ਆਈ ਤਾਜਾ ਵੱਡੀ ਖਬਰ
ਕਰੋਨਾ ਵਾਇਰਸ ਦੇ ਕਾਰਨ ਦੇਸ਼ ਵਿੱਚ ਬਣੇ ਹਾਲਾਤਾਂ ਦੇ ਚਲਦਿਆਂ ਕਰੋਨਾ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੇ ਚਲਦਿਆਂ ਵੱਖ ਵੱਖ ਸੰਸਥਾਵਾਂ ਜਾਂ ਉਘੀਆਂ ਹਸਤੀਆਂ ਆਪਣੇ ਪੱਧਰ ਤੇ ਇਸ ਸਮੇਂ ਦੇਸ਼ ਵਿੱਚ ਬਣੇ ਹਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਗਦਾਨ ਪਾ ਰਹੇ ਹਨ। ਇਸੇ ਤਰ੍ਹਾਂ ਹੁਣ ਬੌਲੀਵੁੱਡ ਦੇ ਇਸ ਵੱਡੇ ਸਿਤਾਰੇ ਦੇ ਵੱਲੋਂ ਕੀਤਾ ਗਿਆ ਇਕ ਵੱਡਾ ਐਲਾਨ। ਇਸ ਤੋਂ ਬਾਅਦ ਹਰ ਪਾਸੇ ਖੁਸ਼ੀ ਦੀ ਲਹਿਰ ਹੈ।
ਦਰਅਸਲ ਇਹ ਖਬਰ ਬਾਲੀਵੁੱਡ ਦੀ ਪ੍ਰਸਿੱਧ ਅਦਾਕਾਰ ਅਕਸ਼ੈ ਕੁਮਾਰ ਨਾਲ ਜੁੜੀ ਹੋਈ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਅਕਸ਼ੇ ਕੁਮਾਰ ਵੱਲੋਂ ਹੁਣ ਕਰੋਨਾ ਵਾਇਰਸ ਕਾਰਨ ਬਣੇ ਹਲਾਤਾਂ ਵਿੱਚ ਮੁੜ ਹੱਥ ਵਧਾਇਆ ਗਿਆ ਹੈ। ਦੱਸ ਦਈਏ ਕਿ ਅਕਸ਼ੇ ਕੁਮਾਰ ਦੇ ਵੱਲੋਂ 3600 ਡਾਸਰਾਂ ਕੀ ਨੂੰ ਮੁਫ਼ਤ ਰਾਸ਼ਨ ਦੇਣ ਦੀ ਜ਼ਿੰਮੇਵਾਰੀ ਲਈ ਗਈ ਹੈ। ਜਿਵੇਂ ਅਸੀਂ ਸਾਰੇ ਜਾਣਦੇ ਹਾਂ ਕਿ ਕਰੋਨਾ ਵਾਇਰਸ ਦੇ ਕਾਰਨ ਐਂਟਰਟੇਨਮੇਂਟ ਇੰਡਸਟਰੀ ਦਾ ਹਰ ਕੰਮ ਬੰਦ ਪਿਆ ਹੈ ਜਿਸ ਕਾਰਨ ਕੋਈ ਸ਼ੂਟਿੰਗ ਨਹੀਂ ਹੋ ਰਹੀ ਜਿਸ ਦੇ ਚਲਦਿਆਂ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਹਨ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਅਕਸ਼ੈ ਕੁਮਾਰ ਦੇ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।
ਟਾਈਮਸ ਆਫ ਇੰਡੀਆ ਦੀ ਖਬਰ ਮੁਤਾਬਿਕ ਅਕਸ਼ੇ ਕੁਮਾਰ ਨੇ ਗਣੇਸ਼ ਅਚਾਰੀਆ ਦੇ ਕਹਿਣ ਤੇ ਫਿਲਮੀ ਜਗਤ ਨਾਲ ਜੁੜੀਆਂ ਡਾਂਸਰਾਂ ਨੂੰ ਹਰ ਮਹੀਨੇ ਹਰ ਮਹੀਨੇ ਮੁਫ਼ਤ ਰਾਸ਼ਨ ਦੇਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਕੋਰੀਓਗ੍ਰਾਫਲ ਗਨੇਸ਼ ਅਚਾਰੀਆ ਮੈਂ ਜਦੋਂ ਅਕਸ਼ੇ ਨੂੰ ਪੁੱਛਿਆ ਕਿ ਉਹ ਆਪਣੇ ਪੰਜਾਹਵੇਂ ਜਨਮ ਦਿਨ ਤੇ ਕੀ ਮਦਦ ਕਰ ਸਕਦੇ ਹਨ ਤਾਂ ਗਣੇਸ਼ ਅਚਾਰਿਆ ਨੇ ਅਕਸ਼ੇ ਕੁਮਾਰ ਕਰੋਨਾ ਕਾਲ ਦੌਰਾਨ ਡਾਂਸਰਾਂ ਦੀ ਮਦਦ ਕਰਨ ਦੀ ਬੇਨਤੀ ਕੀਤੀ ਜਿਸ ਨੂੰ ਅਕਸ਼ੈ ਕੁਮਾਰ ਦੇ ਵੱਲੋਂ ਤੁਰੰਤ ਸਵਿਕਾਰ ਕਰ ਲਿਆ ਗਿਆ।
ਦੱਸ ਦਈਏ ਕਿ ਅਜਿਹਾ ਪਹਿਲਾ ਮੌਕਾ ਨਹੀਂ ਹੈ ਜਦੋਂ ਅਕਸ਼ੈ ਦੇ ਵੱਲੋਂ ਲੋੜਵੰਦ ਲੋਕਾਂ ਮਦਦ ਕੀਤੀ ਗਈ ਹੋਵੇ। ਦਰਅਸਲ ਅਕਸ਼ੈ ਕੁਮਾਰ ਦੇ ਵੱਲੋਂ ਇਸ ਤੋਂ ਪਹਿਲਾਂ ਵੀ ਕਰੋਨਾ ਕਾਲ ਦੌਰਾਨ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਉਹ ਪਹਿਲਾਂ ਵੀ ਆਪਣੇ ਚੰਗੇ ਕੰਮ ਦੇ ਕਾਰਨ ਅਕਸਰ ਸੁਰਖੀਆਂ ਵਿਚ ਬਣੇ ਰਹਿੰਦੇ ਹਨ।
Previous Postਪੰਜਾਬ ਚ ਔਰਤਾਂ ਲਈ ਫਰੀ ਸਫ਼ਰ ਤੋਂ ਬਾਅਦ ਹੁਣ ਕੈਪਟਨ ਨੇ ਕਰਤਾ ਇਹ ਵੱਡਾ ਹੁਕਮ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਕੈਪਟਨ ਅਮਰਿੰਦਰ ਸਿੰਘ ਬਾਰੇ ਆਈ ਵੱਡੀ ਖਬਰ 2 ਜੂਨ ਨੂੰ ਕਰਨਗੇ ਇਹ ਕੰਮ