ਕੋਰੋਨਾ ਪੀੜਤ ਰਹੇ ਚੋਟੀ ਦੇ ਮਸ਼ਹੂਰ ਕ੍ਰਿਕਟਰ ਸਚਿਨ ਤੇਂਦੁਲਕਰ ਬਾਰੇ ਹੁਣੇ ਹੁਣੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਦੇ ਵਿੱਚ ਕਰੋਨਾ ਵਾਇਰਸ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ। ਕਿਉਂਕਿ ਹਰ 24 ਘੰਟੇ ਬਾਅਦ ਤਿੰਨ ਲੱਖ ਤੋਂ ਜ਼ਿਆਦਾ ਕਰੋਨਾ ਸਕਰਾਤਮਕ ਮਰੀਜ਼ ਪਾਏ ਜਾ ਰਹੇ ਹਨ ਅਤੇ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਲੋਕ ਆਪਣੀ ਜਾਨ ਗਵਾ ਰਹੇ ਹਨ। ਇਸ ਤੋ ਇਲਾਵਾ ਦੇਸ਼ ਦੇ ਵਿੱਚ ਆਕਸੀਜਨ ਅਤੇ ਜ਼ਰੂਰੀ ਵਸਤੂਆਂ ਦੀ ਕਮੀ ਪਾਈ ਜਾ ਰਹੀ ਹੈ। ਦੱਸ ਦਈਏ ਕਿ ਪਿਛਲੇ ਲੰਮੇ ਸਮੇਂ ਤੋ ਬਾਲੀਵੁੱਡ ਨਾਲ ਸਬੰਧਿਤ ਵੱਡੇ ਸਿਤਾਰੇ ਅਤੇ ਪ੍ਰਸਿੱਧ ਹਸਤੀਆਂ ਇਸ ਕਰੋਨਾ ਦੀ ਚਪੇਟ ਵਿਚ ਆ ਰਹੀਆਂ ਹਨ। ਇਸੇ ਤਰ੍ਹਾਂ ਹੁਣ ਇੱਕ ਹੋਰ ਮਸ਼ਹੂਰ ਕ੍ਰਿਕਟਰ ਨਾਲ ਸਬੰਧਿਤ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਸਬੰਧੀ ਜਾਣਕਾਰੀ ਲਈ ਇਸ ਖ਼ਬਰ ਨੂੰ ਪੂਰਾ ਜ਼ਰੂਰ ਪੜ੍ਹੋ।

ਦਰਅਸਲ ਕਰੋਨਾ ਵਾਇਰਸ ਖਿਲਾਫ ਚੱਲ ਰਹੇ ਹਾਲਾਤਾਂ ਕਾਰਣ ਹਰ ਕੋਈ ਲੋੜਵੰਦ ਲੋਕਾਂ ਦੀ ਅਤੇ ਸਰਕਾਰਾਂ ਦੀ ਮਦਦ ਕਰਨ ਲਈ ਅੱਗੇ ਆ ਰਿਹਾ ਹੈ। ਜਿਸ ਦੇ ਚਲਦਿਆਂ ਬਹੁਤ ਸਾਰੇ ਫਿਲਮੀ ਸਿਤਾਰਿਆਂ ਦੇ ਵੱਲੋਂ ਵੀ ਸਰਕਾਰ ਜਾਂ ਲੋਕ ਭਲਾਈ ਫਾਊਂਡੇਸ਼ਨ ਨੂੰ ਦਾਨ ਕੀਤਾ ਗਿਆ ਹੈ ਤਾਂ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ ਅਤੇ ਦੇਸ਼ ਨੂੰ ਇਸ ਸੰਕਟ ਦੇ ਸਮੇਂ ਵਿਚੋਂ ਬਾਹਰ ਕੱਢਿਆ ਜਾ ਸਕੇ। ਜਿਸ ਦੇ ਚਲਦਿਆਂ ਹੁਣ ਪ੍ਰਸਿੱਧ ਕ੍ਰਿਕਟਰ ਸਚਿਨ ਤੇਂਦੁਲਕਰ ਦੇ ਵੱਲੋਂ ਇਕ ਕਰੋੜ ਰੁਪਏ ਦੀ ਰਾਸ਼ੀ ਦਾਨ ਕੀਤੀ ਗਈ ਹੈ।

ਦਰਅਸਲ ਸਚਿਨ ਤੇਂਦੁਲਕਰ ਦੇ ਵੱਲੋਂ ਕਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਲਈ ਆਕਸੀਜਨ ਕੰਟੇਨਰ ਖਰੀਦਣ ਲਈ ਇਹ ਰਾਸ਼ੀ ਦਾਨ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਕਟ ਦੇ ਦੌਰਾਨ ਦੇਸ਼ ਦੇ ਵਿਚ ਸਿਹਤ ਪ੍ਰਣਾਲੀ ਵੀ ਬੁਰੀ ਤਰ੍ਹਾਂ ਜੂਝ ਰਹੀ ਹੈ। ਕਿਉਂਕਿ ਦੇਸ਼ ਦੇ ਵਿਚ ਵੱਡੀ ਗਿਣਤੀ ਵਿੱਚ ਆਕਸੀਜਨ ਅਤੇ ਲੋੜੀਦੀਆਂ ਦਵਾਈਆਂ ਦੀ ਵਿਵਸਥਾ ਕਰਨਾ ਮੁਸ਼ਕਿਲ ਦਾ ਕੰਮ ਬਣਿਆ ਹੋਇਆ ਹੈ।

ਇਸ ਤੋਂ ਇਲਾਵਾ ਪ੍ਰਸ਼ਾਸਨ ਦੇ ਵੱਲੋਂ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਘਰ ਵਿਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਕਰੋਨਾ ਵਾਇਰਸ ਤੋਂ ਬਚੇ ਰਹਿਣ ਲਈ ਅਪੀਲ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਪਿਛਲੇ ਚੌਵੀ ਘੰਟਿਆਂ ਦੌਰਾਨ ਤਿੰਨ ਲੱਖ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ ਹਨ। ਜਿਨ੍ਹਾਂ ਦੀ ਗਿਣਤੀ 3 ਲੱਖ 79 ਹਜ਼ਾਰ 257 ਹੈ ਅਤੇ ਇਸ ਗਿਣਤੀ ਦੇ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।