ਟਰੇਨ ਨਾਲ ਇਥੇ ਵਾਪਰਿਆ ਭਿਆਨਕ ਹਾਦਸਾ, 10 ਲੋਕਾਂ ਦੀ ਹੋਈ ਮੌਤ ਅਤੇ ਏਨੇ ਹੋਈ ਜਖਮੀ

ਆਈ ਤਾਜ਼ਾ ਵੱਡੀ ਖਬਰ 

ਹਰ ਇਨਸਾਨ ਵੱਲੋਂ ਜਿਥੇ ਆਪਣੀ ਮੰਜ਼ਲ ਤੱਕ ਪਹੁੰਚਣ ਵਾਸਤੇ ਜਿਥੇ ਵੱਖ-ਵੱਖ ਰਸਤਿਆਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਉਥੇ ਹੀ ਰੋਜ਼ਾਨਾ ਆਪਣੇ ਕੰਮਕਾਰ ਦੇ ਸਿਲਸਿਲੇ ਵਿੱਚ ਵੀ ਵੱਖ ਵੱਖ ਰਸਤਿਆਂ ਦਾ ਇਸਤੇਮਾਲ ਸਫ਼ਰ ਕਰਨ ਵਾਸਤੇ ਕਰਦੇ ਹਨ। ਸਫ਼ਰ ਵਾਸਤੇ ਜਿਥੇ ਸੜਕੀ, ਰੇਲਵੇ ,ਸਮੁੰਦਰੀ ਅਤੇ ਹਵਾਈ ਸਫ਼ਰ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉਥੇ ਹੀ ਕਈ ਵਾਰ ਇਨ੍ਹਾਂ ਰਸਤਿਆਂ ਦਾ ਇਸਤੇਮਾਲ ਇਨਸਾਨ ਲਈ ਖਤਰਨਾਕ ਸਾਬਤ ਵੀ ਹੋ ਜਾਂਦਾ ਹੈ ਅਤੇ ਸਫਰ ਕਰਦੇ ਹੋਏ ਭਿਆਨਕ ਹਾਦਸੇ ਵਾਪਰ ਜਾਂਦੇ ਹਨ। ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ।

ਸਾਹਮਣੇ ਆਉਣ ਵਾਲੇ ਅਜਿਹੇ ਹਾਦਸੇ ਬਹੁਤ ਸਾਰੇ ਲੋਕਾਂ ਚ ਡਰ ਪੈਦਾ ਕਰ ਦਿੰਦੇ ਹਨ। ਹੁਣ ਇੱਥੇ ਟਰੇਨ ਨਾਲ ਭਿਆਨਕ ਹਾਦਸਾ ਵਾਪਰਿਆ ਹੈ ਜਿੱਥੇ 10 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ ਅਤੇ ਏਨੇ ਲੋਕ ਜ਼ਖਮੀ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਈਰਾਨ ਤੋਂ ਸਾਹਮਣੇ ਆਇਆ ਹੈ ਜਿੱਥੇ ਪੂਰਬੀ ਈਰਾਨ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਯਾਤਰੀਆਂ ਨੂੰ ਲਿਜਾ ਰਹੀ ਰੇਲ ਗੱਡੀ ਇਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਾਜਧਾਨੀ ਤਹਿਰਾਨ ਤੋਂ 550 ਕਿਲੋਮੀਟਰ ਦੱਖਣ ਪੂਰਬ ਵਿੱਚ ਤਬਾਸ ਦੇ ਨਜ਼ਦੀਕ ਪਹੁੰਚੇ ਤਾਂ ਅਚਾਨਕ ਹੀ ਉਸ ਸਮੇਂ ਰੇਲ੍ ਗੱਡੀ ਹਾਦਸਾਗ੍ਰਸਤ ਹੋ ਗਈ ਜਦੋਂ ਇਸ ਰੇਲ ਗੱਡੀ ਦੇ 7 ਡੱਬੇ ਪਟੜੀ ਤੋਂ ਹੇਠਾਂ ਉਤਰ ਗਏ।

ਜਿੱਥੇ ਰੇਲਵੇ ਕਰਮਚਾਰੀਆਂ ਵੱਲੋਂ ਇਸ ਘਟਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਿੱਥੇ ਘਟਨਾ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਰਾਹਤ ਕਾਰਜ ਸ਼ੁਰੂ ਕੀਤੇ ਗਏ ਹਨ ਅਤੇ ਹੈਲੀਕੌਪਟਰ ਅਤੇ ਐਂਬੂਲੈਂਸ ਦੇ ਜ਼ਰੀਏ ਵੀ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਮਰੀਜ਼ਾਂ ਨੂੰ ਇਲਾਜ ਵਾਸਤੇ ਦੂਰ ਦਰਾਡੇ ਇਲਾਕਿਆਂ ਵਿਚ ਭੇਜ ਦਿੱਤਾ ਗਿਆ ਹੈ।

ਇਸ ਹਾਦਸੇ ਵਿਚ ਜਿਥੇ ਘੱਟੋ-ਘੱਟ 10 ਯਾਤਰੀਆਂ ਦੀ ਮੌਤ ਹੋ ਗਈ ਹੈ ਉਥੇ ਹੀ ਇਸ ਹਾਦਸੇ ਵਿੱਚ ਕ ਸ਼ ਲੋਕ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਇਨ੍ਹਾਂ ਸਾਰੇ ਗੱਡੀ ਦੇ ਪਟੜੀ ਤੋਂ ਉੱਤਰਨ ਕਾਰਨ ਵਾਪਰਿਆ ਹੈ ਜਿੱਥੇ 7 ਰੇਲ ਗੱਡੀ ਦੇ ਡੱਬਿਆਂ ਵਿੱਚੋਂ ਚਾਰ ਡੱਬੇ ਬੁਰੀ ਤਰਾਂ ਪ੍ਰਭਾਵਿਤ ਹੋਏ ਹਨ। ਓਥੇ ਵੀ ਇਸ ਹਾਦਸੇ ਵਿਚ 50 ਲੋਕਾਂ ਦੀ ਲੁੱਟ ਨਾਲ ਜ਼ਖਮੀ ਹੋਏ ਹਨ ਇਸ ਸਮੇਂ ਵੱਖ-ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਹਨ