ਆਈ ਤਾਜ਼ਾ ਵੱਡੀ ਖਬਰ
ਕੈਨੇਡਾ ਸਰਕਾਰ ਵੱਲੋਂ ਜਿੱਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਜਸਟਿਨ ਟਰੂਡੋ ਦੇ ਕੀਤੇ ਕਾਰਜਾਂ ਨੂੰ ਵੀ ਕੈਨੇਡਾ ਵਾਸੀਆਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜਿੱਥੇ ਬਹੁਤ ਸਾਰੇ ਦੇਸ਼ਾਂ ਵਿਚ ਲੋਕਾਂ ਦੇ ਹਰਮਨ ਪਿਆਰੇ ਨੇਤਾ ਹਨ। ਉੱਥੇ ਹੀ ਉਨ੍ਹਾਂ ਵੱਲੋਂ ਜ਼ਮੀਨੀ ਪੱਧਰ ਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਿਆ ਜਾ ਰਿਹਾ ਹੈ। ਵਿਸ਼ਵ ਵਿਚ ਜਿਥੇ ਅੱਜ ਮਹਿੰਗਾਈ ਦੀ ਦਰ ਲਗਾਤਾਰ ਵਧ ਰਹੀ ਹੈ ਉਥੇ ਹੀ ਕੈਨੇਡਾ ਵਿੱਚ ਬਹੁਤ ਸਾਰੇ ਪਰਿਵਾਰਾਂ ਲਈ ਆਪਣਾ ਘਰ ਖ਼ਰੀਦਣਾ ਵੀ ਇਕ ਸੁਪਨਾ ਬਣ ਗਿਆ ਹੈ। ਜਿੱਥੇ ਮਹਿੰਗਾਈ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਵੱਧ ਰਹੀਆਂ ਘਰਾਂ ਦੀਆਂ ਕੀਮਤਾਂ ਬਹੁਤ ਸਾਰੇ ਪਰਵਾਰਾਂ ਲਈ ਚਿੰਤਾ ਦਾ ਕਾਰਨ ਬਣ ਰਹੀਆ ਹਨ। ਹੁਣ ਕੈਨੇਡਾ ਵਿਚ ਸਰਕਾਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਨ੍ਹਾਂ ਲਈ ਇਹ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਜਿਥੇ ਹੁਣ ਦੇਸ਼ ਅੰਦਰ ਵਧ ਰਹੀਆਂ ਘਰਾਂ ਦੀਆਂ ਕੀਮਤਾਂ ਨੂੰ ਦੇਖਦੇ ਹੋਏ ਕੈਨੇਡਾ ਵਿਚ ਵਿਦੇਸ਼ੀਆਂ ਦੇ ਘਰ ਖਰੀਦਣ ਉੱਪਰ ਪਾਬੰਦੀ ਲਗਾਏ ਜਾਣ ਦਾ ਐਲਾਨ ਵੀਰਵਾਰ ਨੂੰ ਖੁਦ ਸਰਕਾਰ ਵੱਲੋਂ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਹੁਣ ਕੈਨੇਡਾ ਵਿਚ ਵਸਦੇ ਵਿਦੇਸ਼ੀਆਂ ਦੇ ਘਰ ਖਰੀਦਣ ਉੱਪਰ ਪਾਬੰਦੀ ਲਗਾਈ ਜਾ ਰਹੀ ਹੈ।
ਜਿਨ੍ਹਾਂ ਵਿੱਚ ਬਹੁਤ ਸਾਰੇ ਸਥਾਈ ਨਿਵਾਸੀ ਅਤੇ ਵਿਦੇਸ਼ੀ ਵੀ ਸ਼ਾਮਲ ਹਨ।। ਕਿਉਂਕਿ ਸਰਕਾਰ ਨੇ ਆਖਿਆ ਹੈ ਕਿ ਇਕ ਸਾਲ ਦੇ ਅੰਦਰ ਜਿਥੇ ਆਪਣੇ ਘਰ ਵੇਚਣ ਵਾਲੇ ਵਿਦੇਸ਼ੀਆਂ ਤੋਂ ਘਰ ਖਰੀਦਣ ਤੇ ਦੋ ਸਾਲ ਦੀ ਪਾਬੰਦੀ ਲਗਾਈ ਜਾ ਰਹੀ ਹੈ ਉਥੇ ਹੀ ਵਧੇਰੇ ਟੈਕਸ ਲਗਾਏ ਜਾਣ ਦਾ ਐਲਾਨ ਵੀ ਕੀਤਾ ਗਿਆ ਹੈ।
ਟਰੂਡੋ ਸਰਕਾਰ ਵੱਲੋਂ ਪਿਛਲੇ ਸਾਲ ਵਿੱਚ 20 ਫ਼ੀਸਦੀ ਤੋਂ ਵਧੇਰੇ ਵਾਧੇ ਅਤੇ ਕਰਾਏ ਦੀਆਂ ਦਰਾਂ ਦੇ ਵਧਣ ਨਾਲ ਵੀ ਦਬਾਅ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਜਿਥੇ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਵਲੋ ਸਾਲ ਲਈ ਬਜਟ ਦੀ ਘੋਸ਼ਣਾ ਕਰਦੇ ਹੋਏ ਮੰਗ ਨੂੰ ਘੱਟ ਕਰਨ ਲਈ ਵੀ 6 ਉਪਾਅ ਦੱਸੇ ਹਨ।
Previous Postਯੂਕਰੇਨ ਅਤੇ ਰੂਸ ਵਿਚ ਚਲ ਰਹੀ ਜੰਗ ਵਿਚਾਲੇ ਆਸਟ੍ਰੇਲੀਆ ਵਲੋਂ ਆਈ ਵੱਡੀ ਖਬਰ, ਕਰਤਾ ਇਹ ਐਲਾਨ
Next Postਇਥੇ ਵੱਡੇ ਜਹਾਜ ਨਾਲ ਲੈਂਡਿੰਗ ਕਰਦੇ ਵਾਪਰਿਆ ਭਿਆਨਕ ਹਾਦਸਾ, ਟੁੱਟ ਕੇ ਹੋਏ ਦੋ ਹਿਸੇ- ਤਾਜਾ ਵੱਡੀ ਖਬਰ