ਆਈ ਤਾਜਾ ਵੱਡੀ ਖਬਰ
ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਇਸ ਸਾਲ ਦੇ 4 ਮਹੀਨਿਆਂ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਸੀਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ ।
ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਪਿਛਲੇ ਸਾਲ ਦੇ ਵਿੱਚ ਵੀ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਚੋਟੀ ਦੀ ਇਸ ਮਸ਼ਹੂਰ ਸੰਗੀਤਕ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਸ਼ੋਕ ਦੀ ਲਹਿਰ ਫੈਲ ਗਈ ਹੈ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਸੰਗੀਤ ਜਗਤ ਤੋਂ ਇੱਕ ਅਜਿਹੀ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਪਦਮ ਭੂਸ਼ਣ ਪੰਡਿਤ ਰਾਜਨ ਮਿਸ਼ਰਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।
ਉਨ੍ਹਾਂ ਵੱਲੋਂ ਦਿਲ ਦੀ ਤਕਲੀਫ਼ ਹੋਣ ਦੀ ਸ਼ਿਕਾਇਤ ਕੀਤੀ ਗਈ ਸੀ। ਇਸ ਉਪਰੰਤ ਉਨ੍ਹਾਂ ਦੀ ਹਾਲਤ ਨੂੰ ਵੇਖਦੇ ਹੋਏ ਪੰਡਿਤ ਰਾਜਨ ਮਿਸ਼ਰਾ ਨੂੰ ਬਾਅਦ ਵਿਚ ਦਿੱਲੀ ਦੇ ਇੱਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ । ਜਿੱਥੇ ਉਹ ਜੇਰੇ ਇਲਾਜ ਸਨ। ਉਥੇ ਹੀ ਸਾਹਮਣੇ ਆਈ ਜਾਣਕਾਰੀ ਅਨੁਸਾਰ ਜਿੱਥੇ ਐਤਵਾਰ ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਉਥੇ ਹੀ ਉਨ੍ਹਾਂ ਦੇ ਦਿਹਾਂਤ ਹੋਣ ਦਾ ਕਾਰਨ ਕੋਰੋਨਾ ਦੱਸਿਆ ਗਿਆ ਹੈ। ਉਹ ਹਸਪਤਾਲ ਵਿਚ ਜੇਰੇ ਇਲਾਜ ਸਨ ਜਿੱਥੇ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ।
70 ਸਾਲਾ ਪੰਡਿਤ ਰਾਜਨ ਮਿਸ਼ਰਾ ਦੇ ਦਿਹਾਂਤ ਦੀ ਖ਼ਬਰ ਸੁਣਦੇ ਸਾਰ ਹੀ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉਹ ਸਾਰੀਆਂ ਸ਼ਖਸੀਅਤਾਂ ਵੱਲੋਂ ਕਿਹਾ ਗਿਆ ਕੇ ਉਹਨਾਂ ਦੇ ਇਸ ਸੰਸਾਰ ਤੋਂ ਜਾਣ ਨਾਲ ਸੰਗੀਤ ਜਗਤ ਨੂੰ ਹੋਈ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕਦੀ।
Previous Postਇਹਨਾਂ ਅੰਤਰਾਸ਼ਟਰੀ ਫਲਾਈਟਾਂ ਬਾਰੇ ਆਈ ਮਾੜੀ ਖਬਰ – ਹੋਇਆ ਇਹ ਐਲਾਨ
Next Postਕੋਰੋਨਾ ਕਾਰਨ ਇਥੇ 27 ਅਪ੍ਰੈਲ ਦੀ ਅੱਧੀ ਰਾਤ ਤੋਂ ਕਰਫਿਊ ਬਾਰੇ ਹੋ ਗਿਆ ਇਹ ਐਲਾਨ