ਕੇਂਦਰ ਸਰਕਾਰ ਵਲੋਂ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਬਹੁਤ ਸਾਰੇ ਦੇਸ਼ਾਂ ਵਿਚ ਭਾਰੀ ਤ-ਬਾ-ਹੀ ਮਚਾਈ ਹੈ ,ਉਥੇ ਹੀ ਭਾਰਤ ਵੀ ਇਸ ਬਿਮਾਰੀ ਦੀ ਚਪੇਟ ਵਿੱਚ ਆਇਆ ਹੋਇਆ ਹੈ। ਭਾਰਤ ਦੇ ਬਹੁਤ ਸਾਰੇ ਸੂਬਿਆਂ ਵਿਚ ਇਸ ਸਮੇਂ ਕਰੋਨਾ ਦੀ ਦੂਜੀ ਲਹਿਰ ਬਹੁਤ ਜ਼ਿਆਦਾ ਖ਼-ਤ-ਰ-ਨਾ-ਕ ਸਾਬਤ ਹੋ ਰਹੀ ਹੈ। ਜਿਸ ਨਾਲ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰੋਨਾ ਸਥਿਤੀ ਉੱਪਰ ਗੱਲਬਾਤ ਕਰਦੇ ਹੋਏ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾਏ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ ਅਤੇ ਇਸਦੇ ਨਾਲ ਹੀ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਵੀ ਦਿੱਤੇ ਗਏ ਹਨ। ਕੇਂਦਰ ਸਰਕਾਰ ਵੱਲੋਂ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ।

ਦੇਸ਼ ਅੰਦਰ ਕਰੋਨਾ ਦੇ ਨਾਲ ਨਾਲ ਬਲੈਕ ਫੰਗਸ ਦਾ ਖ-ਤ-ਰਾ ਵੀ ਵਧਦਾ ਜਾ ਰਿਹਾ ਹੈ, ਜਿਸ ਨੂੰ ਬਹੁਤ ਸਾਰੇ ਸੂਬਿਆਂ ਵੱਲੋਂ ਮਹਾਮਾਰੀ ਘੋਸ਼ਿਤ ਕਰ ਦਿੱਤਾ ਗਿਆ ਹੈ। ਹੁਣ ਕੇਂਦਰੀ ਸਿਹਤ ਮੰਤਰਾਲੇ ਵੱਲੋਂ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਬਲੈਕ ਫੰਗਸ ਦੇ ਪ੍ਰਭਾਵ ਤੋਂ ਬਚਾਉਣ ਲਈ ਕੁਝ ਖਾਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। DGHC ਨੇ ਆਪਣੀ ਗਾਈਡ ਲਾਈਨ ਵਿੱਚ ਕਿਹਾ ਹੈ ਕਿ ਮਿਊਕਰਮਾਈਕੋਸਿਸ ਦਾ ਇਲਾਜ ਸ਼ੁਰੂ ਕਰ ਦੇਣ ਲਈ ਟੈਸਟ ਦੇ ਨਤੀਜੇ ਦਾ ਇੰਤਜ਼ਾਰ ਨਾ ਕਰੋ ,ਕਿਉਂਕਿ ਇਹ ਇਕ ਐਮਰਜੈਂਸੀ ਹੈ ।

18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਬਲੈਕ ਫੰਗਸ ਅਤੇ ਮਿਊਕਰਮਾਈਕੋਸਿਸ ਲਈ ਕੇਂਦਰੀ ਸਿਹਤ ਮੰਤਰਾਲੇ ਦੇ ਸਿਹਤ ਸੇਵਾ ਸਰਵਿਸਿਜ਼, ਡਾਇਰੈਕਟੋਰੇਟ ਜਰਨਰ ਵੱਲੋਂ ਬੁੱਧਵਾਰ ਨੂੰ ਖਾਸ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ । ਸਿਹਤ ਮੰਤਰਾਲੇ ਅਨੁਸਾਰ ਬੱਚੇ ਬਲੈਕ ਫੰਗਸ ਦੇ ਪ੍ਰਭਾਵ ਹੇਠ ਆ ਸਕਦੇ ਹਨ ਅਤੇ ਸੰਕ੍ਰਮਿਤ ਵੀ ਹੋ ਸਕਦੇ ਹਨ। ਇਸ ਲਈ ਉਨ੍ਹਾਂ ਨੂੰ ਸਹੀ ਸਮੇਂ ਤੇ ਸਹੀ ਇਲਾਜ ਦਿੱਤਾ ਜਾਣਾ ਲਾਜ਼ਮੀ ਕੀਤਾ ਗਿਆ ਹੈ।

ਮਿਊਕਰਮਾਈਕੋਸਿਸਕੱਕ ਇਕ ਗੰ-ਭੀ-ਰ ਫੰਗਸ ਸੰਕ੍ਰਮਣ ਹੈ, ਜੋ ਸ-ਟੇ-ਰਾ-ਇ-ਡ ਦੇ ਗਲਤ ਜਾਂ ਜ਼ਿਆਦਾ ਮਾਤਰਾ ਵਿੱਚ ਇਸਤੇਮਾਲ ਹੋਣ ਤੇ ਕੈਲਸ਼ੀਅਮ ਸੈਫ਼-ਮਲੂਕ ਤਰੀਕੇ ਨਾਲ ਕਰਨ ਸਮੇਂ ਤਕ ਆਈਸੀਯੂ ਵਿਚ ਲੰਮਾ ਸਮਾਂ ਇਲਾਜ ਦੇ ਕਾਰਨ ਹੋ ਜਾਂਦਾ ਹੈ। ਉਥੇ ਹੀ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।