ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਪਾਲੀ ਦੇਤਵਾਲੀਆ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਜਿੱਥੇ ਸਾਰੀ ਦੁਨੀਆ ਇਸ ਸਮੇਂ ਕਰੋਨਾ ਦੇ ਡਰ ਦੇ ਸਾਏ ਹੇਠ ਜ਼ਿੰਦਗੀ ਜੀ ਰਹੀ ਹੈ, ਉਥੇ ਹੀ ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ , ਜਿਹਨਾਂ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ, ਉਥੇ ਹੀ ਹਰ ਰੋਜ਼ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਲਗਾਤਾਰ ਦੁਖਦਾਈ ਖਬਰਾਂ ਦਾ ਆਉਣਾ ਜਾਰੀ ਹੈ। ਨਿੱਤ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਦਾ ਅਕਸਰ ਦੇਸ਼ ਦੇ ਹਾਲਾਤਾਂ ਉਪਰ ਬਹੁਤ ਅਸਰ ਪੈਂਦਾ ਹੈ। ਇਸ ਵਰ੍ਹੇ ਦੇ ਵਿੱਚ ਵੀ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਕ ਤੋਂ ਬਾਅਦ ਇਕ ਸਾਡੇ ਤੋਂ ਵਿਛੜ ਰਹੇ ਹਨ।

ਇਸ ਵਰ੍ਹੇ ਦੇ ਵਿਚ ਵੀ ਹੁਣ ਤੱਕ ਰਾਜਨੀਤਿਕ ਜਗਤ, ਸੰਗੀਤ ਜਗਤ, ਧਾਰਮਿਕ ਜਗਤ,ਖੇਡ ਜਗਤ,ਸਾਹਿਤਕ ਜਗਤ ਵਿਚੋਂ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆ ਹਨ। ਜਿਨ੍ਹਾਂ ਦੀ ਕਮੀ ਇਨ੍ਹਾਂ ਖੇਤਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਮਸ਼ਹੂਰ ਪੰਜਾਬੀ ਗਾਇਕ ਪਾਲੀ ਦੇਤਵਾਲੀਆ ਦੇ ਘਰੇ ਹੋਈ ਮੌਤ ਨਾਲ ਮਾਤਮ ਛਾ ਗਿਆ ਹੈ। ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮਸ਼ਹੂਰ ਗਾਇਕ ਪਾਲੀ ਦੇਤਵਾਲੀਆ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋ ਉਨ੍ਹਾਂ ਦੀ ਪਤਨੀ ਦਾ ਦਿਹਾਂਤ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਪਾਲੀ ਦੇਤਵਾਲੀਆ ਦੀ ਧਰਮ ਪਤਨੀ ਮਹਿੰਦਰ ਕੌਰ ਨੂੰ ਦਿਲ ਦਾ ਦੌ-ਰਾ ਪੈਣ ਕਾਰਨ ਉਨ੍ਹਾਂ ਦੀ ਮੌ-ਤ ਹੋਈ। ਸਾਫ-ਸੁਥਰੀ ਗਾਇਕੀ ਦੇ ਦਮ ਤੇ ਦੁਨੀਆਂ ਭਰ ਵਿਚ ਆਪਣਾ ਵਿਸ਼ੇਸ਼ ਰੁਤਬਾ ਹਾਸਲ ਕਰਨ ਵਾਲੇ ਪੰਜਾਬੀ ਗਾਇਕਾ ਪਾਲੀ ਦੇਤਵਾਲੀਆ ਨਾਲ ਉਨ੍ਹਾਂ ਦੀ ਪਤਨੀ ਦੇ ਦਿਹਾਂਤ ਤੋਂ ਬਾਅਦ ਦੁੱਖ ਸਾਂਝਾ ਕਰਨ ਗਏ ਭਾਜਪਾ ਦੇ ਸੀਨੀਅਰ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਉਨ੍ਹਾਂ ਦੀ ਪਤਨੀ ਦੀ ਕਮੀ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਉਨ੍ਹਾਂ ਦੱਸਿਆ ਕਿ ਪਾਲੀ ਦੇਤਵਾਲੀਆ ਦੀ ਪਤਨੀ ਮਨਿੰਦਰ ਕੌਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 9 ਜੂਨ ਨੂੰ ਉਨ੍ਹਾਂ ਦੇ ਪਿੰਡ ਦੇਤਵਾਲ ਵਿਖੇ ਰੱਖੀ ਗਈ ਹੈ। ਉਨ੍ਹਾਂ ਤੋਂ ਇਲਾਵਾ ਗਾਇਕ ਜਸਵੰਤ ਸੰਦੀਲਾ, ਰਣਜੀਤ ਸਿੰਘ, ਤਰਸੇਮ ਸਿੰਘ ਯੂ ਕੇ, ਮਨਜੋਤ ਸਿੰਘ, ਕ੍ਰਿਸ਼ਨ ਰਾਜ ਸ਼ੰਕਰ, ਏ ਐੱਸ ਆਈ ਅਮਨਦੀਪ ਸਿੰਘ ਗਰੇਵਾਲ ਵੱਲੋਂ ਵੀ ਦਾ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜੋ ਇਸ ਮੌਕੇ ਤੇ ਮੌਜੂਦ ਸਨ।