ਚੂਹੇ ਦੀ ਕੀਤੀ ਬੇਹਿਰਮੀ ਨਾਲ ਹਤਿਆ ਦਾ ਮਾਮਲਾ ਪਹੁੰਚਿਆ ਕੋਰਟ, ਹੋ ਸਕਦੀ ਏਨੇ ਸਾਲ ਦੀ ਸਜ਼ਾ

ਆਈ ਤਾਜਾ ਵੱਡੀ ਖਬਰ 

ਸਰਕਾਰ ਵੱਲੋਂ ਅਪਰਾਧ ਨੂੰ ਰੋਕਣ ਵਾਸਤੇ ਜਿੱਥੇ ਬਹੁਤ ਸਾਰੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਅਤੇ ਅਪਰਾਧੀਆਂ ਨੂੰ ਅਪਰਾਧ ਤੇ ਦੋਸ਼ਾਂ ਦੇ ਤਹਿਤ ਬਣਦੀ ਸਜ਼ਾ ਵੀ ਦਿੱਤੀ ਜਾਂਦੀ ਹੈ। ਅਪਰਾਧ ਨੂੰ ਘੱਟ ਕਰਨ ਵਾਸਤੇ ਜਿਥੇ ਪਹਿਲਾਂ ਹੀ ਬਹੁਤ ਸਾਰੇ ਸ਼ਖਤ ਨਿਯਮ ਸਰਕਾਰ ਵੱਲੋਂ ਬਣਾਏ ਜਾਦੇ ਹਨ ਅਤੇ ਲੋਕਾਂ ਨੂੰ ਉਨ੍ਹਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਸਮੇਂ ਸਮੇਂ ਤੇ ਕੀਤੀ ਜਾਂਦੀ ਹੈ,ਪਰ ਕੁਝ ਲੋਕਾਂ ਵਲੋਂ ਉਨ੍ਹਾਂ ਨਿਯਮਾਂ ਦੀ ਉਲੰਘਣਾ ਕੀਤੀ ਜਾਦੀ ਹੈ, ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕਈ ਘਟਨਾਵਾਂ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਵੀ ਕਰਦੀਆਂ ਹਨ ਜਿਸ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਹੁੰਦਾ।

ਹੁਣ ਚੂਹੇ ਦੀ ਹੱਤਿਆ ਹੋਣ ਤੇ ਇਸ ਦੀ ਸਜ਼ਾ ਹੋਣ ਸਬੰਧੀ ਜਾਣਕਾਰੀ ਸਾਹਮਣੇ ਆਈ ਹੈ, ਜਿੱਥੇ ਏਨੇ ਸਾਲ ਦੀ ਸਜ਼ਾ ਹੋ ਸਕਦੀ ਹੈ। ਹੁਣ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ ਚੂਹੇ ਨੂੰ ਮਾਰਨ ਤੇ ਪੰਜ ਸਾਲ ਦੀ ਸਜ਼ਾ ਦਿੱਤੀ ਜਾ ਸਕਦੀ ਹੈ। ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਬਦਾਯੂ ਤੋਂ ਸਾਹਮਣੇ ਆਇਆ ਹੈ। ਦੱਸ ਦੇਈਏ ਇੱਥੇ ਇੱਕ ਮਾਮਲਾ ਕੋਰਟ ਵਿੱਚ ਪਹੁੰਚਿਆ ਹੈ ਜਿੱਥੇ ਇੱਕ ਚੂਹੇ ਦਾ ਕਤਲ ਕਰ ਦਿੱਤਾ ਗਿਆ ਸੀ।

ਜਿੱਥੇ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ਵੱਲੋਂ ਦੋਸ਼ੀ ਨੂੰ ਸਜ਼ਾ ਦਿੱਤੀ ਜਾ ਸਕਦੀ ਹੈ। ਇਸ ਮਾਮਲੇ ਦੇ ਵਿੱਚ 30 ਪੰਨਿਆ ਦੀ ਚਾਰਜਸ਼ੀਟ ਕੋਰਟ ਵੱਲੋਂ ਜਾਰੀ ਕੀਤੀ ਗਈ ਹੈ। 25 ਨਵੰਬਰ 2022 ਦੇ ਵਿੱਚ ਜਿੱਥੇ ਚੂਹੇ ਦੀ ਹੱਤਿਆ ਕੀਤੀ ਗਈ ਸੀ ਉਥੇ ਹੀ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ਵੱਲੋਂ ਆਪਣਾ ਫੈਸਲਾ ਸੁਣਿਆ ਜਾ ਸਕਦਾ ਹੈ।

ਚੂਹੇ ਦੀ ਮੌਤ ਨੂੰ ਜਿੱਥੇ ਇੱਕ ਪਸ਼ੂ ਪ੍ਰੇਮੀ ਵੱਲੋਂ ਲਿਖਿਆ ਗਿਆ ਸੀ ਅਤੇ ਇਸਦੀ ਸ਼ਿਕਾਇਤ ਪੁਲਸ ਨੂੰ ਕਰ ਦਿੱਤੀ ਗਈ ਸੀ ਜਿਸ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਹੁਣ ਇਸ ਫੈਸਲੇ ਦੀ ਸੁਣਵਾਈ ਕੀਤੀ ਜਾ ਰਹੀ ਹੈ। ਦੋਸ਼ੀ ਵੱਲੋਂ ਜਿੱਥੇ ਬੇਰਹਿਮੀ ਤੇ ਨਾਲ ਚੂਹੇ ਦੀ ਹੱਤਿਆ ਕੀਤੀ ਗਈ ਸੀ ਉਥੇ ਹੀ ਉਸ ਨੂੰ ਮੁੜ 10 ਹਜ਼ਾਰ ਰੁਪਏ ਤੱਕ ਜੁਰਮਾਨਾ ਅਤੇ ਦੋ ਸਾਲ ਦੀ ਕੈਦ ਹੋ ਸਕਦੀ ਹੈ।