ਆਈ ਤਾਜ਼ਾ ਵੱਡੀ ਖਬਰ
ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਫ਼ੈਸਲੇ ਲਏ ਜਾਂਦੇ ਹਨ। ਆਏ ਦਿਨੀਂ ਵਾਪਰਨ ਵਾਲੀਆਂ ਸਾਹਮਣੇ ਆਉਣ ਵਾਲੀਆਂ ਦੁਖਦਾਈ ਘਟਨਾਵਾਂ ਵੀ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆ ਹਨ ਉਨ੍ਹਾਂ ਵੱਲੋਂ ਇਸ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ। ਬਹੁਤ ਸਾਰੇ ਲੋਕਾਂ ਦਾ ਜਿਥੇ ਖੇਡਾਂ ਪ੍ਰਤੀ ਅਥਾਹ ਪ੍ਰੇਮ ਦੇਖਿਆ ਜਾਂਦਾ ਹੈ ਉਥੇ ਹੀ ਬੀਤੇ ਕੁੱਝ ਸਮੇਂ ਤੋਂ ਖੇਡ ਖੇਤਰਾਂ ਵਿੱਚ ਵੀ ਅਜਿਹੇ ਭਿਆਨਕ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿੱਥੇ ਕਿ ਵੱਖ-ਵੱਖ ਖੇਤਰਾਂ ਦੇ ਖਿਡਾਰੀਆਂ ਦੇ ਸ਼ਿਕਾਰ ਹੋਏ ਹਨ।
ਹੁਣ ਕ੍ਰਿਕਟ ਸਟੇਡੀਅਮ ਵਿੱਚ ਲਾਈ ਮੈਚ ਦੇ ਦੌਰਾਨ ਬੰਬ ਧਮਾਕਾ ਹੋਇਆ ਹੈ ਜਿੱਥੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅੰਤਰਰਾਸ਼ਟਰੀਤੋਂ ਸਾਹਮਣੇ ਆਇਆ ਹੈ ਜਿੱਥੇ ਰਾਜਧਾਨੀ ਕਾਬੁਲ ਦੇ ਵਿੱਚ ਬੰਬ ਧਮਾਕਾ ਹੋਇਆ ਹੈ। ਦੱਸ ਦਈਏ ਕਿ ਇਹ ਆਤਮਘਾਤੀ ਬੰਬ ਧਮਾਕਾ ਕਾਬੁਲ ਦੇ ਅੰਤਰ ਰਾਸ਼ਟਰੀ ਕ੍ਰਿਕਟ ਸਟੇਡੀਅਮ, ਵਿੱਚ ਵਾਪਰਿਆ ਉਹ ਜਿੱਥੇ ਲਾਈਵ ਮੈਚ ਜਲਦੀ ਹੀ ਉਸ ਸਮੇਂ ਹੀ ਇਕ ਵਿਅਕਤੀ ਵੱਲੋਂ ਖਿਡਾਰੀਆਂ ਉੱਪਰ ਹਮਲਾ ਕਰ ਦਿੱਤਾ ਗਿਆ।
ਹੁਣ ਕ੍ਰਿਕਟ ਸਟੇਡੀਅਮ ਵਿੱਚ ਲਾਈਵ ਮੈਚ ਦੌਰਾਨ ਧਮਾਕੇ ਹੋਣ ਦੀ ਖ਼ਬਰ ਨੇ ਸਾਹਮਣੇ ਆਉਂਦਿਆਂ ਹੀ ਦਹਿਸ਼ਤ ਦਾਮਾਹੌਲ ਪੈਦਾ ਕਰ ਦਿੱਤਾ ਹੈ। ਇਸ ਘਟਨਾ ਵਿੱਚ ਜਿੱਥੇ ਕੋਈ ਵੀ ਜਾਨੀ ਨੁਕਸਾਨ ਹੋਣ ਦੀ ਅਜੇ ਤੱਕ ਖਬਰ ਸਾਹਮਣੇ ਨਹੀਂ ਆਈ ਹੈ।
ਉੱਥੇ ਹੀ ਟੀਟਵੰਟੀ ਲੀਗ ਮੈਚ ਜੋ ਕੇ ਅਫਗਾਨਿਸਤਾਨ ਕ੍ਰਿਕਟ ਬੋਰਡ ਵੱਲੋਂ ਕਰਵਾਇਆ ਜਾ ਰਿਹਾ ਸੀ ਜਿੱਥੇ ਇਹ ਸਾਰੀ ਘਟਨਾ ਵਾਪਰੀ ਹੈ ਜਿਸ ਸਮੇਂ ਇਹ ਕ੍ਰਿਕਟ ਦਾ ਲਾਈਵ ਮੈਚ ਚੱਲ ਰਿਹਾ ਸੀ ਉਸ ਸਮੇਂ ਸਟੇਡੀਅਮ ਵਿਚ ਬੰਬ ਧਮਾਕਾ ਹੋਣ ਦੇ ਕਾਰਨ ਕ੍ਰਿਕਟ ਟੀਮ ਦੇ ਸਾਰੇ ਖਿਡਾਰੀਆਂ ਨੂੰ ਤੁਰੰਤ ਹੀ ਸੁਰੱਖਿਅਤ ਬੰਕਰਾਂ ਦੇ ਅੰਦਰ ਲਿਜਾਇਆ ਗਿਆ। ਦੱਸਿਆ ਗਿਆ ਹੈ ਕਿ ਇਸ ਆਤਮਘਾਤੀ ਬੰਬ ਧਮਾਕੇ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਵੱਲੋਂ ਲਈ ਗਈ ਹੈ। ਜਿਨ੍ਹਾਂ ਵੱਲੋਂ ਆਤਮਘਾਤੀ ਅੱਤਵਾਦੀ ਹਮਲੇ ਦੇ ਦੌਰਾਨ ਵੀ ਕਈ ਸਿੱਖ ਨੌਜਵਾਨਾਂ ਦੀ ਜਾਨ ਚਲੇ ਗਈ ਹੈ। ਇਸ ਘਟਨਾ ਦੇ ਕਾਰਨ ਲੋਕਾਂ ਵਿਚ ਡਰ ਵੀ ਵੇਖਿਆ ਜਾ ਰਿਹਾ ਹੈ ।
Previous Postਕੈਨੇਡਾ ਤੋਂ ਆਈ ਮੰਦਭਾਗੀ ਖਬਰ,ਬੇਕਾਬੂ ਕਾਰ ਨੇ ਪੰਜਾਬਣ ਕੁੜੀ ਨੂੰ ਕੁਚਲਿਆ
Next Postਘੁੰਮਣ ਗਈ ਪਤਨੀ ਅਚਾਨਕ ਹੋਈ ਸੀ ਲਾਪਤਾ, ਪਤੀ ਨੇ ਲੱਭਣ ਨੇ ਖਰਚ ਕਰਤੇ 1 ਕਰੋੜ, ਬਾਅਦ ਚ ਕੁਝ ਹੋਰ ਹੀ ਨਿਕਲਿਆ