲੇਸ਼ਨ ਚ ਰਹਿਣ ਦੇ ਦਿੱਤੇ ਹੁਕਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਕਰੋਨਾ ਦੇ ਸਾਹਮਣੇ ਆਉਣ ਤੋਂ ਬਾਅਦ ਜਿਥੇ ਸਖ਼ਤ ਹਦਾਇਤਾਂ ਅਤੇ ਟੀਕਾਕਰਨ ਦੇ ਆਦੇਸ਼ ਲਾਗੂ ਕਰਕੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਾਫੀ ਲੰਮੇ ਸਮੇਂ ਤੱਕ ਜਿੱਥੇ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸ਼ਖਤੀ ਨੂੰ ਵਧਾ ਦਿੱਤਾ ਗਿਆ ਸੀ ਅਤੇ ਉਡਾਣਾਂ ਉਪਰ ਵੀ ਰੋਕ ਲਗਾਈ ਗਈ ਸੀ ਜਿਸ rk eaz ਤੋਂ ਬਾਅਦ ਜਿਥੇ ਸਾਰੀ ਜ਼ਿੰਦਗੀ ਨੋਕਾਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਮੰਕੀਪਾਕਸ ਦੇ ਮਾਮਲੇ ਸਾਹਮਣੇ ਆਉਣ ਦੇ ਕਾਰਨ ਉਨ੍ਹਾਂ ਦੇਸ਼ਾਂ ਦੇ ਵਿਚ ਪਾਬੰਦੀਆਂ ਨੂੰ ਫਿਰ ਤੋਂ ਲਾਗੂ ਕੀਤਾ ਜਾ ਰਿਹਾ ਹੈ। ਹੁਣ ਕੇਂਦਰ ਵੱਲੋਂ ਮੰਕੀਪਾਕਸ ਦੇ ਮਾਮਲਿਆਂ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਜਿੱਥੇ 21 ਦਿਨਾਂ ਤਕ ਇਕਾਂਤਵਾਸ ਵਿੱਚ ਰਹਿਣ ਦੇ ਹੁਕਮ ਜਾਰੀ ਕੀਤੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਹੀਆਂ ਹਨ ਉਥੇ ਹੀ ਲਾਗੂ ਕੀਤੇ ਗਏ ਸਖਤ ਦਿਸ਼ਾ ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਹੈ ਵੀ ਕੋਈ ਵਿਅਕਤੀ ਇਸ ਮੰਕੀਪਾਕਸ ਦੀ ਚਪੇਟ ਵਿੱਚ ਆ ਗਿਆ ਹੈ ਕਿ ਜੋ ਵਿਅਕਤੀ ਇਸ ਦੀ ਚਪੇਟ ਵਿਚ ਹਨ ਉਨ੍ਹਾਂ ਨੂੰ 21 ਦਿਨ ਵਾਸਤੇ ਇਕਾਂਤ ਵਾਸ ਕੀਤਾ ਜਾਵੇਗਾ। ਕੇਂਦਰ ਸਰਕਾਰ ਵੱਲੋਂ ਹੁਣ ਨਵੀਆਂ ਗਾਈਡਲਾਈਨਾਂ ਵੀ ਜਾਰੀ ਕੀਤੀਆਂ ਗਈਆਂ ਹਨ ਜਿਸ ਵਿਚ ਏਸ ਦੇ ਸ਼ਿਕਾਰ ਹੋਣ ਵਾਲੇ ਮਰੀਜ਼ਾਂ ਨੂੰ ਜਿੱਥੇ ਬਾਕੀ ਲੋਕਾਂ ਦੇ ਸੰਪਰਕ ਵਿੱਚ ਆਉਣ ਤੋਂ ਆਪਣਾ ਬਚਾਅ ਕਰਨਾ ਹੋਵੇਗਾ ਉਥੇ ਉਨ੍ਹਾਂ ਨੂੰ ਤਿੰਨ ਲੇਅਰ ਵਾਲਾ ਮਾਸਕ ਪਾਉਣਾ ਵੀ ਲਾਜ਼ਮੀ ਕੀਤਾ ਗਿਆ ਹੈ।

ਇਨ੍ਹਾਂ ਮਰੀਜ਼ਾਂ ਨੂੰ ਜਿੱਥੇ ਹਸਪਤਾਲਾਂ ਵਿੱਚ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨੀ ਹੋਵੇਗੀ ਉਥੇ ਹੀ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਵੀ ਆਖਿਆ ਗਿਆ ਹੈ ਕਿ ਉਨ੍ਹਾਂ ਨੂੰ ਡਿਊਟੀ ਦੇ ਦੌਰਾਨ ਕਿਸੇ ਵਿਤਕਰੇ ਦਾ ਸਾਹਮਣਾ ਨਾ ਕਰਨਾ ਪਵੇ। ਜਿਸ ਵਾਸਤੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਆਦੇਸ਼ ਵਿੱਚ ਆਖਿਆ ਗਿਆ ਹੈ ਕਿ ਡਿਊਟੀ ਤੇ ਕੰਮ ਕਰਨ ਵਾਲੇ ਵਿਅਕਤੀਆਂ 9ਸ਼ਣ ਦਿਖਾਈ ਨਹੀਂ ਦਿੰਦੇ ਉਨ੍ਹਾਂ ਨੂੰ ਉਦੋਂ ਤੱਕ ਡਿਊ ਉਂਟੀ ਤੋਂ ਬਾਹਰ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਜਦੋਂ ਤੱਕ ਵਿਅਕਤੀ ਪੂਰੀ ਤਰ੍ਹਾਂ ਠੀਕ ਨਹੀਂ ਹੋ ਜਾਂਦਾ ਅਤੇ ਉਸ ਦੇ ਜ਼ਖ਼ਮ ਠੀਕ ਨਹੀਂ ਹੋ ਜਾਂਦੇ ਉਹ ਹੋਰ ਵਿਅਕਤੀਆਂ ਦੇ ਸੰਪਰਕ ਵਿੱਚ ਨਹੀਂ ਆਵੇਗਾ। ਉਥੇ ਹੀ ਸਰਕਾਰ ਵੱਲੋਂ ਵਾਰ-ਵਾਰ ਹੱਥਾਂ ਨੂੰ ਧੋਣਾ ਸੋਸ਼ਲ ਡਿਸਟੇਨਸ ਅਤੇ ਮਾਸਕ ਲਗਵਾਉਣਾ ਫਿਰ ਤੋਂ ਲਾਗੂ ਕੀਤਾ ਗਿਆ ਹੈ।