ਕੇਂਦਰ ਸਰਕਾਰ ਵਲੋਂ ਦੀਵਾਲੀ ਮੌਕੇ ਕਰਤਾ ਵੱਡਾ ਐਲਾਨ, ਇਹਨਾਂ ਮੁਲਾਜਮਾਂ ਚ ਛਾਈ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਤਿਉਹਾਰਾਂ ਦੇ ਸੀਜ਼ਨ ਵਿੱਚ ਸਰਕਾਰ ਵੱਲੋਂ ਬਹੁਤ ਸਾਰੀਆਂ ਵੱਡੀਆਂ ਰਿਆਇਤਾਂ ਦਾ ਐਲਾਨ ਕੀਤਾ ਜਾ ਰਿਹਾ ਹੈ ਜਿਸ ਦਾ ਫਾਇਦਾ ਦੇਸ਼ ਵਾਸੀਆਂ ਨੂੰ ਹੋ ਸਕੇ। ਤਿਉਹਾਰਾ ਦੇ ਦਿਨਾਂ ਵਿੱਚ ਜਿੱਥੇ ਵੱਧ ਰਹੀ ਮਹਿੰਗਾਈ ਨੇ ਪਹਿਲਾਂ ਹੀ ਲੋਕਾਂ ਨੂੰ ਤੋੜ ਕੇ ਰੱਖ ਦਿੱਤਾ ਹੈ ਅਤੇ ਭਰੋਸੇ ਤੋਂ ਬਾਅਦ ਲੋਕਾਂ ਵੱਲੋਂ ਕੋਸ਼ਿਸ਼ਾਂ ਜਾਰੀ ਹਨ। ਪਰ ਸਾਹਮਣੇ ਆਉਣ ਵਾਲੀਆਂ ਇਕ ਤੋਂ ਵੱਧ ਇਕ ਦੁਖਦਾਈ ਘਟਨਾ ਤੇ ਚਲਦੇ ਹੋਏ ਅਮੀਰ ਹੋਰ ਅਮੀਰ ਅਤੇ ਗਰੀਬ ਹੋਰ ਗਰੀਬ ਹੁੰਦਾ ਜਾ ਰਿਹਾ ਹੈ। ਸਰਕਾਰੀ ਤੇ ਤਿਉਹਾਰਾਂ ਦੇ ਸੀਜ਼ਨ ਵਿੱਚ ਕਈ ਵੱਡੇ ਐਲਾਨ ਕੀਤੇ ਜਾ ਰਹੇ ਹਨ। ਜਿਨ੍ਹਾਂ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ।

ਹੁਣ ਇੱਥੇ ਕੇਂਦਰ ਸਰਕਾਰ ਵੱਲੋਂ ਦੀਵਾਲੀ ਦੇ ਮੌਕੇ ਤੇ ਵੱਡਾ ਐਲਾਨ ਕੀਤਾ ਗਿਆ ਹੈ ਅਤੇ ਇਨ੍ਹਾਂ ਮੁਲਜ਼ਮਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਹੁਣ ਕੇਂਦਰ ਸਰਕਾਰ ਵੱਲੋਂ ਦਿਵਾਲੀ ਤੋਂ ਪਹਿਲਾਂ ਰੇਲਵੇ ਕਰਮਚਾਰੀਆਂ ਨੂੰ ਦੀਵਾਲੀ ਦੇ ਮੌਕੇ ਤੇ ਇੱਕ ਵੱਡਾ ਤੋਹਫਾ ਦਿੱਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿੱਥੇ ਖ਼ੁਸ਼ੀ ਦੇ ਮੌਕੇ ਤੇ ਬੋਨਸ ਦਿੱਤਾ ਜਾਂਦਾ ਹੈ ਉਥੇ ਹੀ ਹੁਣ ਕੇਂਦਰੀ ਕੈਬਨਿਟ ਦੀ ਕੀਤੀ ਗਈ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਜਿੱਥੇ ਹੁਣ 1 ਲੱਖ 8 ਹਜ਼ਾਰ 32 ਕਰੋੜ ਦਾ 78 ਦਿਨ ਦਾ ਬੋਨਸ ਦਿੱਤਾ ਜਾਵੇਗਾ।

ਕੈਬਨਿਟ ਨੂੰ ਰੇਲਵੇ ਦੇ ਕਰਮਚਾਰੀਆਂ ਵਾਸਤੇ ਬੋਨਸ ਦਿੱਤਾ ਜਾਵੇਗਾ। ਦਿਵਾਲੀ ਮੌਕੇ ਤੇ ਦਿੱਤੇ ਜਾਣ ਵਾਲੇ ਤੋਹਫੇ ਨੂੰ ਲੈ ਕੇ ਰੇਲਵੇ ਕਰਮਚਾਰੀਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਜਿਥੇ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੰਤਰੀ ਅਨੁਰਾਗ ਠਾਕੁਰ ਵੱਲੋਂ ਦੱਸਿਆ ਗਿਆ ਹੈ ਜਿਥੇ ਉਨ੍ਹਾਂ ਵੱਲੋਂ ਪ੍ਰਗਟ ਕੀਤੀ ਗਈ। ਉਥੇ ਹੀ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਦਿੱਤਾ ਜਾਣ ਵਾਲਾ ਇਹ ਬੋਨਸ ਕਰਮਚਾਰੀਆਂ ਤੱਕ ਜਲਦੀ ਹੀ ਪਹੁੰਚ ਜਾਵੇਗਾ।

ਉਥੇ ਹੀ ਇਸ ਯੋਜਨਾ ਦੇ ਤਹਿਤ ਪ੍ਰਧਾਨ ਮੰਤਰੀ ਵਿਕਾਸ ਪਹਿਲ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ। ਦਿੱਤੇ ਜਾਣ ਵਾਲੇ ਇਸ ਮਾਮਲੇ ਦੀ ਅਧਿਕਤਮ ਸੀਮਾਂ 17,951 ਰੁਪਏ ਰੱਖੀ ਗਈ ਹੈ। ਕੀ ਪੁਲਿਸ ਰੇਲਵੇ ਕਰਮਚਾਰੀਆਂ ਨੂੰ ਹੀ ਦਿਵਾਲੀ ਤੋਂ ਪਹਿਲਾਂ ਕੈਬਨਿਟ ਦੀ ਬੈਠਕ ਤੋਂ ਬਾਅਦ ਕੀਤੇ ਗਏ ਫ਼ੈਸਲੇ ਤੋਂ ਬਾਅਦ ਦਿੱਤਾ ਜਾਵੇਗਾ।