ਆਈ ਤਾਜ਼ਾ ਵੱਡੀ ਖਬਰ
ਭਾਰਤ ਸਰਕਾਰ ਵੱਲੋਂ ਦੇਸ਼ ਅੰਦਰ ਜਿਥੇ ਲੋਕਾਂ ਵਾਸਤੇ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਂਦੀਆਂ ਹਨ ਜਿਸ ਦਾ ਉਨ੍ਹਾਂ ਨੂੰ ਭਰਪੂਰ ਫਾਇਦਾ ਹੋ ਸਕੇ। ਉੱਥੇ ਹੀ ਕਈ ਯੋਜਨਾਵਾਂ ਦੇ ਚਲਦੇ ਹੋਏ ਕਈ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ। ਇਨਸਾਨਾਂ ਨੇ ਜਿਥੇ ਆਪਣੀ ਮੰਜ਼ਲ ਤੱਕ ਪਹੁੰਚਣ ਵਾਸਤੇ ਸਫ਼ਰ ਕਰਨ ਲਈ ਵੱਖ-ਵੱਖ ਰਸਤਿਆਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਜਿਸ ਵਿੱਚ ਸੜਕੀ, ਰੇਲਵੇ, ਸਮੁੰਦਰੀ ,ਅਤੇ ਹਵਾਈ ਸਫ਼ਰ ਸ਼ਾਮਲ ਹੁੰਦਾ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਰੇਲਵੇ ਦੇ ਸਫ਼ਰ ਨੂੰ ਪਹਿਲ ਦਿੱਤੀ ਜਾਂਦੀ ਹੈ ਜਿੱਥੇ ਆਪਣੇ ਸਫ਼ਰ ਦੇ ਦੌਰਾਨ ਇਨਸਾਨ ਆਪਣੀ ਮੰਜ਼ਲ ਤਕ ਆਸਾਨੀ ਨਾਲ ਪਹੁੰਚ ਜਾਂਦਾ ਹੈ ਅਤੇ ਸਫਰ ਕਰਦੇ ਸਮੇਂ ਕੁਦਰਤੀ ਨਜ਼ਾਰਿਆਂ ਦਾ ਆਨੰਦ ਮਾਣਦਾ ਹੈ।
ਉਥੇ ਹੀ ਸਮੇਂ ਦੇ ਅਨੁਸਾਰ ਭਾਰਤੀ ਸਰਕਾਰ ਵੱਲੋਂ ਹਵਾਈ ਸਫ਼ਰ ਨੂੰ ਲੈ ਕੇ ਵੀ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਕਹਿਣ ਵਿੱਚ ਸਫਰ ਕਰਨ ਵਾਲਿਆਂ ਵਾਸਤੇ ਚੰਗੀ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਹ ਸਹੂਲਤ ਸ਼ੁਰੂ ਹੋਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਭਾਰਤੀ ਰੇਲਵੇ ਵੱਲੋਂ ਯਾਤਰੀਆਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਇਕ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ ਜਿੱਥੇ ਹੁਣ ਯਾਤਰੀਆਂ ਲਈ ਨਵੀਂ ਸ਼ੁਰੂਆਤ ਕਰ ਦਿੱਤੀ ਗਈ ਹੈ।
ਜਿਸ ਦੇ ਚਲਦਿਆਂ ਹੋਇਆਂ ਬਿਨਾਂ ਟਿਕਟ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਹੁਣ ਭਾਰੀ ਜੁਰਮਾਨਾ ਨਹੀਂ ਦੇਣਾ ਪਵੇਗਾ। ਇਸ ਨਵੀਂ ਯੋਜਨਾ ਦੇ ਤਹਿਤ ਜਿੱਥੇ ਭਾਰਤ ਸਰਕਾਰ ਵੱਲੋਂ ਰੇਲਵੇ ਨੂੰ ਭੁਗਤਾਨ ਪ੍ਰਣਾਲੀ ਨੂੰ 4 ਜੀ ਤਕਨੀਕ ਨਾਲ ਜੋੜਨ ਦਾ ਫੈਸਲਾ ਲਿਆ ਗਿਆ ਹੈ। ਉੱਥੇ ਹੀ ਰੇਲਵੇ ਅਧਿਕਾਰੀਆਂ ਦੀਆਂ ਪੀ ਓ ਐਸ ਮਸ਼ੀਨਾਂ ਵਿਚ 2 ਜੀ ਸਿਮ ਲਗਾਏ ਗਏ ਹਨ। ਜਿਸਦੇ ਨਾਲ਼ ਹੀ ਟ੍ਰੇਨ ਵਿਚ ਬਿਨਾਂ ਟਿਕਟ ਸਫ਼ਰ ਕਰ ਰਹੇ ਯਾਤਰੀ ਹੁਣ ਡੈਬਿਟ ਕਾਰਡ ਦੇ ਨਾਲ ਆਪਣਾ ਜੁਰਮਾਨਾ ਦੇ ਸਕਣਗੇ।
ਜਿੱਥੇ ਜਾਤਰੀ ਹੁਣ ਬਿਨਾਂ ਨਗਦ ਭੁਗਤਾਨ ਕੀਤੇ ਆਪਣੀਆਂ ਟਿਕਟਾਂ ਵੀ ਆਸਾਨੀ ਦੇ ਨਾਲ ਇਨ੍ਹਾਂ ਮਸ਼ੀਨਾਂ ਦੇ ਰਾਹੀਂ ਖਰੀਦ ਸਕਣਗੇ। ਦੱਸ ਦਈਏ ਕਿ ਸ਼ਤਾਬਦੀ ਅਤੇ ਰਾਜਧਾਨੀ ਵਰਗੀਆਂ ਪ੍ਰੀਮੀਅਮ ਟਰੇਨਾ ਦੇ ਪੀ ਓ ਐਸ ਅਜਿਹੀਆਂ ਮਸ਼ੀਨਾਂ ਪਹਿਲਾਂ ਹੀ ਮੁਹਇਆ ਕੀਤੀਆਂ ਜਾ ਚੁੱਕੀਆਂ ਹਨ। ਜਿਸ ਦੇ ਜ਼ਰੀਏ ਯਾਤਰੀਆਂ ਦੀਆਂ ਟਿਕਟਾਂ ਦਾ ਭੁਗਤਾਨ ਕੀਤਾ ਜਾ ਸਕੇ।
Previous Postਪੰਜਾਬ ਚ ਇਥੇ 24 ਸਤੰਬਰ ਤੱਕ ਇਸ ਪਾਬੰਦੀ ਦੇ ਜਾਰੀ ਹੋਏ ਹੁਕਮ – ਤਾਜਾ ਵੱਡੀ ਖਬਰ
Next Postਪੰਜਾਬ ਚ ਬੱਚਿਆਂ ਨੂੰ ਸਕੂਲ ਲਿਜਾ ਰਹੀ ਬੱਸ ਦਾ ਹੋਇਆ ਭਿਆਨਕ ਐਕਸੀਡੈਂਟ 1 ਬੱਚੇ ਦੀ ਹੋਈ ਮੌਤ ਕਈ ਹੋਏ ਜਖਮੀ