ਸਾਰੇ ਪਾਸੇ ਹੋ ਗਈ ਚਰਚਾ
ਪੂਰੇ ਭਾਰਤ ਭਰ ਦੇ ਕਿਸਾਨਾਂ ਦਾ ਰਾਜਧਾਨੀ ਦਿੱਲੀ ਵਿਖੇ ਆ ਕੇ ਕੀਤਾ ਜਾ ਰਿਹਾ ਖੇਤੀ ਅੰਦੋਲਨ ਉਚਾਈਆਂ ਵੱਲ ਨੂੰ ਜਾ ਰਿਹਾ ਹੈ। ਇਸ ਅੰਦੋਲਨ ਦੀ ਆਵਾਜ਼ ਵਿਸ਼ਵ ਦੇ ਵੱਖ ਵੱਖ ਦੇਸ਼ਾਂ ਤੱਕ ਪਹੁੰਚ ਚੁੱਕੀ ਹੈ। ਭਾਰਤ ਵਿੱਚ ਰਹਿੰਦੇ ਵੱਖ-ਵੱਖ ਭਾਈਚਾਰੇ ਦੇ ਲੋਕ ਵਿਦੇਸ਼ਾਂ ਵਿਚ ਜਾ ਵਸੇ ਹੋਏ ਹਨ। ਅਤੇ ਹੁਣ ਕੈਨੇਡਾ ਦੇ ਸ਼ਹਿਰ ਵਿਚ ਅੰਦੋਲਨ ਕਾਰੀ ਕਿਸਾਨਾਂ ਮਜ਼ਦੂਰਾਂ ਵਾਸਤੇ ਇਕ ਬਹੁਤ ਵੱਡੀ ਖਬਰ ਸੁਣਨ ਨੂੰ ਮਿਲ ਰਹੀ ਹੈ। ਇਸ ਖਬਰ ਤਹਿਤ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਨਜ਼ਰ ਆ ਰਹੇ ਹਨ।
ਕਿਸਾਨਾਂ ਦੇ ਇਸ ਦਿੱਲੀ ਰੈਲੀ ਅੰਦੋਲਨ ਉਪਰ ਹਿਮਾਇਤ ਕਰਨ ਤੋਂ ਬਾਅਦ ਜਸਟਿਨ ਟਰੂਡੋ ਨੇ ਭਾਰਤ ਦੀ ਕੇਂਦਰ ਸਰਕਾਰ ਦੇ ਉੱਪਰ ਇਤਰਾਜ਼ ਜਤਾਉਂਦੇ ਹੋਏ ਇਸ ਸਮੇਂ ਭਾਰਤ ਦੇਸ਼ ਅੰਦਰ ਹੋ ਰਹੀਆਂ ਘਟਨਾਵਾਂ ਨੂੰ ਮੰ-ਦ-ਭਾ-ਗਾ ਦੱਸਿਆ। ਇਸ ਦੇ ਸਬੰਧ ਵਿੱਚ ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਇਸ ਦਾ ਜਵਾਬ ਸਿੱਧੇ ਅਤੇ ਸਾਫ ਸ਼ਬਦਾਂ ਵਿੱਚ ਦਿੱਤਾ ਗਿਆ ਹੈ। ਇੱਥੇ ਵਿਦੇਸ਼ ਮੰਤਰਾਲੇ ਨੇ ਗੱਲ ਬਾਤ ਕਰਦੇ ਹੋਏ ਆਖਿਆ ਕਿ ਅਸੀਂ ਕੈਨੇਡੀਅਨ ਨੇਤਾਵਾਂ ਦੀਆਂ ਕੁਝ ਗਲਤ ਜਾਣਕਾਰੀ ਵਾਲੀਆਂ ਟਿੱਪਣੀਆਂ ਭਾਰਤ ਦੇ ਕਿਸਾਨਾਂ ਲਈ ਕੀਤੀਆਂ ਹੋਈਆਂ ਦੇਖੀਆਂ।
ਇਹ ਸਾਰਾ ਕੁਝ ਅਣ-ਅਧਿਕਾਰਤ ਹਨ ਅਤੇ ਇਸ ਦਾ ਲੋਕਤੰਤਰੀ ਦੇਸ਼ ਦੇ ਨਾਲ ਕੋਈ ਵੀ ਸੰਬੰਧ ਨਹੀਂ ਹੈ। ਕੂਟਨੀਤਕ ਗੱਲ ਬਾਤ ਨੂੰ ਰਾਜਨੀਤਿਕ ਉਦੇਸ਼ਾਂ ਦੇ ਲਈ ਗਲਤ ਢੰਗ ਨਾਲ ਪੇਸ਼ ਕਰਨਾ ਕੋਈ ਬਹੁਤੀ ਚੰਗੀ ਗੱਲ ਨਹੀਂ। ਕਿਸਾਨਾਂ ਵੱਲੋਂ ਬੀਤੇ 2 ਮਹੀਨਿਆਂ ਤੋਂ ਸ਼ੁਰੂ ਕੀਤੇ ਗਏ ਖੇਤੀ ਅੰਦੋਲਨ ਦੀ ਚਰਚਾ ਪੂਰੇ ਵਿਸ਼ਵ ਵਿੱਚ ਅੱਗ ਵਾਂਗ ਫੈਲ ਗਈ ਹੈ। ਵੱਡੇ ਤੋਂ ਵੱਡੇ ਦੇਸ਼ ਨੇ ਇਸ ਅੰਦੋਲਨ ਉਪਰ ਆਪਣੀ ਨਿਗ੍ਹਾ ਬਣਾਈ ਹੋਈ ਰੱਖੀ ਹੈ।
ਵਿਦੇਸ਼ਾਂ ਦੇ ਵਿੱਚ ਬਹੁਤ ਸਾਰੇ ਪੰਜਾਬੀ ਭਾਈਚਾਰੇ ਦੇ ਲੋਕ ਵਸਦੇ ਹਨ ਜਿਸ ਕਾਰਨ ਉਥੋਂ ਦੀਆਂ ਸਰਕਾਰਾਂ ਵਿੱਚ ਵੀ ਕਿਸਾਨਾਂ ਦੇ ਪ੍ਰਤੀ ਸਮਰਥਨ ਭਾਵਨਾ ਨੂੰ ਦੇਖਿਆ ਜਾ ਰਿਹਾ ਹੈ। ਵਿਦੇਸ਼ਾਂ ਵਿੱਚ ਵੀ ਵੱਖ ਵੱਖ ਲੋਕ ਆਪੋ-ਆਪਣੇ ਪੱਧਰ ਉਪਰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਾਲੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸ ਦੇ ਨਾਲ ਵੱਖ-ਵੱਖ ਦੇਸ਼ਾਂ ਦੇ ਲੀਡਰ ਕਿਸਾਨਾਂ ਨਾਲ ਹੋ ਰਹੇ ਜ਼ੁਲਮ ਦੀ ਨਿੰਦਾ ਕਰਦੇ ਹੋਏ ਕੇਂਦਰ ਸਰਕਾਰ ਦੀ ਅਲੋਚਨਾ ਵੀ ਕਰ ਰਹੇ ਹਨ।
Home ਤਾਜਾ ਖ਼ਬਰਾਂ ਟਰੂਡੋ ਵਲੋਂ ਪੰਜਾਬ ਦੇ ਕਿਸਾਨਾਂ ਤੇ ਆਏ ਬਿਆਨ ਤੋਂ ਬਾਅਦ ਭਾਰਤ ਨੇ ਕਹਿਤੀ ਟਰੂਡੋ ਨੂੰ ਸਿਧੀ ਇਹ ਗਲ੍ਹ , ਸਾਰੇ ਪਾਸੇ ਹੋ ਗਈ ਚਰਚਾ
ਤਾਜਾ ਖ਼ਬਰਾਂ
ਟਰੂਡੋ ਵਲੋਂ ਪੰਜਾਬ ਦੇ ਕਿਸਾਨਾਂ ਤੇ ਆਏ ਬਿਆਨ ਤੋਂ ਬਾਅਦ ਭਾਰਤ ਨੇ ਕਹਿਤੀ ਟਰੂਡੋ ਨੂੰ ਸਿਧੀ ਇਹ ਗਲ੍ਹ , ਸਾਰੇ ਪਾਸੇ ਹੋ ਗਈ ਚਰਚਾ
Previous Postਹੁਣੇ ਹੁਣੇ ਮਸ਼ਹੂਰ ਬੋਲੀਵੁਡ ਐਕਟਰ ਸੰਨੀ ਦਿਓਲ ਦੇ ਬਾਰੇ ਆਈ ਮਾੜੀ ਖਬਰ
Next Postਚੋਟੀ ਦੇ ਇਸ ਮਸ਼ਹੂਰ ਪੰਜਾਬੀ ਗਾਇਕ ਨੇ ਇਸ ਤਰਾਂ ਗੁਰੂ ਗਰੰਥ ਸਾਹਿਬ ਜੀ ਦੀ ਹਜੂਰੀ ਚ ਕਰਵਾਇਆ ਵਿਆਹ