ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਸੂਬੇ ਅੰਦਰ ਸਰਕਾਰ ਵੱਲੋਂ ਮਈ ਵਿਚ ਹੀ ਤਾਲਾਬੰਦੀ ਕੀਤੀ ਗਈ ਸੀ। ਜਿਸ ਦੀ ਮਿਆਦ 15 ਮਈ ਤੱਕ ਲਈ ਦੱਸੀ ਗਈ। ਉਥੇ ਹੀ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਵਿਚ ਰਾਤ ਦਾ ਕਰਫ਼ਿਊ ਵੀ ਜਾਰੀ ਹੈ। ਜੋ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਜਾਰੀ ਰਹਿੰਦਾ ਹੈ। ਉਥੇ ਹੀ ਸੂਬੇ ਅੰਦਰ ਹਫਤਾਵਾਰੀ ਤਾਲਾਬੰਦੀ ਵੀ ਕੀਤੀ ਗਈ ਹੈ ਜਿੱਥੇ ਦੋ ਦਿਨ ਜ਼ਰੂਰੀ ਦੁਕਾਨਾਂ ਨੂੰ ਖੋਲ੍ਹਣ ਤੋਂ ਬਿਨਾਂ ਸਭ ਕੁਝ ਪੂਰੀ ਤਰ੍ਹਾਂ ਬੰਦ ਰੱਖਿਆ ਜਾ ਰਿਹਾ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਕਰੋਨਾ ਟੈਸਟ ਅਤੇ ਟੀਕਾਕਰਨ ਨੂੰ ਵੀ ਲਗਾਤਾਰ ਵਧਾਇਆ ਜਾ ਰਿਹਾ ਹੈ।
ਸੂਬਾ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਹੋਣ ਵਾਲੇ ਸਾਰੇ ਸਮਾਜਿਕ, ਧਾਰਮਿਕ ਅਤੇ ਰਾਜਨੀਤਕ ਇਕੱਠ ਉਪਰ ਪਾਬੰਦੀ ਲਗਾਈ ਗਈ, ਉੱਥੇ ਹੀ ਵਿਆਹ ਸਮਾਗਮ ਅਤੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ 10 ਕਰ ਦਿੱਤੀ ਗਈ। ਸੂਬਾ ਸਰਕਾਰ ਵੱਲੋਂ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਜਿਥੇ 15 ਮਈ ਤੱਕ ਤਾਲਾ ਬੰਦੀ ਕੀਤੀ ਗਈ ਸੀ। ਉਥੇ ਹੀ ਅਗਲੇ ਦਿਨਾਂ ਸਬੰਧੀ ਜਾਰੀ ਕੀਤੇ ਜਾਣ ਵਾਲੇ ਦਿਸ਼ਾ ਨਿਰਦੇਸ਼ਾਂ ਦਾ ਇੰਤਜ਼ਾਰ ਸਾਰੇ ਲੋਕਾਂ ਵੱਲੋਂ ਕੀਤਾ ਜਾ ਰਿਹਾ ਹੈ।
ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਅੱਜ ਸ਼ਾਮ ਨੂੰ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨ ਜਾ ਰਹੇ ਹਨ ਇਹ ਕੰਮ। ਸੂਬੇ ਵਿੱਚ ਕਰੋਨਾ ਦੀ ਸਥਿਤੀ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਅਗਲੇ ਦਿਸ਼ਾ-ਨਿਰਦੇਸ਼ ਜਾਰੀ ਕਰ ਸਕਦੇ ਹਨ। ਲੋਕਾਂ ਵੱਲੋਂ ਕਰੋਨਾ ਸਬੰਧੀ ਅਗਲੀਆਂ ਗਾਈਡਲਾਈਨ ਜਾਰੀ ਕੀਤੇ ਜਾਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਕਿਉਂਕਿ ਤਾਲਾਬੰਦੀ ਦੌਰਾਨ ਬਹੁਤ ਸਾਰੇ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ।
ਪੰਜਾਬ ਵਿੱਚ ਜਿੱਥੇ ਕਰੋਨਾ ਕੇਸਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਇਕ ਹੋਰ ਬਿਮਾਰੀ ਨੇ ਦਸਤਕ ਦੇ ਦਿੱਤੀ ਹੈ ਜਿਸ ਕਾਰਨ ਬਲੈਕ ਫੰਗਸ ਦੇ ਮਰੀਜ਼ਾਂ ਦੀ ਗਿਣਤੀ ਵੀ ਸਾਹਮਣੇ ਆ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
Home ਤਾਜਾ ਖ਼ਬਰਾਂ ਜਰੂਰੀ ਖਬਰ : ਮੌਜੂਦਾ ਹਾਲਤਾਂ ਨੂੰ ਦੇਖ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਕਰਨ ਜਾ ਰਹੇ ਇਹ ਕੰਮ
Previous Postਹੁਣੇ ਹੁਣੇ ਸਿਮਰਜੀਤ ਸਿੰਘ ਬੈਂਸ ਬਾਰੇ ਆਈ ਵੱਡੀ ਖਬਰ ਪੈ ਗਿਆ ਇਹ ਪੰਗਾ – ਸਾਰੇ ਪਾਸੇ ਹੋ ਗਈ ਚਰਚਾ
Next Postਸਾਵਧਾਨ ਹੁਣੇ ਹੁਣੇ ਪੰਜਾਬ ਚ ਇਥੇ ਕਰਫਿਊ ਦੀ ਮਿਆਦ ਦਾ ਸਮਾਂ ਗਿਆ ਵਧਾਇਆ – ਤਾਜਾ ਵੱਡੀ ਖਬਰ