ਕੇਂਦਰ ਸਰਕਾਰ ਵਲੋਂ ਹੁਣ ਹੋ ਗਿਆ ਵੱਡਾ ਐਲਾਨ – ਇਹਨਾਂ ਲੋਕਾਂ ਚ ਛਾਈ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਜਿਥੇ ਵੱਖ-ਵੱਖ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਦੇਸ਼ ਦੇ ਵੱਖ ਵੱਖ ਵਿਭਾਗਾਂ ਵਿੱਚ ਬਹੁਤ ਸਾਰੇ ਬਦਲਾਅ ਕੀਤੇ ਜਾਂਦੇ ਹਨ ਅਤੇ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਵੀ ਉਲੀਕੀਆਂ ਹਨ ਦੇਸ਼ ਦੇ ਉਨ੍ਹਾਂ ਸਾਰੇ ਕਰਮਚਾਰੀਆਂ ਨੂੰ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਹਨ, ਜਾਂ ਉਨ੍ਹਾਂ ਨੌਕਰੀਆਂ ਤੋਂ ਰਿਟਾਇਰ ਹੋ ਚੁੱਕੇ ਹਨ। ਕੇਂਦਰ ਸਰਕਾਰ ਵੱਲੋਂ ਜਿਥੇ ਸਮੇਂ-ਸਮੇਂ ਤੇ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਇਨ੍ਹਾਂ ਕਰਮਚਾਰੀਆਂ ਨੂੰ ਵੱਡੀਆਂ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ। ਜਿਸ ਦਾ ਇਨ੍ਹਾਂ ਕਰਮਚਾਰੀਆਂ ਨੂੰ ਭਰਪੂਰ ਫਾਇਦਾ ਹੋ ਸਕੇ।

ਉੱਥੇ ਹੀ ਕੇਂਦਰ ਸਰਕਾਰ ਵੱਲੋਂ ਕਰੋਨਾ ਦੇ ਦੌਰ ਵਿੱਚ ਵੀ ਵੱਖ ਵੱਖ ਕਰਮਚਾਰੀਆਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਸਨ ਜਿਸ ਨਾਲ ਬਹੁਤ ਸਾਰੇ ਪਰਿਵਾਰਾਂ ਨੂੰ ਆਰਥਿਕ ਤੌਰ ਤੇ ਵੀ ਮਜ਼ਬੂਤੀ ਮਿਲੀ ਸੀ। ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਭੋਜਨ ਮੁੱਹਈਆ ਕਰਵਾਏ ਜਾਣ ਵਾਲੀ ਯੋਜਨਾ ਨੂੰ ਅਜੇ ਤੱਕ ਲਾਗੂ ਰੱਖਿਆ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਇਨ੍ਹਾਂ ਲਈ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਕਾਰਨ ਇਨ੍ਹਾਂ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸਰਕਾਰ ਵੱਲੋਂ ਹਾਲ ਹੀ ਵਿੱਚ 7ਵੇਂ ਪੇ ਕਮਿਸ਼ਨ ਦੇ ਤਹਿਤ ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾ ਕੀਤੇ ਜਾਣ ਦਾ ਐਲਾਨ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀ ਖਬਰ ਮਿਲਦੇ ਹੀ ਕੇਂਦਰੀ ਕਰਮਚਾਰੀਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਜਿੱਥੇ ਹੁਣ ਸਰਕਾਰ ਵੱਲੋਂ ਪੰਜਵੇਂ ਅਤੇ ਛੇਵੇਂ ਤਨਖਾਹ ਕਮਿਸ਼ਨ ਦਾ ਤੋਹਫ਼ਾ ਮੁਲਾਜ਼ਮਾਂ ਨੂੰ ਦਿੱਤਾ ਜਾ ਰਿਹਾ ਹੈ। ਜਦੋਂ ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਜੋ ਕਿ ਕੇਂਦਰੀ ਮੁਲਾਜਮਾਂ ਨੇ ਦਿੱਤਾ ਜਾਵੇਗਾ ਜਿਥੇ ਕੇਂਦਰ ਸਰਕਾਰ ਵੱਲੋਂ ਇਹ ਵਾਧਾ 13 ਫੀਸਦੀ ਕੀਤਾ ਗਿਆ ਹੈ।

ਕੇਂਦਰ ਸਰਕਾਰ ਵੱਲੋਂ ਪੰਜਵੇਂ ਅਤੇ ਛੇਵੇਂ ਤਨਖਾਹ ਕਮਿਸ਼ਨ ਦਾ ਤੋਹਫਾ ਹੁਣ ਕੇਂਦਰ ਦੇ ਸਾਰੇ ਕਰਮਚਾਰੀਆਂ ਨੂੰ ਦਿੱਤਾ ਜਾਵੇਗਾ ਜੋ ਕਿ ਜਨਵਰੀ 2022 ਤੋਂ ਲਾਗੂ ਹੋਵੇਗਾ। ਉੱਥੇ ਹੀ ਇਸ ਦੇ ਵਿਚ ਮੁਲਾਜ਼ਮਾਂ ਨੂੰ ਤਿੰਨ ਮਹੀਨਿਆਂ ਦਾ ਬਕਾਇਆ ਵੀ ਦਿੱਤਾ ਜਾ ਰਿਹਾ ਹੈ। ਇਸ ਵਾਧੇ ਦੇ ਨਾਲ ਹੀ ਪੰਜਵੇਂ ਕਮੀਸ਼ਨ ਲੈਣ ਵਾਲੇ ਮੁਲਾਜ਼ਮਾਂ ਦਾ ਡੀਏ ਵਧ ਕੇ ਮਿਲੇਗਾ।