ਟਿਕਰੀ ਬਾਡਰ ਤੋਂ ਆਈ ਮਾੜੀ ਖਬਰ , ਸੁਣ ਕਿਸਾਨਾਂ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦਿਨੋ-ਦਿਨ ਕਿਸਾਨੀ ਸੰਘਰਸ਼ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਅੱਖ ਵਿੱਚੋਂ ਡਿੱ-ਗੇ ਇੱਕ ਹੰਝੂ ਨੇ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦਾ ਸੈ-ਲਾ-ਬ ਲੈ ਆਂਦਾ ਹੈ। ਪੂਰੇ ਦੇਸ਼ ਦੇ ਕਿਸਾਨਾਂ ਵੱਲੋਂ ਵੱਧ ਚੜ੍ਹ ਕੇ ਇਸ ਸੰਘਰਸ਼ ਵਿੱਚ ਯੋਗ ਦਾਨ ਪਾਇਆ ਜਾ ਰਿਹਾ ਹੈ। ਦੇਸ਼ ਦੇ ਹਰ ਵਰਗ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਹਮਾਇਤ ਦਿੰਦਿਆਂ ਇਸ ਸੰਘਰਸ਼ ਵਿੱਚ ਸ਼ਾਮਲ ਹੋਇਆ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੀ ਕਿਸਾਨੀ ਤੇ ਜਵਾਨੀ ਅੱਜ ਇੱਕ ਜੁੱਟ ਹੋ ਚੁੱਕੀ ਹੈ।

ਉੱਥੇ ਹੀ ਇਸ ਸੰਘਰਸ਼ ਵਿੱਚ ਹੁਣ ਤੱਕ 100 ਤੋਂ ਵਧੇਰੇ ਲੋਕ ਸ਼-ਹੀ-ਦ ਹੋ ਚੁੱਕੇ ਹਨ। ਆਏ ਦਿਨ ਹੀ ਕੋਈ ਨਾ ਕੋਈ ਇਸ ਕਿਸਾਨੀ ਸੰਘਰਸ਼ ਤੋਂ ਦੁੱਖ ਭਰੀ ਖਬਰ ਸਾਹਮਣੇ ਆ ਜਾਂਦੀ ਹੈ ਜਿਸ ਨਾਲ ਸੋਗ ਦੀ ਲਹਿਰ ਛਾ ਜਾਂਦੀ ਹੈ। ਹੁਣ ਇਕ ਵਾਰ ਫਿਰ ਟਿਕਰੀ ਬਾਰਡਰ ਤੋਂ ਅਜਿਹੀ ਖਬਰ ਸਾਹਮਣੇ ਆਈ ਹੈ। ਜਿੱਥੇ ਦਿੱਲੀ ਦੀ ਪੁਲਿਸ ਵੱਲੋਂ ਸਰਹੱਦਾਂ ਉਪਰ ਸਖ਼ਤੀ ਵਧਾ ਦਿੱਤੀ ਗਈ ਹੈ ਅਤੇ ਬੈਰੀ ਕੇਡਿੰਗ ਨੂੰ ਵੀ ਸਖਤ ਕੀਤਾ ਗਿਆ ਹੈ। ਉਥੇ ਹੀ ਦਿੱਲੀ ਪਹੁੰਚਣ ਵਾਲੇ ਕਿਸਾਨਾਂ ਦੀ ਤਾਦਾਦ ਵਿੱਚ ਲਗਾ ਤਾਰ ਵਾਧਾ ਹੋ ਰਿਹਾ ਹੈ। ਓਥੇ ਹੀ ਟਿਕਰੀ ਬਾਰਡਰ ਉਪਰ 1 ਫਰਵਰੀ ਨੂੰ ਪਹੁੰਚੇ ਇਕ ਨੌਜਵਾਨ ਦੀ ਦਿਲ ਦਾ ਦੌ-ਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ।

ਇਹ ਨੌਜਵਾਨ ਆਪਣੇ ਪਿੰਡ ਦੇ ਲੋਕਾਂ ਨਾਲ ਇਸ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਕੱਲ 1 ਫਰਵਰੀ ਨੂੰ ਇਸ ਮੋਰਚੇ ਉਪਰ ਆਇਆ ਸੀ। ਇਹ 31 ਸਾਲਾਂ ਦਾ ਨੌਜਵਾਨ ਪਿੰਡ ਰਾਮ ਪੁਰ ਛੰਨਾਂ ਤੋਂ ਆਪਣੇ ਪਿੰਡ ਦੇ ਵਿਅਕਤੀਆਂ ਨਾਲ ਹੀ ਇਸ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਇਆ ਸੀ। 26 ਤਰੀਕ ਤੋਂ ਬਾਅਦ ਸਰਹੱਦ ਉਪਰ ਲਾਏ ਗਏ ਕਿਸਾਨਾਂ ਵੱਲੋਂ ਮੋਰਚਿਆਂ ਵਿੱਚ ਸਾਥ ਦੇਣ ਵਾਲੇ ਲੋਕਾਂ ਦੀ ਗਿਣਤੀ ਦਿਨੋ ਦਿਨ ਵਧ ਰਹੀ ਹੈ। ਜਿੱਥੇ ਸਰਕਾਰ ਵੱਲੋਂ ਇੰਟਰਨੈੱਟ ਸੇਵਾਵਾਂ ਨੂੰ ਬੰਦ ਕੀਤਾ ਗਿਆ ਹੈ।

ਉਥੇ ਹੀ ਇਸ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਚੱਕਾ ਜਾਮ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਤੋਂ ਬਿਨਾਂ ਕਿਸਾਨਾਂ ਨੂੰ ਇਨ੍ਹਾਂ ਮੋਰਚਿਆਂ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਪੁਲਿਸ ਵੱਲੋਂ ਬੈਰੀ ਕੇਡਾਂ ਦੀ ਗਿਣਤੀ ਵਧਾਈ ਗਈ ਹੈ ਅਤੇ ਮੇਰਠ ਆਰਮੀ ਵਰਕਸ਼ਾਪ ਤੋਂ ਦੋ ਕਰੇਨਾ ਵੀ ਮੰਗਵਾਈਆਂ ਗਈਆਂ ਹਨ। ਪੁਲਿਸ ਵੱਲੋਂ ਦਿੱਲੀ ਗਾਜੀਪੁਰ ਬਾਰਡਰ ਤੇ ਸੁਰੱਖਿਆ ਨੂੰ ਸਖਤ ਕੀਤਾ ਗਿਆ ਹੈ।