ਕੋਰੋਨਾ ਕਹਿਰ ਦਾ ਕਰਕੇ ਹੁਣ ਆਸਟ੍ਰੇਲੀਆ ਤੋਂ ਆਈ ਮਾੜੀ ਖਬਰ – ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ ਅਤੇ ਕੁਝ ਸਖਤ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਇਸ ਕਰੋਨਾ ਦੇ ਪ੍ਸਾਰ ਨੂੰ ਰੋਕਿਆ ਜਾ ਸਕੇ। ਸ਼ਕਤੀਸ਼ਾਲੀ ਦੇਸ਼ ਅਮਰੀਕਾ ਦੇ ਵਿਚ ਵੀ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਜਿਸ ਨਾਲ ਲੋਕਾਂ ਨੂੰ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ ਅਤੇ ਭਾਰਤ ਵਿੱਚ ਵੀ ਕਰੋਨਾ ਕੇਸਾਂ ਦੀ ਗਿਣਤੀ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਉਪਰ ਵੀ ਰੋਕ ਲਗਾ ਦਿੱਤੀ ਗਈ ਹੈ।

ਕੋਰੋਨਾ ਕਹਿਰ ਦਾ ਕਰਕੇ ਹੁਣ ਆਸਟ੍ਰੇਲੀਆ ਤੋਂ ਆਈ ਮਾੜੀ ਖਬਰ ।ਜਿਸ ਦਾ ਹੋ ਗਿਆ ਇਹ ਐਲਾਨ । ਪੂਰੀ ਦੁਨੀਆਂ ਵਿੱਚ ਕਰੋਨਾ ਦੇ ਵਧ ਰਹੇ ਕੇਸ ਏਨੇ ਫਿਰ ਤੋਂ ਤਬਾਹੀ ਮਚਾਈ ਹੋਈ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਸਭ ਲੋਕਾਂ ਉੱਪਰ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਮੁੜ ਤਾਲਾਬੰਦੀ ਕੀਤੀ ਜਾ ਰਹੀ ਹੈ, ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਤਾਂ ਜੋ ਜਲਦ ਤੋਂ ਜਲਦ ਸਾਰੇ ਦੇਸ਼ ਦੇ ਲੋਕਾਂ ਨੂੰ ਕੋਰੋਨਾ ਟੀਕਾਕਰਨ ਲਗਾਇਆ ਜਾ ਸਕੇ।

ਹੁਣ ਆਸਟ੍ਰੇਲੀਆ ਵੀ ਕਰੋਨਾ ਨਾਲ ਮੁੜ ਤੋਂ ਪ੍ਰਭਾਵਤ ਹੋਇਆ ਹੈ। ਸਭ ਦੇਸ਼ਾਂ ਵੱਲੋਂ ਬੜੀ ਮੁਸ਼ਕਲ ਨਾਲ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਕਿ ਕਰੋਨਾ ਦੀ ਅਗਲੀ ਲਹਿਰ ਨੇ ਬਹੁਤ ਸਾਰੇ ਦੇਸ਼ਾਂ ਨੂੰ ਫਿਰ ਤੋਂ ਪ੍ਰਭਾਵਿਤ ਕਰ ਦਿੱਤਾ। ਆਸਟ੍ਰੇਲੀਆ ਤੋਂ ਸਾਹਮਣੇ ਆਈ ਜਾਣਕਾਰੀ ਅਨੁਸਾਰ ਹੁਣ ਆਸਟ੍ਰੇਲੀਆ ਦੇ ਬ੍ਰਿਸਬੇਨ ਵਿਚ ਕੋਰੋਨਾ ਕਾਰਨ 10 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ।

ਭਾਰਤ ਵਿੱਚ ਵੀ ਅੰਤਿਮ ਸੰਸਕਾਰ ਅਤੇ ਵਿਆਹ ਸਮਾਗਮ ਦੇ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ 20 ਵਿਅਕਤੀਆਂ ਨੂੰ ਦਿੱਤੀ ਗਏ ਉਥੇ ਹੀ ਆਸਟ੍ਰੇਲੀਆ ਦੇ ਪ੍ਰਾਂਤ ਕੁਈਨਸਲੈਂਡ ਦੀ ਰਾਜਧਾਨੀ ਬ੍ਰਿਸਬੇਨ ਵਿਚ ਕੋਰੋਨਾਵਾਇਰਸ ਕਾਰਨ 10 ਤੋਂ ਵੱਧ ਲੋਕਾਂ ਨੂੰ 3 ਹੋਣ ਤੋਂ ਪਾਬੰਦ ਕਰ ਦਿੱਤਾ ਗਿਆ ਹੈ। ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਮੁੜ ਤੋਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।