ਜਸਵਿਦਰ ਭਲੇ ਤੇ ਟੁੱਟਾ ਦੁੱਖਾਂ ਦਾ ਪਹਾੜ – ਪ੍ਰਸੰਸਕਾਂ ਅਤੇ ਫਿਲਮ ਇੰਡਸਟਰੀ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਵੱਲੋਂ ਆਪਣੀ ਅਦਾਕਾਰੀ ਦੇ ਸਿਰ ਤੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਜਿੱਥੇ ਜਿਨ੍ਹਾਂ ਵੱਲੋਂ ਰੋਂਦੇ ਹੋਏ ਲੋਕਾਂ ਨੂੰ ਹਸਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉੱਥੇ ਹੀ ਉਨ੍ਹਾਂ ਦੀ ਅਦਾਕਾਰੀ ਨੂੰ ਦੇਸ਼-ਵਿਦੇਸ਼ ਵਿੱਚ ਸਾਰੇ ਲੋਕਾਂ ਵੱਲੋ ਪਿਆਰ ਦਿੱਤਾ ਜਾਂਦਾ ਹੈ। ਅਜਿਹੀਆਂ ਹਸਤੀਆਂ ਵੱਲੋਂ ਜਿਥੇ ਸਮੇਂ-ਸਮੇਂ ਤੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਸਮਾਜ ਭਲਾਈ ਦੇ ਕੰਮ ਵੀ ਕੀਤੇ ਗਏ ਹਨ। ਜਿੱਥੇ ਕਰੋਨਾ ਦੇ ਦੌਰ ਵਿੱਚ ਅਜਿਹੀਆਂ ਪੰਜਾਬੀ ਸਖਸ਼ੀਅਤਾਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ।

ਉਥੇ ਹੀ ਕਿਸਾਨੀ ਸੰਘਰਸ਼ ਦੇ ਵਿੱਚ ਵੀ ਵੱਖ-ਵੱਖ ਜਗ੍ਹਾ ਤੇ ਕਿਸਾਨਾਂ ਵੱਲੋਂ ਕੀਤੇ ਜਾਂਦੇ ਰੋਸ ਪ੍ਰਦਰਸ਼ਨਾਂ ਵਿੱਚ ਹਿੱਸਾ ਲਿਆ ਗਿਆ ਅਤੇ ਦਿੱਲੀ ਦੀਆਂ ਸਰਹੱਦਾਂ ਤੇ ਜਾ ਕੇ ਕਿਸਾਨਾਂ ਦਾ ਹੌਂਸਲਾ ਵਧਾਇਆ ਗਿਆ ਹੈ। ਉੱਥੇ ਹੀ ਆਪਣੇ ਵਿਅੰਗਮਈ ਕਿੱਸਿਆਂ ਦੇ ਨਾਲ ਸਰਕਾਰ ਉਪਰ ਤੰਜ ਵੀ ਕੱਸੇ ਗਏ ਹਨ। ਉਥੇ ਹੀ ਅਜਿਹੀਆਂ ਸਖਸੀਅਤਾਂ ਦੇ ਪਰਿਵਾਰ ਨਾਲ ਜੁੜ੍ਹੀ ਹੋਈ ਕੋਈ ਨਾ ਕੋਈ ਦੁਖਦਾਈ ਖ਼ਬਰ ਵੀ ਸਾਹਮਣੇ ਆ ਜਾਂਦੀ ਹੈ। ਹੁਣ ਕਲਾਕਾਰ ਜਸਵਿਦਰ ਭਲੇ ਤੇ ਟੁੱਟਿਆ ਦੁੱਖਾਂ ਦਾ ਪਹਾੜ, ਫਿਲਮ ਇੰਡਸਟਰੀ ਛਾਈ ਸੋਗ ਦੀ ਲਹਿਰ।

ਪ੍ਰਾਪਤ ਜਾਣਕਾਰੀ ਅਨੁਸਾਰ ਕਮੇਡੀਅਨ ਜਸਵਿੰਦਰ ਭੱਲਾ ਦੇ ਪਿਤਾ ਜੀ ਦਾ ਦਿ-ਹਾਂ-ਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦਸਿਆ ਗਿਆ ਹੈ ਕਿ ਦੀਵਾਲੀ ਦੀ ਸਵੇਰ ਨੂੰ ਜਸਵਿੰਦਰ ਭੱਲਾ ਜੀ ਦੇ ਪਿਤਾ ਜੀ ਸਰਦਾਰ ਬਹਾਦਰ ਸਿੰਘ ਭੱਲਾ ਦਾ ਦਿਹਾਂਤ ਹੋ ਗਿਆ ਸੀ। ਜਿਸ ਨਾਲ ਉਨ੍ਹਾਂ ਦੇ ਪਰਿਵਾਰ ਰਿਸ਼ਤੇਦਾਰਾਂ ਅਤੇ ਜਸਵਿੰਦਰ ਭੱਲਾ ਦੇ ਪ੍ਰਸੰਸਕਾਂ ਨੂੰ ਗਹਿਰਾ ਸਦਮਾ ਪਹੁੰਚਿਆ ਸੀ। ਉਥੇ ਹੀ ਬੀਤੇ ਦਿਨੀਂ ਮੋਹਾਲੀ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਉਨ੍ਹਾਂ ਦੀ ਅੰਤਿਮ ਅਰਦਾਸ ਵਿਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਨੇ ਸ਼ਾਮਲ ਹੋ ਕੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ।

ਜਿਨ੍ਹਾਂ ਵਿਚ ਜਸਵਿੰਦਰ ਭੱਲਾ ਦੇ ਨਾਲ ਹਮੇਸ਼ਾ ਮੋਢੇ ਨਾਲ ਮੋਢਾ ਲਾ ਕੇ ਖੜਨ ਵਾਲੇ ਅਤੇ ਕਮੇਡੀਅਨ ਵਿਚ ਹਮੇਸ਼ਾ ਉਨ੍ਹਾਂ ਨਾਲ ਕੰਮ ਕਰਦੇ ਹੋਏ ਦਿਖਣ ਵਾਲੇ ਬਾਲ ਮੁਕੰਦ ਸ਼ਰਮਾ ਅਤੇ ਗੁਰਪ੍ਰੀਤ ਘੁੱਗੀ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਹਾਜ਼ਰ ਸਨ। ਜਿਨ੍ਹਾਂ ਵੱਲੋਂ ਜਸਵਿੰਦਰ ਭੱਲਾ ਜੀ ਦੇ ਪਿਤਾ ਦੇ ਦਿਹਾਂਤ ਨੂੰ ਪਰਿਵਾਰ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।